ਪੜਚੋਲ ਕਰੋ

ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!

ਤਰਨਤਾਰਨ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਖਡੂਰ ਸਾਹਿਬ ਰੋਡ ’ਤੇ ਸਥਿਤ ਪਿੰਡ ਭੁੱਲਰ ਵਿਚ ਕਰਿਆਨਾ ਵਪਾਰੀ ਦੀ ਹੱਤਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਾਂਟਡ ਮੁਲਜ਼ਮ ਸੁਖਬੀਰ ਕੋਟਲਾ ਸੱਖਾ ਦੀ ਪੁਲਿਸ ਨਾਲ ਮੁੱਠਭੇੜ..

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਖਡੂਰ ਸਾਹਿਬ ਰੋਡ ’ਤੇ ਸਥਿਤ ਪਿੰਡ ਭੁੱਲਰ ਵਿਚ ਕਰਿਆਨਾ ਵਪਾਰੀ ਦੀ ਹੱਤਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਾਂਟਡ ਮੁਲਜ਼ਮ ਸੁਖਬੀਰ ਕੋਟਲਾ ਸੱਖਾ ਦੀ ਪੁਲਿਸ ਨਾਲ ਮੁੱਠਭੇੜ ਵਿਚ ਮੌਤ ਹੋ ਗਈ। ਸੋਮਵਾਰ ਨੂੰ ਗੋਇੰਦਵਾਲ ਸਾਹਿਬ ਦੇ ਨੇੜੇ ਪੁਲਿਸ ਟੀਮ ਜਦੋਂ ਉਸਦਾ ਪਿੱਛਾ ਕਰ ਰਹੀ ਸੀ ਤਾਂ ਉਸਨੇ ਅਚਾਨਕ ਪੁਲਿਸ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਹਮਲੇ ਵਿਚ ਤਰਨਤਾਰਨ ਸੀ.ਆਈ.ਏ. ਇੰਚਾਰਜ ਪ੍ਰਭਜੀਤ ਸਿੰਘ ਅਤੇ ਹੋਮਗਾਰਡ ਜਵਾਨ ਗੁਰਵਿੰਦਰ ਸਿੰਘ ਜ਼ਖਮੀ ਹੋ ਗਏ।

ਜਵਾਬੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਮੁਲਜ਼ਮ ਸੁਖਬੀਰ ਨੂੰ ਗੋਲੀ ਲੱਗੀ। ਉਸ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ਲਿਆਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਡੀ.ਆਈ.ਜੀ. ਸਨੇਹਦੀਪ ਸ਼ਰਮਾ ਮੁਤਾਬਕ ਸੁਖਬੀਰ ਕੋਟਲਾ ਸੱਖਾ ਤਰਨਤਾਰਨ ਦੇ ਨਾਲ-ਨਾਲ ਗੁਰਦਾਸਪੁਰ ਪੁਲਿਸ ਨੂੰ ਵੀ ਵਾਂਟਡ ਸੀ ਅਤੇ ਉਸ ’ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗੰਭੀਰ ਅਪਰਾਧਕ ਮਾਮਲੇ ਦਰਜ ਸਨ।

ਇੰਝ ਕੀਤੀ ਜਾ ਰਹੀ ਭਾਲ

ਤਰਨਤਾਰਨ ਪੁਲਿਸ ਨੇ ਐਤਵਾਰ ਨੂੰ ਹੀ ਸੁਖਬੀਰ ਸੱਖਾ ਦਾ ਪੋਸਟਰ ਜਾਰੀ ਕਰਕੇ ਉਸ ਦੀ ਤਲਾਸ਼ ਤੇਜ਼ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਉਸਦੇ ਸਾਥੀ ਜਗਰੂਪ ਸਿੰਘ ਨੂੰ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਣ ਖੁਲਾਸੇ ਕੀਤੇ ਸਨ।

ਪੁਲਿਸ ਅਧਿਕਾਰੀਆਂ ਦੇ ਮੁਤਾਬਕ 1 ਦਸੰਬਰ, ਸੋਮਵਾਰ ਨੂੰ ਸੁਖਬੀਰ ਅਤੇ ਉਸਦੇ ਸਾਥੀ ਨੇ ਪਿੰਡ ਭੁੱਲਰ ਵਿਚ ਕਰਿਆਨਾ ਵਪਾਰੀ ਦਲਜੀਤ ਸਿੰਘ ਦੀ ਦੁਕਾਨ ’ਤੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਸੀ। ਵਪਾਰੀ ਨੇ ਵਿਰੋਧ ਕੀਤਾ ਤਾਂ ਉਹਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸਨ ਅਤੇ ਗੁਰਦਾਸਪੁਰ ਪਹੁੰਚ ਕੇ ਉਹਨਾਂ ਨੇ ਇੱਕ ਕਾਰ ਵੀ ਖੋ ਲਈ ਸੀ।

ਫਾਇਰਿੰਗ ਦੀ ਬਾਅਦ ਹੋਈ ਮੁੱਠਭੇੜ

ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀ.ਆਈ.ਜੀ. ਸਨੇਹਦੀਪ ਸ਼ਰਮਾ ਅਤੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਮੌਕੇ ’ਤੇ ਪਹੁੰਚੇ। ਉਹਨਾਂ ਨੇ ਦੱਸਿਆ ਕਿ ਪੁਲਿਸ ਟੀਮਾਂ ਪਹਿਲਾਂ ਤੋਂ ਹੀ ਮੁਲਜ਼ਮ ਦੇ ਸੰਭਾਵਿਤ ਠਿਕਾਣਿਆਂ ’ਤੇ ਨਿਗਰਾਨੀ ਕਰ ਰਹੀਆਂ ਸਨ। ਮੰਗਲਵਾਰ ਨੂੰ ਜਦੋਂ ਪੁਲਿਸ ਟੀਮ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਇਹ ਮੁੱਠਭੇੜ ਹੋਈ। ਪੁਲਿਸ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget