ਪੜਚੋਲ ਕਰੋ

Holi: ਚੰਨੀ ਨੇ ਪਰਵਾਸੀਆਂ ਨਾਲ ਖੇਡੀ ਹੋਲੀ, ਕਦੇ ਯੂਪੀ ਬਿਹਾਰੀਆਂ ਨੂੰ ਪੰਜਾਬ 'ਚੋਂ ਕੱਢਣ ਦੀ ਕੀਤੀ ਸੀ ਗੱਲ

Channi celebrates holi : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰਵਾਸੀ ਭਾਈਚਾਰੇ ਨਾਲ ਹੋਲੀ ਦਾ ਤਿਉਹਾਰ ਮਨਾਇਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਹਰ ਸਾਲ ਪਰਵਾਸੀਆਂ ਨਾਲ ਹੋਲੀ ਮਨਾਉਂਦੇ ਹਨ।

Channi celebrates holi : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰਵਾਸੀ ਭਾਈਚਾਰੇ ਨਾਲ ਹੋਲੀ ਦਾ ਤਿਉਹਾਰ ਮਨਾਇਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਹਰ ਸਾਲ ਪਰਵਾਸੀਆਂ ਨਾਲ ਹੋਲੀ ਮਨਾਉਂਦੇ ਹਨ। ਜਦਕਿ 2022 'ਚ ਉਨ੍ਹਾਂ ਦੇ 'ਯੂਪੀ, ਬਿਹਾਰ ਤੇ ਦਿੱਲੀ ਦੇ ਭਈਏ ਭਜਾਏ ਜਾਣਗੇ' ਵਾਲੇ ਬਿਆਨ 'ਤੇ ਵਿਵਾਦ ਖੜ੍ਹਾ ਹੋ ਗਿਆ ਸੀ।

ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਚਮਕੌਰ ਸਾਹਿਬ ਵਿਖੇ ਪ੍ਰੋਗਰਾਮ 'ਚ ਪੁੱਜੇ ਸਨ। ਚੰਨੀ ਨੇ ਕਿਹਾ ਕਿ ਉਹ ਹਰ ਸਾਲ ਆ ਕੇ ਆਪਣੇ ਪਰਵਾਸੀ ਭਰਾਵਾਂ ਨਾਲ ਹੋਲੀ ਮਨਾਉਂਦੇ ਹਨ। ਉਸ ਦੇ ਇਲਾਕੇ ਵਿੱਚ ਬਹੁਤ ਸਾਰੇ ਪਰਵਾਸੀ ਮਜ਼ਦੂਰ ਹਨ। ਇੱਥੇ ਸਾਰੇ ਭਰਾਵਾਂ ਵਾਂਗ ਰਹਿੰਦੇ ਹਨ। ਉਨ੍ਹਾਂ ਦੇ ਵਿਕਾਸ ਲਈ ਕਈ ਕੰਮ ਕੀਤੇ ਗਏ। ਇੱਥੇ ਗੋਵਰਧਨ ਪੂਜਾ ਲਈ ਮੰਦਰ ਬਣਾਇਆ ਗਿਆ ਸੀ, ਛੱਠ ਪੂਜਾ ਲਈ ਵੀ ਥਾਂ ਦਿੱਤੀ ਗਈ ਸੀ।

ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਦਾ ਪਰਵਾਸੀ ਭਾਈਚਾਰੇ ਵੱਲੋਂ ਤਿਲਕ ਅਤੇ ਗੁਲਾਲ ਲਗਾ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੀ ਬਾਲੀਵੁੱਡ ਅਤੇ ਭੋਜਪੁਰੀ ਗੀਤਾਂ 'ਤੇ ਨੱਚਦੇ ਨਜ਼ਰ ਆਏ।

ਚਰਨਜੀਤ ਸਿੰਘ ਚੰਨੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਦੇ ਸਾਹਮਣੇ ਬਿਆਨ ਦਿੰਦੇ ਕਿਹਾ ਸੀ ਕਿ, 'ਪੰਜਾਬੀ ਬਣੋ, ਯੂਪੀ-ਬਿਹਾਰ ਦੇ ਭਈਆ ਨੂੰ ਪੰਜਾਬ 'ਚ ਨਾ ਵੜਨ ਦਿਓ'।  ਜਿਸ ਤੋਂ ਬਾਅਦ ਕਾਫੀ ਵਿਵਾਦ ਵੀ ਸ਼ੁਰੂ ਹੋ ਗਿਆ। ਵਿਰੋਧੀਆਂ ਨੇ ਚੰਨੀ ਨੂੰ ਨਿਸ਼ਾਨਾ ਬਣਾਇਆ। ਪੰਜਾਬ ਵਿੱਚ ਉਹ ਦੋ ਸੀਟਾਂ ਚਮਕੌਰ ਸਾਹਿਬ ਅਤੇ ਆਦਮਪੁਰ ਤੋਂ ਚੋਣ ਲੜੇ ਸੀ ਪਰ ਉਹ  ਦੋਵਾਂ ਥਾਵਾਂ ’ਤੇ ਹਾਰ ਗਏ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget