ਪੜਚੋਲ ਕਰੋ

ਸੁਲਤਾਨਪੁਰ ਲੋਧੀ 'ਚ ਕੱਲ੍ਹ ਸ਼ੁਰੂ ਹੋਣਗੇ ਸਮਾਗਮ, ਕੈਪਟਨ ਕਰਵਾਉਣਗੇ ਆਗਾਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ 'ਚ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹਿਜ ਪਾਠ ਨਾਲ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਵਾਉਣਗੇ। ਸਰਕਾਰ ਵੱਲੋਂ ਇੱਥੇ ਕੀ ਕੁਝ ਕਰਵਾਇਆ ਜਾਵੇਗਾ, ਉਹ ਵੀ ਦੱਸਣਗੇ।

ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ 'ਚ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹਿਜ ਪਾਠ ਨਾਲ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਵਾਉਣਗੇ। ਸਰਕਾਰ ਵੱਲੋਂ ਇੱਥੇ ਕੀ ਕੁਝ ਕਰਵਾਇਆ ਜਾਵੇਗਾ, ਉਹ ਵੀ ਦੱਸਣਗੇ। ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੱਭਿਆਚਾਰਕ ਮੰਤਰੀ ਚਰਨਜੀਤ ਚੰਨੀ ਨੇ ਵਲੰਟੀਅਰਾਂ ਨਾਲ ਭੰਗੜਾ ਵੀ ਪਾਇਆ। ਉਨ੍ਹਾਂ ਨਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਡੀਪੀਐਸ ਖਰਬੰਦਾ, ਐਸਡੀਐਮ ਚਾਰੁਮਿਤਾ ਤੇ ਪ੍ਰੋਗਰਾਮ ਇੰਚਾਰਜ ਨਵਨੀਤ ਬੱਲ ਵੀ ਮੌਜੂਦ ਸਨ। ਸਰਕਾਰੀ ਪੰਡਾਲ 'ਚ 5 ਨਵੰਬਰ ਤੋਂ 13 ਨਵੰਬਰ ਤੱਕ ਧਾਰਮਿਕ ਪ੍ਰੋਗਰਾਮ ਹੋਣਗੇ। ਪ੍ਰੋਗਰਾਮ ਮੁਤਾਬਕ 5 ਨਵੰਬਰ ਨੂੰ ਸਵੇਰੇ ਮੁੱਖ ਮੰਤਰੀ ਸਹਿਜ ਪਾਠ ਆਰੰਭ ਕਰਵਾਉਣਗੇ। ਇਸ ਤੋਂ ਬਾਅਦ ਸਵੇਰੇ ਸਾਢੇ 11 ਤੋਂ ਸ਼ਾਮ ਛੇ ਵਜੇ ਤੱਕ ਕਵੀਸ਼ਰੀ ਜਥੇ ਕਥਾ ਤੇ ਵਿਚਾਰ ਕਰਨਗੇ। ਸ਼ਾਮ ਨੂੰ ਲਾਈਟ ਐਂਡ ਸਾਉਂਡ ਸ਼ੋਅ ਹੋਵੇਗਾ। 10 ਤਰੀਕ ਨੂੰ ਪੀਟੀਯੂ ਵਿਖੇ 550 ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਹੋਵੇਗਾ। 12 ਨਵੰਬਰ ਨੂੰ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ। ਇਸ ਦੌਰਾਨ ਸਰਕਾਰ ਵੱਲੋਂ ਚੰਡੀਗੜ੍ਹ ਤੇ ਡੇਰਾ ਬਾਬਾ ਨਾਨਕ 'ਚ ਵੀ ਸਮਾਗਮ ਹੋਣਗੇ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget