ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬੇਰੁਜ਼ਗਾਰ ETT ਅਧਿਆਪਕ ਭੀਖ ਮੰਗਣ ਲਈ ਮਜਬੂਰ
![ਬੇਰੁਜ਼ਗਾਰ ETT ਅਧਿਆਪਕ ਭੀਖ ਮੰਗਣ ਲਈ ਮਜਬੂਰ ett teacher union protest in bathinda ਬੇਰੁਜ਼ਗਾਰ ETT ਅਧਿਆਪਕ ਭੀਖ ਮੰਗਣ ਲਈ ਮਜਬੂਰ](https://static.abplive.com/wp-content/uploads/sites/5/2018/08/19155031/ETT.jpg?impolicy=abp_cdn&imwidth=1200&height=675)
ਬਠਿੰਡਾ: ਬੇਰੁਜ਼ਗਾਰ ETT ਤੇ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਬਠਿੰਡਾ ਵਿੱਚ ਅੱਜ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਪੂਰੇ ਪੰਜਾਬ ਦੇ ਅਧਿਆਪਕਾਂ ਨੇ ਹਿੱਸਾ ਲਿਆ। ਅਧਿਆਪਕਾਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਖਿਲਾਫ ਵਿਰੋਧ ਪ੍ਰਦਰਸ਼ਨ ਕਰਦਿਆਂ ਹੱਥਾਂ ਵਿੱਚ ਕੌਲ਼ੇ ਫੜ ਕੇ ਆਉਂਦੇ-ਜਾਂਦੇ ਲੋਕਾਂ ਕੋਲੋਂ ਭੀਖ ਮੰਗੀ।
ਅਧਿਆਪਕਾਂ ਨੇ ਕਿਹਾ ਕਿ ਸਰਕਾਰ ਹਰ ਵੇਲੇ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹਿੰਦੀ ਹੈ। ਇਸ ਲਈ ਉਹ ਭੀਖ ਮੰਗ ਕੇ ਇਕੱਠੇ ਕੀਤੇ ਪੈਸੇ ਪੰਜਾਬ ਸਰਕਾਰ ਦੇ ਖਜ਼ਾਨੇ ਲਈ ਭੇਜਣਗੇ।
ਅਧਿਆਪਕਾਂ ਨੇ ਮੰਗ ਹੈ ਕਿ ਉਨ੍ਹਾਂ ਦੀ ਪੱਕੀ ਨੌਕਰੀ ਦਿੱਤੀ ਜਾਏ। ਉੱਤੋਂ ਸਰਕਾਰ ਵੱਲੋਂ ਤਨਖਾਹ ਵੀ ਬਹੁਤ ਘੱਟ ਮਿਲਦੀ ਹੈ ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੁੰਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਸਪੋਰਟਸ
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)