ਪੜਚੋਲ ਕਰੋ

Punjab News: ਪੰਜਾਬ 'ਚ ਗਰਮੀ ਦੇ ਨਾਲ ਨਾਲ ਬਿਜਲੀ ਦੀ ਮੰਗ ਨੇ ਤੋੜੇ 65 ਸਾਲਾਂ ਦੇ ਰਿਕਾਰਡ, ਆਹ ਰਿਹਾ ਪੂਰਾ ਹਿਸਾਬ

Electricity demand in Punjab: ਪਾਵਰਕੌਮ ਦੀ ਟੇਕ ਵੀ ਹੁਣ ਗਰਮੀ ਵਿਚ ਨਰਮੀ 'ਤੇ ਹੀ ਹੈ। ਮੌਸਮ ਵਿਭਾਗ ਨੇ ਅੱਜ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮਾਹਿਰ ਆਖਦੇ ਹਨ ਕਿ ਬੁੱਧਵਾਰ ਨੂੰ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ

Electricity demand in Punjab: ਪੰਜਾਬ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਗਰਮੀ ਪਿਛਲੇ 65 ਸਾਲਾਂ ਦੇ ਪੁਰਾਣੇ ਰਿਕਾਰਡ ਤੋੜ ਰਹੀ ਹੈ ਤਾਂ ਓਧਰ ਪੰਜਾਬ 'ਚ ਬਿਜਲੀ ਦੀ ਮੰਗ ਵੀ ਰਿਕਾਰਡ ਬਣਾ ਗਈ ਹੈ। ਮੌਜੂਦਾ ਹਾਲਾਤ ਵਿਚ ਆਉਂਦੇ ਦਿਨਾਂ 'ਚ ਜੇ ਗਰਮੀ ਤੋਂ ਕੋਈ ਰਾਹਤ ਨਾ ਮਿਲੀ ਤਾਂ ਪਾਵਰਕੌਮ ਕੋਲ ਬਿਜਲੀ ਕੱਟ ਲਾਉਣ ਤੋਂ ਸਿਵਾਏ ਕੋਈ ਚਾਰਾ ਨਹੀਂ ਬਚੇਗਾ।

ਬਿਜਲੀ ਦੀ ਮੰਗ 15,390 ਮੈਗਾਵਾਟ ਨੂੰ ਛੂਹ ਗਈ ਹੈ, ਜੋ ਪਾਵਰਕੌਮ ਦੇ ਇਤਿਹਾਸ 'ਚ ਨਵਾਂ ਰਿਕਾਰਡ ਹੈ। ਬਿਜਲੀ ਦੀ ਮੰਗ ਕਦੇ ਵੀ ਏਨੀ ਨਹੀਂ ਰਹੀ ਹੈ। ਪਾਵਰਕੌਮ ਨੇ 16 ਹਜ਼ਾਰ ਮੈਗਾਵਾਟ ਬਿਜਲੀ ਦਾ ਪ੍ਰਬੰਧ ਕੀਤਾ ਹੋਇਆ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਕਿਸਾਨਾਂ ਨੇ ਤਪਸ਼ ਕਾਰਨ ਹਾਲੇ ਝੋਨੇ ਦੀ ਲੁਆਈ ਸ਼ੁਰੂ ਨਹੀਂ ਕੀਤੀ, ਪਰ 20 ਜੂਨ ਮਗਰੋਂ ਝੋਨੇ ਦੀ ਲੁਆਈ ਦੇ ਜ਼ੋਰ ਫੜਨ ਨਾਲ ਬਿਜਲੀ ਦੀ ਮੰਗ ਹੋਰ ਉੱਤੇ ਜਾਏਗੀ। 

ਬਿਜਲੀ ਦੀ ਤੇਜ਼ ਰਫ਼ਤਾਰੀ ਮੰਗ ਅੱਗੇ ਪਾਵਰਕੌਮ ਦੇ ਪ੍ਰਬੰਧ ਹੱਥ ਖੜ੍ਹੇ ਕਰ ਸਕਦੇ ਹਨ। ਪੰਜਾਬ ਦੇ ਤਾਪ ਬਿਜਲੀ ਘਰਾਂ ਤੋਂ ਪੈਦਾਵਾਰ ਲਗਾਤਾਰ ਜਾਰੀ ਹੈ ਅਤੇ ਬਿਜਲੀ ਖ਼ਰੀਦ ਵੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕੁਝ ਹਿੱਸਿਆਂ 'ਚੋਂ ਬਿਜਲੀ ਦੇ ਕੱਟ ਲੱਗਣ ਦੀਆਂ ਵੀ ਖ਼ਬਰਾਂ ਹਨ। 

ਪਾਵਰਕੌਮ ਦੀ ਟੇਕ ਵੀ ਹੁਣ ਗਰਮੀ ਵਿਚ ਨਰਮੀ 'ਤੇ ਹੀ ਹੈ। ਮੌਸਮ ਵਿਭਾਗ ਨੇ ਅੱਜ ਲੂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮਾਹਿਰ ਆਖਦੇ ਹਨ ਕਿ ਬੁੱਧਵਾਰ ਨੂੰ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਕਟੌਤੀ ਹੋਣ ਦਾ ਅਨੁਮਾਨ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ
ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ
ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ
ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ
ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Embed widget