ਪੜਚੋਲ ਕਰੋ

ਪੰਜਾਬੀਆਂ ਨੂੰ ਜਲਦ ਹੀ ਲੱਗੇਗਾ ਬਿਜਲੀ ਦਾ ਝਟਕਾ !

ਚੰਡੀਗੜ੍ਹ: ਪੰਜਾਬੀਆਂ ਨੂੰ ਜਲਦ ਹੀ ਬਿਜਲੀ ਦੇ ਕਰੰਟ ਦਾ ਵੱਡਾ ਝਟਕਾ ਲੱਗ ਸਕਦਾ ਹੈ। ਬਿਜਲੀ ਦੀਆਂ ਦਰਾਂ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਵਰਕੌਮ ਨੇ ਵਿੱਤੀ ਸੰਕਟ ਦਾ ਹਵਾਲਾ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਭੇਜੀ ਤਜਵੀਜ਼ ਵਿੱਚ ਅਗਲੇ ਵਿੱਤੀ ਵਰ੍ਹੇ (2019-20) ਵਿੱਚ ਬਿਜਲੀ ਦਰਾਂ ’ਚ 8 ਤੋਂ 14 ਫੀਸਦੀ ਤੱਕ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਹੈ। ਕਮਿਸ਼ਨ ਜੇਕਰ ਇਸ ਤਜਵੀਜ਼ ਨੂੰ ਪ੍ਰਵਾਨ ਕਰ ਲੈਂਦਾ ਹੈ ਤਾਂ ਪਹਿਲਾਂ ਹੀ ਵੱਧ ਬਿਜਲੀ ਦਰਾਂ ਦਾ ਸੇਕ ਹੰਢਾ ਰਹੇ ਬਿਜਲੀ ਖਪਤਕਾਰਾਂ ਨੂੰ ਇੱਕ ਵਿੱਤੀ ਬੋਝ ਹੋਰ ਢੋਣਾ ਪੈ ਸਕਦਾ ਹੈ। ਉਂਜ ਪਾਵਰਕੌਮ ਲਗਾਤਾਰ ਆਪਣੇ ਖਪਤਕਾਰਾਂ ’ਤੇ ਬਿਜਲੀ ਦਰਾਂ ਦਾ ਵਾਧਾ ਥੋਪੀ ਜਾ ਰਿਹਾ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਅਜੇ ਪਿਛਲੀ ਵਾਰ ਚਾਲੂ ਵਿੱਤ ਵਰ੍ਹੇ ਵਾਸਤੇ ਬਿਜਲੀ ਦਰਾਂ ਵਿੱਚ 2.17 ਫੀਸਦੀ ਵਾਧੇ ਦੀ ਮਨਜ਼ੂਰੀ ਦਿੱਤੀ ਗਈ ਸੀ। ਚਾਲੂ ਸਾਲ ਦੇ ਵਿੱਚ-ਵਿਚਾਲੇ ਵੀ ਕਈ ਤਰ੍ਹਾਂ ਦੇ ਤਕਨੀਕੀ ਬਹਾਨਿਆਂ ਦੀ ਆੜ ਹੇਠ ਬਿਜਲੀ ਦਰਾਂ ਵਧਾਈਆਂ ਗਈਆਂ ਹਨ। ਪਾਵਰਕੌਮ ਦੀ ਉਪਰੋਕਤ ਤਜਵੀਜ਼ ’ਤੇ ਅਗਲਾ ਫੈਸਲਾ ਕਮਿਸ਼ਨ ਵੱਲੋਂ ਲਿਆ ਜਾਵੇਗਾ। ਪਾਵਰਕੌਮ ਦੇ ਸੂਤਰਾਂ ਮੁਤਾਬਿਕ ਵਿਆਜ ਦੀ ਅਦਾਇਗੀ ਪਾਵਰਕੌਮ ਦਾ ਲੱਕ ਤੋੜ ਰਹੀ ਹੈ ਜਦਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਨੂੰ ਮੁਫਤ ਬਿਜਲੀ ਬਦਲੇ ਸਬਸਿਡੀ ਦੀ ਅਦਾਇਗੀ ਵੀ ਦੇਰੀ ਨਾਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦਸੰਬਰ ਤੱਕ ਬਣਦੀ ਸਬਸਿਡੀ ਦੀ ਰਕਮ ਵਿਚੋਂ 4200 ਕਰੋੜ ਰੁਪਏ ਦੀ ਅਦਾਇਗੀ ਕਰਨ ਵਿਚ ਨਾਕਾਮ ਰਹੀ ਹੈ। ਜੇਕਰ ਪਾਵਰਕੌਮ ਨੇ ਚਾਲੂ ਵਿੱਤ ਵਰ੍ਹੇ ਦੌਰਾਨ ਸਰਪਲੱਸ ਬਿਜਲੀ ਵੇਚ ਕੇ 1000 ਕਰੋੜ ਰੁਪਏ ਨਾ ਕਮਾਏ ਹੁੰਦੇ ਤਾਂ ਅਦਾਰੇ ਨੂੰ ਗੰਭੀਰ ਵਿੱਤੀ ਹਾਲਾਤ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈਂਦਾ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

Embed widget