ਪੜਚੋਲ ਕਰੋ

Tarn Taran News: ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ​, ਇਸ ਗੈਂਗਸਟਰ ਨਾਲ ਡੂੰਘਾ ਸਬੰਧ

Tarn Taran News: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਜ਼ਖਮੀ ਹੋਏ ਗੁਰਗੇ ਦਾ ਸਬੰਧ ਹੈਪੀ ਬਾਬਾ ਗੈਂਗ

Tarn Taran News: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਜ਼ਖਮੀ ਹੋਏ ਗੁਰਗੇ ਦਾ ਸਬੰਧ ਹੈਪੀ ਬਾਬਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਗੈਂਗਸਟਰ ਹੈਪੀ ਬਾਬਾ ਜੇਲ ਵਿੱਚ ਬੰਦ ਹੈ। ਇਸ ਮੁਕਾਬਲੇ ਦੌਰਾਨ ਬਦਮਾਸ਼ਾਂ ਨੇ ਪੁਲਿਸ ਤੇ ਵੀ ਗੋਲੀਆਂ ਚਲਾਈਆਂ। ਹਾਲਾਂਕਿ ਇਸ ਵਿਚਾਲੇ ਪੁਲਿਸ ਵੱਲੋਂ ਬਚਾ ਲਈ ਚਲਾਈ ਗੋਲੀ ਦੋਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ।

ਬਦਮਾਸ਼ ਦੀ ਪਹਿਚਾਣ ਯੁੱਧਵੀਰ ਸਿੰਘ ਵਾਸੀ ਦੀਨਪੁਰ ਵੱਜੋਂ ਹੋਈ। ਦੱਸ ਦੇਈਏ ਕਿ ਇਹ ਬਦਮਾਸ਼ ਪਿਛਲੇ ਦਿਨੀਂ ਤਰਨਤਾਰਨ ਦੇ ਫੋਕਲ ਪੁਆਇੰਟ ਸਥਿਤ ਵਾਹਿਗੁਰੂ ਸਿੰਘ ਨਾਮਕ ਵਪਾਰੀ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਮੰਗ ਰਿਹਾ ਸੀ। ਪੁਲਿਸ ਨੇ ਬਦਮਾਸ਼ ਕੋਲੋਂ 9 ਐਮ ਐਮ ਦਾ ਗਲੋਕ ਪਿਸਤੌਲ ਅਤੇ ਇੱਕ ਮੋਟਰਸਾਇਕਲ ਵੀ ਮੋਕੇ ਤੋਂ ਬਰਾਮਦ ਕੀਤੀ। ਪੁਲਿਸ ਨੇ ਜ਼ਖਮੀ ਗੁਰਗੇ ਨੂੰ ਹਸਪਤਾਲ ਭਰਤੀ ਕਰਵਾਇਆ ਹੈ। 

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget