ਪੜਚੋਲ ਕਰੋ

ਸੰਤ ਸੀਚੇਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ

ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ ਮਗਰੋਂ ਡਾਕਟਰਾਂ ਨੇ ਸੰਤ ਸੀਚੇਵਾਲ ਦੇ ਟੈਸਟ ਕੀਤੇ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਭੇਜ ਦਿੱਤਾ ਸੀ। ਟੈਸਟ ਮਗਰੋਂ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ।

ਚੰਡੀਗੜ੍ਹ: ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ ਮਗਰੋਂ ਡਾਕਟਰਾਂ ਨੇ ਸੰਤ ਸੀਚੇਵਾਲ ਦੇ ਟੈਸਟ ਕੀਤੇ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਭੇਜ ਦਿੱਤਾ ਸੀ। ਟੈਸਟ ਮਗਰੋਂ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਇਸ ਦੇ ਨਾਲ ਹੀ ਭਾਈ ਨਿਰਮਲ ਸਿੰਘ ਖਾਲਸਾ ਦੇ ਪਰਿਵਾਰਕ ਮੈਬਰਾਂ ਸਮੇਤ 15 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਨਾਲ ਪ੍ਰਸ਼ਾਸਨ ਤੇ ਡਾਕਟਰਾਂ ਦੀ ਟੀਮ ਨੂੰ ਸੁੱਖ ਦਾ ਸਾਹ ਆਇਆ ਹੈ। ਦਰਅਸਲ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ ਮਗਰੋਂ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਕਿਉਂਕਿ ਉਹ ਬਹੁਤ ਸਾਰੇ ਲੋਕਾਂ ਨੂੰ ਮਿਲੇ ਸੀ। ਹਾਸਲ ਜਾਣਕਾਰੀ ਮੁਤਾਬਕ ਭਾਈ ਨਿਰਮਲ ਸਿੰਘ ਦੇ ਪਿਤਾ, ਮਾਤਾ, ਪੁੱਤਰ, ਨੂੰਹ, ਪੋਤੇ, ਉਨ੍ਹਾਂ ਦੇ ਘਰ ਵਿੱਚ ਕੰਮ ਕਰਨ ਵਾਲੀ ਲੜਕੀ ਮਮਤਾ, ਉਸ ਦੀ ਮਾਤਾ ਪੱਪੀ, ਲੋਹੀਆਂ ਦੇ ਪ੍ਰਾਈਵੇਟ ਹਸਪਤਾਲ ਦੇ ਕਰਮਚਾਰੀ ਬਲਜੀਤ ਸਿੰਘ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਦਿਆ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੀ ਰਿਪੋਰਟ ਨੈਗੇਟਿਵ ਆਈ ਹੈ।

ਟਾਪ ਹੈਡਲਾਈਨ

Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ, ਜਨਮਦਿਨ 'ਤੇ ਥਾਰ ਸਵਾਰ ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, 25-30 ਬਦਮਾਸ਼ਾਂ ਨੇ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਜਨਮਦਿਨ 'ਤੇ ਥਾਰ ਸਵਾਰ ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, 25-30 ਬਦਮਾਸ਼ਾਂ ਨੇ ਕੀਤਾ ਹਮਲਾ; ਮੱਚੀ ਸਨਸਨੀ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
Embed widget