ਪੜਚੋਲ ਕਰੋ

Punjab Roadways Strike: ਇਸ ਤਰੀਕ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਹੜਤਾਲ ਦਾ ਕੀਤਾ ਐਲਾਨ 

Punjab Roadways Strike: ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 11 ਮਾਰਚ ਨੂੰ  ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ

Punjab Roadways Strike: ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਮੁਲਾਜ਼ਮ 13 ਮਾਰਚ ਨੂੰ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕਰਨ ਜਾ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਦੇ ਇਹ ਮੁਲਾਜ਼ਮ ਕਾਫ਼ੀ ਸਮੇਂ ਤੋਂ ਸਰਕਾਰ ਖਿਲਾਫ਼ ਨਿੱਤਰੇ ਹਨ। 

ਯੂਨੀਅਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰਨ ਤੋਂ ਤੰਗ ਆ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਯੂਨੀਅਨ ਮੈਂਬਰ 13 ਮਾਰਚ ਨੂੰ ਮੁਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕਰਨਗੇ।

ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 11 ਮਾਰਚ ਨੂੰ  ਸਾਰੇ ਟਰਾਂਸਪੋਰਟ ਡਿਪੂਆਂ ’ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ’ਤੇ ਬੱਸਾਂ ਰੋਕੀਆਂ ਜਾਣਗੀਆਂ। 

ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਠੇਕਾ ਮੁਲਾਜ਼ਮਾਂ ਨੂੰ ਆਊਟਸੋਰਸਿੰਗ ਠੇਕੇਦਾਰਾਂ ਕੋਲ ਭੇਜਿਆ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਠੇਕੇਦਾਰ ਤੋਂ ਛੁੱਟੀ ਅਤੇ ਆਰਾਮ ਕਰਨ ਦੀ ਇਜਾਜ਼ਤ ਵੀ ਲਈ ਜਾ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget