ਪੜਚੋਲ ਕਰੋ

Punjab News: ਸਰਕਾਰੀ ਸਕੀਮਾਂ ਦੇ ਲਾਭ ਲਈ ਪਿੰਡਾਂ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਹੋਣਾ ਜ਼ਰੂਰੀ-ਜਿੰਪਾ

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਸਕੀਮਾਂ ਦਾ ਲਾਭ ਜਾਣਕਾਰੀ ਰਾਹੀਂ ਹੀ ਲਿਆ ਜਾ ਸਕਦਾ ਹੈ।

Punjab News: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਹੈ, ਜਿਸ ਲਈ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। 

ਕਿਹੜੀਆਂ ਪੰਚਾਇਤਾਂ ਨੂੰ ਸੌਂਪੇ ਗਏ ਚੈੱਕ

ਇਸ ਦੌਰਾਨ ਕੈਬਨਿਟ ਮੰਤਰੀ ਨੇ ਬਸੀ ਦਾਊਦ ਖਾਂ ਦੀ ਪੰਚਾਇਤ ਨੂੰ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ 2 ਲੱਖ, ਪਿੰਡ ਨਾਰੂ ਨੰਗਲ ਕਿਲ੍ਹੇ ਦੀ ਰਵਿਦਾਸ ਧਰਮਸ਼ਾਲਾ ਨੂੰ 2 ਲੱਖ, ਨਾਰੂ ਨੰਗਲ ਖਾਸ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 5 ਲੱਖ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਨੂੰ 2 ਲੱਖ, 2 ਲੱਖ 50 ਹਜ਼ਾਰ ਰੁਪਏ ਦਿੱਤੇ। ਧੀਰੋਵਾਲ।ਜਿੰਮ ਲਈ 2 ਲੱਖ ਅਤੇ ਖੇਡ ਗਰਾਊਂਡ ਲਈ 2 ਲੱਖ, ਬਸੀ ਜਮਾਲ ਖਾਂ ਨੂੰ 2 ਲੱਖ, ਮੰਨਾਂ ਨੂੰ 3 ਲੱਖ, ਬਹਾਦਰਪੁਰ ਬਾਹੀਆ ਨੂੰ 2 ਲੱਖ, ਬਸੀ ਹਸਤ ਖਾਂ ਨੂੰ 2 ਲੱਖ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ।

ਵਿਕਾਸ ਦੇ ਕੰਮਾਂ ਵਿੱਚ ਕਮੀ ਨਹੀਂ ਆਵੇਗੀ-ਜਿੰਪਾ

ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਸਕੀਮਾਂ ਦਾ ਲਾਭ ਜਾਣਕਾਰੀ ਰਾਹੀਂ ਹੀ ਲਿਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਉੱਥੇ ਹੀ ਮੰਤਰੀ ਨੇ ਕਿਹਾ ਕਿ  ਵੱਖ-ਵੱਖ ਸਕੀਮਾਂ ਤਹਿਤ ਯੋਗ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਜਿੱਥੇ ਪਿੰਡਾਂ ਦੀਆਂ ਔਰਤਾਂ ਨੂੰ ਆਧੁਨਿਕ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ, ਉੱਥੇ ਹੀ ਪਿੰਡਾਂ ਦੀਆਂ ਲੜਕੀਆਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ |

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget