ਪੜਚੋਲ ਕਰੋ

Punjab News: ਭਗਵੰਤ ਮਾਨ ਸਰਕਾਰ ਤੋਂ ਵੀ ਅੱਕੀਆਂ ਆਂਗਣਵਾੜੀ ਮੁਲਾਜ਼ਮ, ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

Punjab Government: ਪੰਜਾਬ ਭਰ ਵਿੱਚ ਅੱਜ ਹੱਕੀ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਨੂੰ ਲੈ ਕੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਆਂਗਾਵੜੀ ਮੁਲਜ਼ਮਾਂ…

Punjab Protest: ਪੰਜਾਬ ਭਰ ਵਿੱਚ ਅੱਜ ਹੱਕੀ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਨੂੰ ਲੈ ਕੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਆਂਗਾਵੜੀ ਮੁਲਜ਼ਮਾਂ ਵੱਲੋਂ ਸੁਲਤਾਨਪੁਰ ਦੇ ਤਲਵੰਡੀ ਪੁਲ ਨੂੰ ਜਾਮ ਕਰ ਦਿੱਤਾ। ਆਂਗਾਵੜੀ ਮੁਲਜ਼ਮਾਂ ਨੇ ਸੜਕ 'ਤੇ ਬੈਠ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਭਰ ਦੇ ਆਂਗਣਵਾੜੀ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਤੇ ਸਰਕਾਰ ਨੂੰ ਵਾਅਦੇ ਨਾ ਪੂਰੇ ਕਰਨ ਤੇ ਜੰਮ ਕੇ ਕੋਸਿਆ। ਆਂਗਣਵਾੜੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਭਰੋਸਾ ਦਵਾਇਆ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਨਾ ਹੀ ਪਿਛਲੀ ਸਰਕਾਰਾਂ ਨੇ ਤੇ ਨਾ ਹੀ ਨਵੀਂ ਬਣੀ ਸਰਕਾਰ ਵੱਲੋਂ ਉਨ੍ਹਾਂ ਦੀ ਬਾਂਹ ਫੜੀ ਗਈ।

ਇਸ ਕਾਰਨ ਅੱਜ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲੋਂ ਉਨ੍ਹਾਂ ਨੂੰ ਸਿਵਾਏ ਲਾਰਿਆਂ ਦੇ ਹੋਰ ਕੁਝ ਨਹੀਂ ਮਿਲਿਆ। ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਇਨ੍ਹਾਂ ਮੰਗਾ ਨੂੰ ਲੈ ਕੇ ਕੋਈ ਹਾਮੀ ਨਹੀਂ ਭਰੀ ਜਾਂਦੀ ਤਾਂ ਉਨ੍ਹਾਂ ਵੱਲੋਂ ਇੱਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਜਿਸ ਦੀ ਜਿੰਮੇਵਾਰ ਸਿਰਫ ਸਰਕਾਰ ਹੋਵੇਗੀ।

ਦੱਸ ਦੇਈਏ ਇਸ ਮੌਕੇ ਆਗੂਆਂ ਦਾ ਕਹਿਣਾ ਹੈ ਕਿ ਆਈਸੀਡੀਐਸ ਸਕੀਮ ਨੂੰ 2 ਅਕਤੂਬਰ 1975 ਨੂੰ ਚਾਲੂ ਕੀਤਾ ਗਿਆ ਸੀ। ਇਸ ਸਕੀਮ ਵਿਚ  28 ਲੱਖ ਵਰਕਰਾਂ ਅਤੇ ਹੈਲਪਰਾਂ ਕੰਮ ਕਰ ਰਹੀਆਂ ਹਨ। ਜਿਨ੍ਹਾਂ ਨੂੰ ਕੰਮ ਕਰਦਿਆਂ 47 ਸਾਲ ਬੀਤ ਚੁੱਕੇ ਹਨ।  ਕੇਂਦਰ ਸਰਕਾਰ ਵੱਲੋਂ ਕੇਵਲ 4500 ਰੁਪਏ ਵਰਕਰ ਨੂੰ ਅਤੇ 2250 ਰੁਪਏ ਹੈਲਪਰ ਨੂੰ ਦਿੱਤੇ ਜਾ ਰਹੇ ਹਨ। ਇਸ ਵਿਚ ਵੀ ਕੇਂਦਰ ਸਰਕਾਰ ਕੇਵਲ 60 ਫੀਸਦੀ ਹਿੱਸਾ ਹੀ ਪਾ ਰਹੀ ਹੈ ਜਦੋਂ ਕਿ ਬਾਕੀ 40 ਫੀਸਦੀ ਹਿੱਸਾ ਸੂਬਾ ਸਰਕਾਰਾਂ ਦਿੰਦੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਆਈ ਸੀ ਡੀ ਐਸ ਸਕੀਮ ਨੂੰ ਵਿਭਾਗ ਦਾ ਦਰਜਾ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਘੋਸ਼ਿਤ ਕੀਤਾ ਜਾਵੇ। ਹੈਲਪਰ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ।  ਵਰਕਰਾਂ ਨੂੰ 24 ਹਜ਼ਾਰ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇ। ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget