ਪੜਚੋਲ ਕਰੋ

Punjab News: ਹਨ੍ਹੇਰੀ ਨੇ ਬੁਝਾਇਆ ਘਰ ਦਾ ਚਿਰਾਗ਼ ! ਬਿਜਲੀ ਦਾ ਖੰਭਾ ਡਿੱਗਣ ਨਾਲ ਹੋਈ ਮੌਤ, ਮਾਂ ਲਈ ਲੈਣ ਜਾ ਰਿਹਾ ਸੀ ਦਵਾਈ

ਚਰਨਜੀਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਲਗਾਤਾਰ 108 ਨੂੰ ਫੋਨ ਕਰਦਾ ਰਿਹਾ ਪਰ ਐਂਬੂਲੈਂਸ ਕਾਫੀ ਦੇਰ ਨਾਲ ਆਈ। ਉਸਦੇ ਭਰਾ ਦੀ ਮੌਤ ਦਾ ਕਾਰਨ ਵੀ ਇਹੀ ਸੀ। ਜਦੋਂ ਉਸ ਦੇ ਭਰਾ ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰੈਫਰ ਕੀਤਾ ਗਿਆ ਤਾਂ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

Punjab Weather: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਬੀਤੀ ਰਾਤ ਤੂਫਾਨ ਦੌਰਾਨ ਇੱਕ ਦਰੱਖਤ ਬਿਜਲੀ ਦੇ ਖੰਭੇ 'ਤੇ ਡਿੱਗ ਗਿਆ ਜਿਸ ਕਾਰਨ ਖੰਭਾ ਟੁੱਟ ਗਿਆ ਤੇ ਇੱਕ ਵਿਅਕਤੀ ਹੇਠਾਂ ਦੱਬ ਗਿਆ। ਇਸ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਸਤਪਾਲ ਕੁਮਾਰ ਵਜੋਂ ਹੋਈ ਹੈ।

ਮਾਂ ਲਈ ਦਵਾਈ ਲੈਣ ਜਾ ਰਿਹਾ ਸੀ ਸਤਪਾਲ 

ਮ੍ਰਿਤਕ ਦੇ ਭਰਾ ਚਰਨਜੀਤ ਨੇ ਦੱਸਿਆ ਕਿ ਬੀਤੀ ਰਾਤ ਸਤਪਾਲ ਆਪਣੀ ਮਾਂ ਲਈ ਦਵਾਈ ਲੈਣ ਘਰੋਂ ਨਿਕਲਿਆ ਸੀ। ਇਸੇ ਦੌਰਾਨ ਤੂਫ਼ਾਨ ਸ਼ੁਰੂ ਹੋ ਗਿਆ। ਪਿੱਪਲ ਦਾ ਵੱਡਾ ਦਰੱਖਤ ਟੁੱਟ ਕੇ ਬਿਜਲੀ ਦੇ ਖੰਭੇ 'ਤੇ ਡਿੱਗ ਗਿਆ ਅਤੇ ਖੰਭਾ ਟੁੱਟ ਕੇ ਸਤਪਾਲ 'ਤੇ ਡਿੱਗ ਗਿਆ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਸਤਪਾਲ ਨੂੰ ਖੰਭੇ ਹੇਠੋਂ ਕੱਢ ਕੇ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਪਹੁੰਚਾਇਆ।

ਜੇ ਐਂਬੂਲੈਂਸ ਟਾਇਮ ਸਿਰ ਆ ਜਾਂਦੀ ਤਾਂ ਸ਼ਾਇਦ ਬਚ ਜਾਂਦੀ ਜਾਨ

ਚਰਨਜੀਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਲਗਾਤਾਰ 108 ਨੂੰ ਫੋਨ ਕਰਦਾ ਰਿਹਾ ਪਰ ਐਂਬੂਲੈਂਸ ਕਾਫੀ ਦੇਰ ਨਾਲ ਆਈ। ਉਸਦੇ ਭਰਾ ਦੀ ਮੌਤ ਦਾ ਕਾਰਨ ਵੀ ਇਹੀ ਸੀ। ਜਦੋਂ ਉਸ ਦੇ ਭਰਾ ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਲਈ ਰੈਫਰ ਕੀਤਾ ਗਿਆ ਤਾਂ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਚਰਨਜੀਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਂਬੂਲੈਂਸ ਦਾ ਹਾਦਸੇ ਵਾਲੀ ਥਾਂ ’ਤੇ ਤੁਰੰਤ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Advertisement
ABP Premium

ਵੀਡੀਓਜ਼

ED ਦਾ Elvish ਤੇ ਫਾਜ਼ਿਲਪੁਰੀਆ ਤੇ ਸ਼ਿਕੰਜਾ , ਪ੍ਰੋਪਰਟੀ ਜ਼ਬਤਆਹ !! ਆਲੀਆ ਭੱਟ ਬਾਰੇ ਕੀ ਬੋਲ ਗਏ ਦਿਲਜੀਤ ਦੋਸਾਂਝਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

ਰੋਜ਼ਾਨਾ ਦਹੀਂ ਖਾਣ ਨਾਲ ਮਿਲਦੇ ਨੇ ਆਹ ਫਾਇਦੇ, ਪਰ ਵਰਤਣੀ ਪਵੇਗੀ ਆਹ ਸਾਵਧਾਨੀ

Embed widget