ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਮਿਸ਼ਨ ਫਤਿਹ ਤਹਿਤ ਪੁਲਿਸ ਮੁਲਾਜ਼ਮਾਂ ਦੀ ਕੀਤੀ ਗਈ ਹੌਸਲਾ ਅਫਜਾਈ
ਦੇਸ਼ ਦੇ ਰਹਰ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਵਿਡ-19 ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
![ਮਿਸ਼ਨ ਫਤਿਹ ਤਹਿਤ ਪੁਲਿਸ ਮੁਲਾਜ਼ਮਾਂ ਦੀ ਕੀਤੀ ਗਈ ਹੌਸਲਾ ਅਫਜਾਈ Encouragement of police personnel under Mission Fateh ਮਿਸ਼ਨ ਫਤਿਹ ਤਹਿਤ ਪੁਲਿਸ ਮੁਲਾਜ਼ਮਾਂ ਦੀ ਕੀਤੀ ਗਈ ਹੌਸਲਾ ਅਫਜਾਈ](https://static.abplive.com/wp-content/uploads/sites/5/2020/06/16030016/Bathinda-police-2.jpg?impolicy=abp_cdn&imwidth=1200&height=675)
ਬਠਿੰਡਾ: ਦੇਸ਼ ਦੇ ਰਹਰ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਵਿਡ-19 ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੱਸ ਦਈਏ ਕਿ ਹੁਣ ਇਸ ਮਹਾਮਾਰੀ ਕਰਕੇ ਦਿਨ ਰਾਤ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਵਰਦੀ ‘ਤੇ ਮਿਸ਼ਨ ਫਤਿਹ ਦਾ ਝੰਡਾ ਲਾ ਕੇ ਬਠਿੰਡਾ ਦੇ ਐਸਐਸਪੀ ਵੱਲੋਂ ਹੌਸਲਾ ਅਫਜਾਈ ਕੀਤੀ ਗਈ।
ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਬਠਿੰਡਾ ਵਿੱਚ ਲੌਕਡਾਊਨ ਹੋਣ ਕਾਰਨ ਤਕਰੀਬਨ 1200 ਪੁਲਿਸ ਵਾਲੇ ਆਪਣੀ ਡਿਊਟੀ ਨਿਭਾ ਰਹੇ ਹਨ। ਜਿਨ੍ਹਾਂ ਨੂੰ ਨਿਰੰਤਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਈ ਪੁਲਿਸ ਮੁਲਾਜ਼ਮਾਂ ਦੀਆਂ ਵਰਦੀਆਂ 'ਤੇ ਡੀਜੀਪੀ ਡਿਸਕ ਵੀ ਲਗਾਈ ਗਈ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਰਫਿਊ ਜਾਂ ਲੌਕਡਾਊਨ ‘ਚ ਵਧੀਆ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਨਾਂਵਾਂ ਨੂੰ ਪ੍ਰਮੋਸ਼ਨ ਲਈ ਵੀ ਅੱਗੇ ਭੇਜਿਆ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
![ਮਿਸ਼ਨ ਫਤਿਹ ਤਹਿਤ ਪੁਲਿਸ ਮੁਲਾਜ਼ਮਾਂ ਦੀ ਕੀਤੀ ਗਈ ਹੌਸਲਾ ਅਫਜਾਈ](https://static.abplive.com/wp-content/uploads/sites/5/2020/06/16030007/Bathinda-police-1.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)