ਪੜਚੋਲ ਕਰੋ

Punjab News: ਕਿਮਸਤ ਤਾਂ ਜਾਗੀ ਪਰ ਕਰਜ਼ੇ ਦੇ ਹਨ੍ਹੇਰੇ ਨੇ ਚਮਕ ਪਾਈ ਫਿੱਕੀ ! ਲਾਟਰੀ ਜਿੱਤਣ ਤੋਂ ਬਾਅਦ ਵੀ ਵਿਅਕਤੀ ਨਾਖ਼ੁਸ਼, ਜਾਣੋ ਪੂਰਾ ਮਾਮਲਾ

ਲਾਟਰੀ ਵੇਚਣ ਵਾਲੇ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਪਹਿਲਾਂ ਹੀ ਲੱਖਾਂ ਰੁਪਏ ਦਾ ਕਰਜ਼ਦਾਰ ਹੈ। ਉਹ ਕੈਮਰੇ ਦੇ ਸਾਹਮਣੇ ਨਹੀਂ ਆਉਣਾ ਚਾਹੁੰਦਾ, ਕਿਉਂਕਿ ਕੈਮਰੇ ਦੇ ਸਾਹਮਣੇ ਹੋਣ ਨਾਲ ਉਸ ਦੇ ਪੈਸਿਆਂ ਦੇ ਲੈਣ-ਦੇਣ 'ਤੇ ਅਸਰ ਪਵੇਗਾ।

Punjab News: ਫਾਜ਼ਿਲਕਾ 'ਚ ਇੱਕ ਕਰਜ਼ਾਈ ਵਿਅਕਤੀ ਨੇ 2.25 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ ਪਰ ਉਹ ਕੈਮਰੇ ਦੇ ਸਾਹਮਣੇ ਨਹੀਂ ਆਉਣਾ ਚਾਹੁੰਦਾ। ਲਾਟਰੀ ਵੇਚਣ ਵਾਲੇ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਪਹਿਲਾਂ ਹੀ ਲੱਖਾਂ ਰੁਪਏ ਦਾ ਕਰਜ਼ਦਾਰ ਹੈ। ਉਹ ਕੈਮਰੇ ਦੇ ਸਾਹਮਣੇ ਨਹੀਂ ਆਉਣਾ ਚਾਹੁੰਦਾ, ਕਿਉਂਕਿ ਕੈਮਰੇ ਦੇ ਸਾਹਮਣੇ ਹੋਣ ਨਾਲ ਉਸ ਦੇ ਪੈਸਿਆਂ ਦੇ ਲੈਣ-ਦੇਣ 'ਤੇ ਅਸਰ ਪਵੇਗਾ।

ਜਾਣਕਾਰੀ ਦਿੰਦੇ ਹੋਏ ਲਾਟਰੀ ਵਿਕਰੇਤਾ ਬੌਬੀ ਨੇ ਦੱਸਿਆ ਕਿ ਇੱਥੇ ਲਗਾਤਾਰ ਲਾਟਰੀਆਂ ਲੱਗ ਰਹੀਆਂ ਹਨ, ਲੱਖਾਂ ਅਤੇ ਕਰੋੜਾਂ ਰੁਪਏ ਦੇ ਇਨਾਮ ਜਿੱਤੇ ਜਾ ਰਹੇ ਹਨ। ਪਰ ਇਹ ਲਾਟਰੀ ਜਿੱਤਣ ਵਾਲਾ ਕਰਜ਼ਾਈ ਹੈ ਜਿਸ ਦਾ ਲੱਖਾਂ ਰੁਪਏ ਦਾ ਲੈਣ-ਦੇਣ ਅਜੇ ਬਾਕੀ ਹੈ। ਇਸ ਲਈ ਉਹ ਕੈਮਰੇ ਦੇ ਸਾਹਮਣੇ ਨਹੀਂ ਆਉਣਾ ਚਾਹੁੰਦਾ। ਹਾਲਾਂਕਿ ਉਸ ਨੇ 2.25 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ।

ਲਾਟਰੀ ਜੇਤੂ ਦਾ ਕਹਿਣਾ ਹੈ ਕਿ ਕੈਮਰਿਆਂ ਦੇ ਸਾਹਮਣੇ ਆਉਣ ਨਾਲ ਉਸ ਦੇ ਲੈਣ-ਦੇਣ 'ਤੇ ਅਸਰ ਪਵੇਗਾ। ਹਾਲਾਂਕਿ ਵੱਡੇ ਇਨਾਮ ਦੀ ਉਡੀਕ ਕਰਦੇ ਹੋਏ ਉਕਤ ਵਿਅਕਤੀ ਨੇ 2.5 ਕਰੋੜ ਰੁਪਏ ਦੀ ਲਾਟਰੀ ਟਿਕਟ ਖਰੀਦੀ ਹੈ। ਲਾਟਰੀ ਵੇਚਣ ਵਾਲੇ ਬੌਬੀ ਦਾ ਕਹਿਣਾ ਹੈ ਕਿ ਫਿਰ ਉਸ ਨੂੰ ਵੀ ਆਪਣੇ ਗਾਹਕ ਦਾ ਸਮਰਥਨ ਕਰਦੇ ਹੋਏ ਇਸ ਮਾਮਲੇ ਨੂੰ ਗੁਪਤ ਰੱਖਣਾ ਪਵੇਗਾ।

ਇਹ ਵੀ ਪੜ੍ਹੋ-Punjab News: ਮੋਹਾਲੀ ਏਅਰਪੋਰਟ 'ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ, ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਕੀਤਾ ਐਲਾਨ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget