ਪੜਚੋਲ ਕਰੋ

ਖੇਤੀ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਹੀ ਰੁਲਣ ਲੱਗੇ ਕਿਸਾਨ, ਮੰਡੀਆਂ 'ਚ ਹਾਹਾਕਾਰ

ਕਿਸਾਨਾਂ ਦਾ ਕਹਿਣਾ ਹੈ ਕਿ ਸਵੇਰ ਤੋਂ ਫਸਲ ਮੰਡੀ ਵਿੱਚ ਲੈ ਕੇ ਆਏ ਹਾਂ ਪਰ ਅਜੇ ਤੱਕ ਕੋਈ ਬੋਲੀ ਲਾਉਣ ਨਹੀਂ ਪਹੁੰਚਿਆ। ਜਦਕਿ ਦੂਜੇ ਪਾਸੇ ਆੜ੍ਹਤੀਆਂ ਦਾ ਕਹਿਣਾ ਹੈ ਪਿਛਲੇ ਸਾਲ ਦੇ ਝੋਨੇ ਦੀ 131 ਕਰੋੜ ਰੁਪਏ ਦਾ ਪੈਮੇਂਟ ਅਜੇ ਬਾਕੀ ਹੈ।

ਮੋਗਾ: ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਮੋਗਾ ਮੰਡੀ ਵਿੱਚ 26 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਸੀ। ਮੰਡੀ ਵਿੱਚ ਕਿਸਾਨ ਫਸਲ ਵੇਚਣ ਆ ਰਹੇ ਹਨ ਪਰ ਇੱਥੇ ਆਏ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਏ ਵੀ ਪ੍ਰੇਸ਼ਾਨ ਹੋ ਰਹੇ ਹਨ। ਜੇਕਰ ਅਸੀਂ ਮੋਗਾ ਮੰਡੀ ਦੀ ਗੱਲ ਕਰੀਏ ਤਾਂ ਮੰਡੀ 'ਚ ਕਿਸਾਨ ਝੋਨਾ ਲੈ ਕੇ ਆਉਣੇ ਸ਼ੁਰੂ ਹੋ ਗਏ ਹਨ ਪਰ ਇੱਥੇ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਕਿਸਾਨਾਂ ਦੀ ਫਸਲ ਦੀ ਬੋਲੀ ਨਹੀਂ ਲੱਗਦੀ ਤੇ ਨਾ ਹੀ ਕੋਈ ਸਰਕਾਰੀ ਅਧਿਕਾਰੀ ਇੱਥੇ ਆਉਂਦਾ ਹੈ। ਮੋਗਾ ਮੰਡੀ ਵਿੱਚ ਸਰਕਾਰ ਵੱਲੋਂ ਇੰਤਜ਼ਾਮ ਤਾਂ ਕੀਤੇ ਗਏ ਹਨ ਪਰ ਮੰਡੀ ਵਿੱਚ ਕਿਸਾਨਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਣਾ ਪੈ ਰਿਹਾ ਹੈ। ਮੋਗਾ ਮੰਡੀ ਦੇ ਆੜ੍ਹਤੀ ਵੀ ਕਿਸਾਨਾਂ ਨਾਲ ਪ੍ਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆੜ੍ਹਤੀਆਂ ਦੇ ਪਿਛਲੇ ਸਾਲ ਦੇ ਝੋਨੇ ਦੀ ਫਸਲ ਦੇ ਬਕਾਇਆ 131 ਕਰੋੜ ਰੁਪਏ ਦਾ ਭੁਗਤਾਨ ਅਜੇ ਬਾਕੀ ਹੈ। ਉਨ੍ਹਾਂ ਨੂੰ ਇਸ ਵਾਰ ਵੀ ਪੇਮੈਂਟ ਕਰਕੇ ਪ੍ਰੇਸ਼ਾਨੀ ਹੋ ਰਹੀ ਹੈ। ਮੋਗਾ ਮੰਡੀ ਵਿੱਚ ਆਏ ਕਿਸਾਨ ਦਾ ਕਹਿਣਾ ਹੈ ਸਵੇਰੇ ਤੋਂ ਅਸੀਂ ਫਸਲ ਲੈ ਕੇ ਆਏ ਹਾਂ। ਮੰਡੀ ਵਿੱਚ ਪਿਛਲੇ ਸਾਲ ਵਰਗਾ ਕੋਈ ਪ੍ਰਬੰਧ ਨਹੀਂ ਹੋਇਆ। ਅਸੀਂ ਫਸਲ ਤਾਂ ਲੈ ਆਏ ਹਾਂ ਪਰ ਸਾਡੇ ਫਸਲ ਕਦੋਂ ਤੱਕ ਵਿਕੇਗੀ, ਇਸ ਦਾ ਕੋਈ ਪਤਾ ਨਹੀਂ। ਸਰਕਾਰੀ ਏਜੰਸੀ ਆ ਨਹੀਂ ਰਹੀ ਤੇ ਪ੍ਰਾਈਵੇਟ ਏਜੰਸੀ ਘੱਟ ਬੋਲੀ ਲਾ ਕੇ ਫਸਲ ਖਰੀਦ ਰਹੀ ਹੈ। ਜੇਕਰ ਅਸੀ ਪੇਮੈਂਟ ਦੀ ਗੱਲ ਕਰੇ ਤਾਂ ਆੜ੍ਹਤੀਆਂ ਦਾ ਕਹਿਣਾ ਹੈ ਹੁਣ ਤਕ ਸਰਕਾਰ ਨੇ ਪੇਮੈਂਟ ਦੀ ਕੋਈ ਗੱਲਬਾਤ ਨਹੀਂ ਕੀਤੀ। ਸਾਡੇ ਬਹੁਤ ਸਾਰੇ ਕਿਸਾਨਾਂ ਦੀ ਪੇਮੈਂਟ ਦੇਣੀ ਬਾਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨਾ ਤਾਂ ਪਾਣੀ ਦਾ ਪ੍ਰਬੰਧ ਕੀਤਾ ਗਿਆ ਤੇ ਨਾ ਕੋਈ ਪੱਖੇ ਤੇ ਸਫਾਈ ਦੀ ਵਿਵਸਥਾ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ 3-4 ਏਜੰਸੀਆਂ ਬੋਲੀ ਲਾ ਕੇ ਗਈਆਂ ਹਨ ਪਰ ਮੋਗਾ ਮੰਡੀ ਵਿੱਚ ਝੋਨਾ ਆਉਣ 'ਚ ਥੋੜ੍ਹਾ ਟਾਈਮ ਲੱਗੇਗਾ। ਕਿਸਾਨਾਂ ਨੇ ਮੋਦੀ ਸਰਕਾਰ ਸਾਹਮਣੇ ਰੱਖੀ ਇਹ ਸ਼ਰਤ, 31 ਜਥੇਬੰਦੀਆਂ ਦੀ ਮੀਟਿੰਗ 'ਚ ਹੋਏ ਇਹ ਫੈਸਲੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget