ਪੜਚੋਲ ਕਰੋ

ਬਿਜਲੀ ਮਹਿਕਮੇ ਦਾ ਲੋਕਾਂ ਨੂੰ ਝਟਕਾ, ਬਿੱਲ ਵੇਖ ਉੱਡੇ ਹੋਸ਼

ਅਕਸਰ ਹੀ ਪੰਜਾਬ ਬਿਜਲੀ ਵਿਭਾਗ ਆਮ ਲੋਕਾਂ ਨੂੰ ਬਿਜਲੀ ਦੇ ਜ਼ਬਰਦਸਤ ਝਕਟੇ ਦਿੰਦਾ ਰਹਿੰਦਾ ਹੈ। ਅਜਿਹਾ ਹੀ ਇੱਕ ਝਟਕਾ ਹਾਲ ਹੀ ‘ਚ ਵਿਭਾਗ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟਮੁਖੀਆ ਦੇ ਲੋਕਾਂ ਨੂੰ ਦਿੱਤਾ ਗਿਆ ਹੈ।

ਫਰੀਦਕੋਟ: ਅਕਸਰ ਹੀ ਪੰਜਾਬ ਬਿਜਲੀ ਵਿਭਾਗ ਆਮ ਲੋਕਾਂ ਨੂੰ ਬਿਜਲੀ ਦੇ ਜ਼ਬਰਦਸਤ ਝਕਟੇ ਦਿੰਦਾ ਰਹਿੰਦਾ ਹੈ। ਅਜਿਹਾ ਹੀ ਇੱਕ ਝਟਕਾ ਹਾਲ ਹੀ ‘ਚ ਵਿਭਾਗ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟਮੁਖੀਆ ਦੇ ਲੋਕਾਂ ਨੂੰ ਦਿੱਤਾ ਗਿਆ ਹੈ। ਜਿੱਥੇ ਲੋਕਾਂ ਨੇ ਜਦੋਂ ਆਪਣੇ ਬਿਜਲੀ ਦੇ ਬਿੱਲ ਦੇਖੇ ਤਾਂ ਉਨ੍ਹਾਂ ਨੂੰ 440ਵਾਟ ਦਾ ਝਟਕਾ ਲੱਗਿਆ। ਬਿਜਲੀ ਮਹਿਕਮੇ ਦਾ ਲੋਕਾਂ ਨੂੰ ਝਟਕਾ, ਬਿੱਲ ਵੇਖ ਉੱਡੇ ਹੋਸ਼ ਫਰੀਦਕੋਟ ਦੇ ਪਿੰਡ ਕੋਟਸਖੀਆ ‘ਚ ਕਰੀਬ 40-50 ਗਰੀਬ ਪਰਿਵਾਰ ਹਨ ਜਿਨ੍ਹਾਂ ਨੂੰ ਬਿਜਲੀ ਮਹਿਕਮੇ ਨੇ 90 ਹਜ਼ਾਰ, 45 ਹਜ਼ਾਰ ਤੇ 25 ਹਜ਼ਾਰ ਰੁਪਏ ਤਕ ਦੇ ਬਿੱਲ ਭੇਜੇ ਹਨ। ਇਸ ਤੋਂ ਬਾਅਦ ਲੋਕ ਹੈਰਾਨ ਹਨ ਤੇ ਪ੍ਰੇਸ਼ਾਨ ਵੀ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਗਰੀਬ ਹਨ ਤੇ ਦਿਹਾੜੀ ਕਰ ਆਪਣਾ ਗੁਜ਼ਾਰਾ ਕਰਦੇ ਹਨ। ਉਹ ਬਿਜਲੀ ਦੇ ਇੰਨੇ ਜ਼ਿਆਦਾ ਆਏ ਬਿੱਲ ਕਿਵੇਂ ਭਰਨਗੇ। ਬਿਜਲੀ ਮਹਿਕਮੇ ਦਾ ਲੋਕਾਂ ਨੂੰ ਝਟਕਾ, ਬਿੱਲ ਵੇਖ ਉੱਡੇ ਹੋਸ਼ ਮਹਿੰਗਾਈ ਵੱਧ ਹੋਣ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਵੀ ਮਸਾਂ ਹੀ ਹੁੰਦਾ ਹੈ। ਇਸ ਲਈ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕਰ ਇਸ ਵੱਲ਼ ਖਾਸ ਧਿਆਨ ਦੇਣ ਨੂੰ ਕਿਹਾ ਹੈ। ਉਧਰ ਬਿਜਲੀ ਵਿਭਾਗ ਦੇ ਐਸਡੀਓ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਹੁਣ ਤਕ ਪਿੰਡ ਦਾ ਕੋਈ ਵੀ ਵਿਅਕਤੀ ਸ਼ਿਕਾਇਤ ਲੈ ਕੇ ਨਹੀਂ ਪਹੁੰਚਿਆ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget