ਪੜਚੋਲ ਕਰੋ

ਖ਼ਰਾਬ ਮੌਸਮ ਕਾਰਨ ਅੰਮ੍ਰਿਤਸਰ 'ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ

ਲੇਹ 'ਚ ਮੌਸਮ ਠੀਕ ਹੋਣ 'ਤੇ ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਫਲਾਈਟ ਨੂੰ ਮੁੜ ਦਿੱਲੀ ਵੱਲ ਮੋੜ ਦਿੱਤਾ ਗਿਆ ਪਰ ਸਪਾਈਸ ਜੈੱਟ ਦੀਆਂ ਮੁਸ਼ਕਲਾਂ ਇੱਥੇ ਹੀ ਖ਼ਤਮ ਨਹੀਂ ਹੋਈਆਂ ਕਿਉਂਕਿ ਯਾਤਰੀਆਂ ਨੇ ਰਨਵੇਅ 'ਤੇ ਹੀ ਧਰਨਾ ਦੇ ਦਿੱਤਾ।

Emergency landing: ਦਿੱਲੀ ਤੋਂ ਸਪਾਈਸ ਜੈੱਟ (spice jet) ਦੀ ਫਲਾਈਟ ਨੂੰ ਲੇਹ (leh) 'ਚ ਖ਼ਰਾਬ ਮੌਸਮ ਕਾਰਨ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖ਼ਰਾਬ ਮੌਸਮ ਕਾਰਨ ਇਹ ਫਲਾਈਟ ਰਾਤ ਨੂੰ ਹੀ ਦਿੱਲੀ ਪਰਤ ਗਈ ਪਰ ਜਿਵੇਂ ਹੀ ਜਹਾਜ਼ ਦਿੱਲੀ ਪਰਤਿਆ ਤਾਂ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ ਜਿਸ ਤੋਂ ਬਾਅਦ ਸਪਾਈਸ ਜੈੱਟ ਨੂੰ ਯਾਤਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਕਰਨਾ ਪਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਲੇਹ ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ ਐਸਜੀ 123 ਨੇ ਕਰੀਬ 5 ਘੰਟੇ ਦੀ ਦੇਰੀ ਨਾਲ 3.15 ਵਜੇ ਦੇ ਕਰੀਬ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਉਡਾਣ ਭਰੀ। ਫਲਾਈਟ ਲੇਹ ਪਹੁੰਚ ਗਈ ਪਰ ਖ਼ਰਾਬ ਮੌਸਮ ਕਾਰਨ ਇਸ ਨੂੰ ਲੇਹ 'ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ: Explained: ਰਾਜਨਾਥ ਸਿੰਘ ਦਾ ਮਿਸਰ ਦੌਰਾ ਆਖ਼ਰ ਭਾਰਤ ਲਈ ਕਿਓਂ ਹੈ ਮਹੱਤਵਪੂਰਨ ?

ਇਸ ਤੋਂ ਬਾਅਦ ਫਲਾਈਟ ਨੂੰ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੇਹ 'ਚ ਮੌਸਮ ਠੀਕ ਹੋਣ 'ਤੇ ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਫਲਾਈਟ ਨੂੰ ਮੁੜ ਦਿੱਲੀ ਵੱਲ ਮੋੜ ਦਿੱਤਾ ਗਿਆ ਪਰ ਸਪਾਈਸ ਜੈੱਟ ਦੀਆਂ ਮੁਸ਼ਕਲਾਂ ਇੱਥੇ ਹੀ ਖ਼ਤਮ ਨਹੀਂ ਹੋਈਆਂ ਕਿਉਂਕਿ ਯਾਤਰੀਆਂ ਨੇ ਰਨਵੇਅ 'ਤੇ ਹੀ ਧਰਨਾ ਦੇ ਦਿੱਤਾ।

ਸਪਾਈਸ ਜੈੱਟ ਦੀ ਫਲਾਈਟ ਐਸਜੀ 123 ਸ਼ਨੀਵਾਰ ਦੇਰ ਰਾਤ ਦਿੱਲੀ ਵਿੱਚ ਲੈਂਡ ਹੋਈ, ਪਰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਉਤਰਦੇ ਹੀ ਯਾਤਰੀਆਂ ਨੇ ਰਨਵੇਅ 'ਤੇ ਧਰਨਾ ਦੇ ਦਿੱਤਾ। ਯਾਤਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ, ਵਿਰੋਧੀ ਨਾਅਰੇਬਾਜ਼ੀ ਕੀਤੀ ਅਤੇ ਭਾਰਤ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।

ਯਾਤਰੀਆਂ ਦੇ ਵਿਰੋਧ ਦੇ ਮੱਦੇਨਜ਼ਰ ਸਪਾਈਸ ਜੈੱਟ ਵੱਲੋਂ ਯਾਤਰੀਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਸਪਾਈਸ ਜੈੱਟ ਨੇ ਯਾਤਰੀਆਂ ਲਈ ਲੇਹ ਜਾਣ ਦਾ ਵੀ ਪ੍ਰਬੰਧ ਕੀਤਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget