ਪੜਚੋਲ ਕਰੋ

'ਬਲੱਡ ਮਨੀ' ਦੇਣ ਤੋਂ ਬਾਅਦ ਵੀ ਸਾਊਦੀ ਸਰਕਾਰ ਨੇ ਰਿਹਾਅ ਨਹੀਂ ਕੀਤਾ ਪੰਜਾਬੀ ਨੌਜਵਾਨ, ਜਾਣੋ ਪੂਰਾ ਮਾਮਲਾ

ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਮੱਲਣ ਦਾ ਨੌਜਵਾਨ ਬਲਵਿੰਦਰ ਸਿੰਘ ਜੋ ਕਿ 2008 ਵਿੱਚ ਸਾਊਦੀ ਅਰਬ ਗਿਆ ਸੀ। ਸਾਊਦੀ ਅਰਬ ਵਿੱਚ ਉਸ ਦੀ ਕੰਪਨੀ ਵਿੱਚ ਕਿਸੇ ਵਿਅਕਤੀ ਨਾਲ ਉਸ ਦਾ ਝਗੜਾ ਹੋ ਗਿਆ...

Punjab News : ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਮੱਲਣ ਦਾ ਨੌਜਵਾਨ ਬਲਵਿੰਦਰ ਸਿੰਘ ਜੋ ਕਿ 2008 ਵਿੱਚ ਸਾਊਦੀ ਅਰਬ ਗਿਆ ਸੀ। ਸਾਊਦੀ ਅਰਬ ਵਿੱਚ ਉਸ ਦੀ ਕੰਪਨੀ ਵਿੱਚ ਕਿਸੇ ਵਿਅਕਤੀ ਨਾਲ ਉਸ ਦਾ ਝਗੜਾ ਹੋ ਗਿਆ ਤੇ ਇਸ ਦੌਰਾਨ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਸਾਊਦੀ ਅਰਬ ਵਿੱਚ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਤੇ ਇਸ ਮਾਮਲੇ ਵਿੱਚ ਬਲਵਿੰਦਰ ਸਿੰਘ ਨੂੰ ਕਰੀਬ 7 ਸਾਲ ਦੀ ਸਜ਼ਾ ਹੋ ਗਈ ਤੇ ਉਸ ਨੂੰ ਸਾਊਦੀ ਅਰਬ ਦੇ 10 ਲੱਖ ਰਿਆਲ ( ਭਾਰਤੀ ਕਰੰਸੀ ਮੁਤਾਬਿਕ 2 ਕਰੋੜ ਰੁਪਏ ਬਲੱਡ ਮਨੀ ) ਦਾ ਜੁਰਮਾਨਾ ਹੋਇਆ ਸੀ। ਜੁਰਮਾਨਾ ਨਾ ਦੇਣ ਉੱਤੇ ਬਲਵਿੰਦਰ ਸਿੰਘ ਨੂੰ ਫਾਂਸੀ ਦੀ ਦੇਣ ਦੀ ਗੱਲ ਆਖੀ ਗਈ ਸੀ। ਪਰ ਬਲਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਹ ਜੁਰਮਾਨਾ ਵੀ 22 ਮਈ 2022 ਨੂੰ ਅਦਾ ਕਰ ਦਿੱਤਾ ਗਿਆ ਸੀ ਪਰ ਬਲਵਿੰਦਰ ਸਿੰਘ ਨੂੰ ਫਿਰ ਵੀ ਛੱਡਿਆ ਨਹੀਂ ਗਿਆ।

ਹੁਣ ਕਰੀਬ ਸਮਾਂ 13 ਮਹੀਨੇ ਹੋ ਚੁੱਕੇ ਹਨ। ਬਲਵਿੰਦਰ ਸਿੰਘ ਨੂੰ ਪਰਿਵਾਰ ਉਡੀਕ ਰਿਹਾ ਹੈ। ਪਰ ਸਾਊਦੀ ਅਰਬ ਵਿੱਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਬਲਵਿੰਦਰ ਸਿੰਘ ਦੀ ਵਤਨ ਵਾਪਸੀ ਨਹੀਂ ਹੋਈ ਹੈ। ਪਰਿਵਾਰ ਬਲਵਿੰਦਰ ਸਿੰਘ ਦਾ ਇੰਤਜ਼ਾਰ ਕਰ ਰਿਹਾ ਹੈ ਤੇ ਬਲਵਿੰਦਰ ਸਿੰਘ ਦੀ ਉਡੀਕ ਕਰ ਰਹੀ ਉਸ ਦੀ ਮਾਤਾ ਦੀ ਮੌਤ ਹੋ ਗਈ ਹੈ।

ਇਸ ਮਾਮਲੇ ਵਿੱਚ ਹੁਣ ਕਿਸਾਨ ਜੰਥੇਬੰਦੀਆ ਅਤੇ ਪਿੰਡ ਵਾਸੀਆਂ ਨੇ ਡੀਸੀ ਨੂੰ ਪੰਜਾਬ ਸਰਕਾਰ ਨੂੰ ਗੁਹਾਰ ਲਾਈ ਹੈ ਕਿ ਕੇਂਦਰ ਸਰਕਾਰ ਨਾਲ ਪੰਜਾਬ ਸਰਕਾਰ ਰਾਬਤਾ ਕਾਇਮ ਕਰੇ ਤੇ ਜਲਦ ਤੋਂ ਜਲਦ ਇਸ ਨੌਜਵਾਨ ਬਲਵਿੰਦਰ ਸਿੰਘ ਨੂੰ ਭਾਰਤ ਲਿਆਂਦਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget