ਪੜਚੋਲ ਕਰੋ

Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ

Ludhiana News: ਪੰਜਾਬ ਦੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨੇ ਸਾਰੇ ਸਾਰੇ ਸਹਾਇਤਾ ਪ੍ਰਾਪਤ ਸਕੂਲ ਪ੍ਰਬੰਧਨ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਹਾਇਤਾ ਪ੍ਰਾਪਤ ਸਕੂਲਾਂ

Ludhiana News: ਪੰਜਾਬ ਦੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨੇ ਸਾਰੇ ਸਾਰੇ ਸਹਾਇਤਾ ਪ੍ਰਾਪਤ ਸਕੂਲ ਪ੍ਰਬੰਧਨ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਤਨਖਾਹਾਂ ਦੀ ਅਦਾਇਗੀ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਇਹ ਨਿਰਦੇਸ਼ 'ਸਿੱਖਿਆ ਅਤੇ ਨਿੱਜੀ ਤੌਰ 'ਤੇ ਪ੍ਰਬੰਧਿਤ ਕਰਮਚਾਰੀਆਂ ਲਈ' ਐਕਟ ਦੀ ਧਾਰਾ 67 (ਮੋਡ ਆਫ ਪੈਮੈਂਟ) ਦੇ ਤਹਿਤ ਜਾਰੀ ਕੀਤੇ ਗਏ ਹਨ, ਜਿਸ ਵਿੱਚ ਸਕੂਲ ਪ੍ਰਬੰਧਨ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਦਾ ਭੁਗਤਾਨ ਕਰੇ। ਹਾਲਾਂਕਿ, ਵਿਭਾਗ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਬਹੁਤ ਸਾਰੇ ਸਕੂਲ ਪ੍ਰਬੰਧਨ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਡੀਪੀਆਈ ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਇਸ ਵੇਲੇ ਸਹਾਇਤਾ ਪ੍ਰਾਪਤ ਕਰਮਚਾਰੀਆਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸੋਧੇ ਹੋਏ ਤਨਖਾਹ ਸਕੇਲ ਅਨੁਸਾਰ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ, ਲੋੜੀਂਦੇ ਦਸਤਾਵੇਜ਼ ਸਬੰਧਤ ਅਧਿਕਾਰੀਆਂ ਦੁਆਰਾ ਪ੍ਰਮਾਣਿਤ ਕੀਤੇ ਜਾਣੇ ਚਾਹੀਦੇ ਹਨ ਅਤੇ ਵਿਭਾਗ ਤੋਂ ਅਦਾਇਗੀ ਦਾ ਦਾਅਵਾ ਕੀਤਾ ਜਾਣਾ ਚਾਹੀਦਾ ਹੈ।

Read MOre: Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਇਸ ਗੈਂਗਸਟਰ ਦੇ ਕਰੀਬੀ ਸਾਥੀ ਦੀ ਹੋਈ ਮੌਤ; ਫੈਲੀ ਦਹਿਸ਼ਤ...

Read MOre: Punjab News: ਪੰਜਾਬ 'ਚ ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ 2 ਦਿਨ ਰਹਿਣਗੇ ਬੰਦ; ਇਨ੍ਹਾਂ ਜਮਾਤਾਂ 'ਤੇ ਲਾਗੂ ਨਹੀਂ ਹੋਣਗੇ ਹੁਕਮ...

Read MOre: Punjab News: ਪੰਜਾਬ ਦੇ ਇਨ੍ਹਾਂ ਲੋਕਾਂ ਦੇ ਕੱਟ ਦਿੱਤੇ ਜਾਣਗੇ ਬਿਜਲੀ ਕਨੈਕਸ਼ਨ! ਲੱਗੇਗਾ ਭਾਰੀ ਜੁਰਮਾਨਾ, ਜਾਣੋ ਵਿਭਾਗ ਕਿਉਂ ਹੋਇਆ ਸਖ਼ਤ?

Read MOre: Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget