ਪੜਚੋਲ ਕਰੋ

Punjab Cabinet Meeting: ਕੈਬਨਿਟ ਦੀ ਐਮਰਜੈਂਸੀ ਮੀਟਿੰਗ ਮਗਰੋਂ SYL ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

ਦੱਸ ਦੇਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਸੀ। ਸਰਬਉੱਚ ਅਦਾਲਤ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਰਾਜਨੀਤੀ ਨਹੀਂ ਕਰਨੀ ਚਾਹੀਦੀ।

Punjab Cabinet Meeting: ਪੰਜਾਬ ਸਰਕਾਰ ਨੇ ਸਤਲੁਜ ਯਮੁਨਾ ਲਿੰਕ (SYL) ਦੇ ਮੁੱਦੇ 'ਤੇ ਵੀਰਵਾਰ ਨੂੰ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ। ਤਕਰੀਬਨ 45 ਮਿੰਟ ਤੱਕ ਚੱਲੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਅਸੀਂ ਕਿਸੇ ਵੀ ਕੀਮਤ 'ਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਵੀ ਵਾਧੂ ਬੂੰਦ ਨਹੀਂ ਦੇਵਾਂਗੇ। ਇਸ ਬਾਰੇ ਜਲਦੀ ਹੀ ਮਾਨਸੂਨ ਸੈਸ਼ਨ ਬੁਲਾਉਣ ਬਾਰੇ ਵਿਚਾਰ ਕੀਤਾ ਗਿਆ।"

ਦੱਸ ਦੇਈਏ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਸੀ। ਸਰਬਉੱਚ ਅਦਾਲਤ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਰਾਜਨੀਤੀ ਨਹੀਂ ਕਰਨੀ ਚਾਹੀਦੀ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ। ਇਸ ਲਈ ਸਰਕਾਰ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੇ। 

ਦਰਅਸਲ ਸਤਲੁਜ-ਯਮੁਨਾ ਲਿੰਕ ਵਿਵਾਦ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਕਾਰਨ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ। ਸੁਪਰੀਮ ਕੋਰਟ ਦੀ ਫਟਕਾਰ ਮਗਰੋਂ ਇਸ ਮੁੱਦੇ 'ਤੇ ਵਿਰੋਧੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਨੇ ਇੱਥੋਂ ਤੱਕ ਆਖ ਦਿੱਤਾ ਹੈ ਕਿ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਕਾਰਨ ਅਸੀਂ ਨਹਿਰ ਨਿਰਮਾਣ ਨਹੀਂ ਕਰ ਰਹੇ। 

ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਪੰਜਾਬ ਦੇ ਦਾਅਵਿਆਂ ਬਾਰੇ ਡੈੱਥ ਵਾਰੰਟ 'ਤੇ ਦਸਤਖਤ ਕੀਤੇ ਹਨ। ਪਾਰਟੀ ਨੇ ਕਿਹਾ ਕਿ ਪੰਜਾਬੀ ਤੇ ਅਕਾਲੀ ਦਲ ਅਰਵਿੰਦ ਕੇਜਰੀਵਾਲ ਦੀ ਸੂਬੇ ਦੇ ਦਰਿਆਈ ਪਾਣੀ ਹਰਿਆਣਾ ਨੂੰ ਸੌਂਪਣ ਦੀ ਸਾਜ਼ਿਸ਼ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget