ਪੜਚੋਲ ਕਰੋ

AAP Mla ਦੇ ਘਰ 14 ਘੰਟੇ ਦੀ ਚੱਲੀ ED ਦੀ ਰੇਡ ਚੋਂ ਕੀ ਹੋਇਆ ਬਰਾਮਦ, ਜਾਣੋ ਕੀ ਹੋਵੇਗੀ ਕਾਰਵਾਈ

ਗੱਜਣਮਾਰਜਾ ਤੇ ਉਨ੍ਹਾਂ ਦੇ ਭਰਾ ਦਾ ਮੋਬਾਇਲ ਵੀ ਈਡੀ ਨਾਲ ਲੈ ਗਈ। ਈਡੇ ਨੇ ਉਨ੍ਹਾਂ ਦੇ ਘਰ ਸਕੂਲ ਤੇ ਫੈਕਟਰੀ ਦੇ ਕੁਝ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। 14 ਮੁਲਾਜ਼ਮਾਂ ਨੇ ਰੇਡ ਦੌਰਾਨ ਵਿਧਾਇਕ ਤੇ ਉਸ ਦੇ ਭਰਾ ਦੇ ਬਿਆਨ ਵੀ ਦਰਜ ਕੀਤੇ ਸਨ।

Jaswant Singh Gajjanmajra: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ(Jaswant Singh Gajjan Majra) ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੇਕਟੋਰੇਟ(ED) ਦੀ ਰੇਡ 14 ਘੰਟੇ ਚੱਲੀ ਜਿਸ ਦੌਰਾਨ ਈਡੀ ਨੇ 32 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਜਿਸ ਨੂੰ ਈਡੀ ਆਪਣੇ ਨਾਲ ਲੈ ਗਈ। ਇਸ ਤੋਂ ਇਲਾਵਾ ਗੱਜਣਮਾਰਜਾ ਤੇ ਉਨ੍ਹਾਂ ਦੇ ਭਰਾ ਦਾ ਮੋਬਾਇਲ ਵੀ ਈਡੀ ਨਾਲ ਲੈ ਗਈ। ਈਡੇ ਨੇ ਉਨ੍ਹਾਂ ਦੇ ਘਰ ਸਕੂਲ ਤੇ ਫੈਕਟਰੀ ਦੇ ਕੁਝ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। 14 ਮੁਲਾਜ਼ਮਾਂ ਨੇ ਰੇਡ ਦੌਰਾਨ ਵਿਧਾਇਕ ਤੇ ਉਸ ਦੇ ਭਰਾ ਦੇ ਬਿਆਨ ਵੀ ਦਰਜ ਕੀਤੇ ਸਨ।

ਉੱਥੇ ਹੀ ਵਿਧਾਇਕ ਜਸਵੰਤ ਗੱਜਣਮਾਜਰਾ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਦਬਾਅ ਵਿੱਚ ਨਹੀਂ ਆਉਣਗੇ। ਵਿਧਾਇਕ ਨੇ ਕਿਹਾ ਕਿ ਜੋ ਨਗਦੀ ਬਰਾਮਦ ਹੋਈ ਹੈ ਉਹ ਕਾਰੋਬਾਰ ਦੀ ਪੇਮੈਂਟ ਸੀ ਤੇ ਅਕਸਰ ਹੀ ਘਰ ਵਿੱਚ ਨਗਦੀ ਪਈ ਰਹਿੰਦੀ ਹੈ। ਗੱਜਣਮਾਜਰਾ ਨੇ ਕਿਹਾ ਕਿ ਉਹ ਈਡੀ ਦੀ ਜਾਂਚ ਵਿੱ ਪੂਰਾ ਸਹਿਯੋਗ ਦੇਣਗੇ। 

ਬੈਂਕ ਘਪਲੇ ਦੇ ਕੇਸ ਵਿੱਚ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ ਕੀਤੀ ਸੀ ਰੇਡ

ਆਪ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਤੇ ਕਾਰੋਬਾਰ 'ਤੇ ਪਹਿਲਾਂ ਸੀਬੀਆਈ ਨੇ ਰੇਡ ਕੀਤੀ ਸੀ। ਸੀਬੀਆਈ ਨੇ 94 ਦਸਤਖ਼ਤ ਕੀਤੇ ਖ਼ਾਲੀ ਚੈੱਕ, ਕਰੀਬ 16.57 ਲੱਖ ਦੀ ਨਗਦੀ, ਵਿਦੇਸ਼ੀ ਕਰੰਸੀ, ਜਾਇਦਾਦ ਦੇ ਕਾਗ਼ਜ਼ ਆਦਿ ਨਾਲ ਲੈ ਗਈ ਸੀ। ਇਹ ਸਭ ਬਰਾਮਦਗੀ ਬੈਂਕ ਘਪਲੇ ਕੇਸ ਵਿੱਚ ਹੋਈ ਸੀ ਜਿਸ ਵਿੱਚ 2011 ਤੋਂ 2014 ਤੱਕ ਵਿਧਾਇਕ ਨੇ 4 ਕਿਸ਼ਤਾਂ ਵਿੱਚ ਬੈਂਕ ਤੋਂ ਲੋਨ ਲਿਆ ਸੀ। ਇਹ ਲੋਨ ਕਰੀਬ 40.92 ਕਰੋੜ ਦਾ ਸੀ। ਬੈਂਕ ਦੀ ਲੁਧਿਆਣਾ ਬ੍ਰਾਂਚ ਨੇ ਇਸ ਨੂੰ ਲੈ ਕੇ ਸੀਬੀਆਈ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਹੈ ਕਿ ਗੱਜਣਮਾਜਰਾ ਨੇ ਜਿਸ ਮਕਸਦ ਨਾਲ ਲੋਨ ਲਿਆ ਸੀ ਉਸ ਦੀ ਜਗ੍ਹਾ ਪੈਸਿਆਂ ਨੂੰ ਹੋਰ ਕਿਤੇ ਵਰਤਿਆ ਗਿਆ ਹੈ।

ਯਾਦ ਰਹੇ 'ਆਪ' ਵਿਧਾਇਕ ਜਸਵੰਤ ਗੱਜਣਮਾਜਰਾ ਉਸ ਸਮੇਂ ਸੁਰਖੀਆਂ 'ਚ ਆਏ ਸੀ ਜਦੋਂ ਉਨ੍ਹਾਂ ਨੇ ਸਿਰਫ 1 ਰੁਪਏ ਤਨਖਾਹ ਲੈਣ ਦਾ ਐਲਾਨ ਕੀਤਾ ਸੀ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਮੈਂ ਵਿਧਾਇਕ ਵਜੋਂ 1 ਰੁਪਏ ਤਨਖਾਹ ਲਵਾਂਗਾ। ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ ਸੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget