ਪੜਚੋਲ ਕਰੋ

Farmers Protest: ਕਿਸਾਨਾਂ ਨੂੰ ਸਿੱਧੇ ਹੋਏ ਬਿਜਲੀ ਮੁਲਾਜ਼ਮ, ਇੰਜਨੀਅਰ ਦੇ ਕਟਾਪੇ ਤੋਂ ਭੜਕੇ, ਕਿਸਾਨ ਯੂਨੀਅਨ ਡਕੌਂਦਾ ਖਿਲਾਫ ਖੋਲ੍ਹਿਆ ਮੋਰਚਾ 

Electricity workers: ਪਾਵਰਕੌਮ ਦੇ ਮੁਲਾਜ਼ਮ ਕਿਸਾਨਾਂ ਨੂੰ ਸਿੱਧੇ ਹੋ ਗਏ ਹਨ। ਬਿਜਲੀ ਮੁਲਜ਼ਮਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਾਂਝਾ ਸੰਘਰਸ਼ ਕਮੇਟੀ ਡਵੀਜ਼ਨ ਦੇਹਟੀ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ

Farmers Protest: ਪਾਵਰਕੌਮ ਦੇ ਮੁਲਾਜ਼ਮ ਕਿਸਾਨਾਂ ਨੂੰ ਸਿੱਧੇ ਹੋ ਗਏ ਹਨ। ਬਿਜਲੀ ਮੁਲਜ਼ਮਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਾਂਝਾ ਸੰਘਰਸ਼ ਕਮੇਟੀ ਡਵੀਜ਼ਨ ਦੇਹਟੀ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਸੀਨੀਅਰ ਕਾਰਜਕਾਰੀ ਮੰਡਲ ਦੇਹਟੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਹੈ।

ਦਰਅਸਲ ਪਿਛਲੇ ਦਿਨੀਂ ਬਰਨਾਲਾ ਦੀ ਸ਼ਹਿਣਾ ਸਬ-ਡਵੀਜ਼ਨ ਵਿੱਚ ਡਿਊਟੀ 'ਤੇ ਤਾਇਨਾਤ ਇੰਜਨੀਅਰ ਮਨਦੀਪ ਸਿੰਘ ਦੀ ਕਿਸਾਨ ਯੂਨੀਅਨ ਡਕੌਂਦਾ ਦੇ ਕੁਝ ਆਗੂਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਬਿਜਲੀ ਮੁਲਾਜ਼ਮ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਇੰਜਨੀਅਰ ਮਨਦੀਪ ਸਿੰਘ ਨੂੰ ਕਮਰੇ ਵਿੱਚ ਬੰਦ ਕਰਕੇ ਅਣਮਨੁੱਖੀ ਵਿਵਹਾਰ ਕੀਤਾ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਦਾ ਪਾਣੀ ਤੇ ਖਾਣਾ ਖੋਹ ਕੇ ਕਮਰੇ 'ਚ ਬੰਦ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਉਸ ਨੂੰ ਇਨ੍ਹਾਂ ਕਿਸਾਨਾਂ 'ਤੋਂ ਬਚਾਇਆ ਗਿਆ। ਇਸ ਕਾਰਨ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਮੁਲਾਜ਼ਮਾਂ ਨੇ ਕਿਹਾ ਕਿ ਅਜਿਹੇ ਭੈਅਭੀਤ ਤੇ ਖਤਰੇ ਵਾਲੇ ਮਾਹੌਲ ਵਿੱਚ ਡਿਊਟੀ ਕਰਨੀ ਔਖੀ ਹੈ। ਇਸ ਕਾਰਨ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ ਹੈ। ਪਾਵਰਕੌਮ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਦੋਸ਼ੀ ਕਿਸਾਨਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਸੂਬਾ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਕਾਰਜਕਾਰੀ ਬੋਰਡ ਦਿਹਾਤੀ ਦੇ ਪ੍ਰਧਾਨ ਮੂਲਜੀ ਹਰਬੰਸ ਸਿੰਘ ਅਮਰਜੀਤ ਸਿੰਘ ਰਾਮ ਗੋਪਾਲ ਨੇ ਦੱਸਿਆ ਕਿ ਇਹ ਮਾਮਲਾ ਇਸ ਗੱਲ ਨਾਲ ਜੁੜਿਆ ਹੋਇਆ ਹੈ ਕਿ ਹਾਲ ਹੀ ਵਿੱਚ ਬਰਨਾਲਾ ਦੀ ਸ਼ਹਿਣਾ ਸਬ-ਡਵੀਜ਼ਨ ਵਿੱਚ ਡਿਊਟੀ 'ਤੇ ਤਾਇਨਾਤ ਇੰਜਨੀਅਰ ਮਨਦੀਪ ਸਿੰਘ ਨੂੰ ਕੁਝ ਕਿਸਾਨਾਂ ਵੱਲੋਂ ਗੁੰਡਾਗਰਦੀ ਕੀਤੀ ਗਈ। 

ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਇੰਜਨੀਅਰ ਨਾਲ ਅਣਮਨੁੱਖੀ ਵਿਵਹਾਰ ਕਰਦੇ ਹੋਏ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਤੇ ਉਸ ਨੂੰ ਧੱਕਾ ਦੇ ਕੇ ਉਸ ਦਾ ਪਾਣੀ ਤੇ ਖਾਣਾ ਖੋਹ ਲਿਆ। ਉਕਤ ਦੋਸ਼ੀਆਂ ਖਿਲਾਫ ਤੁਰੰਤ ਐਫਆਈਆਰ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਕਾਰਨ ਦੋਸ਼ੀ ਕਿਸਾਨਾਂ ਖਿਲਾਫ ਕਾਰਵਾਈ ਨਾ ਹੋਣ 'ਤੇ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਲਦੀ ਹੀ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਸੂਬਾ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget