ਪੜਚੋਲ ਕਰੋ

ਸਾਬਕਾ ਪੁਲਿਸ ਮੁਲਾਜ਼ਮ ਦੇ ਮੁੰਡੇ ਨੇ ਮਜ਼ੇ ਲਈ ਕਰ ਦਿੱਤੇ ਛੇ ਕਤਲ, ਲੁੱਟੇ ਕਰੋੜਾਂ..!

ਚੰਡੀਗੜ੍ਹ: ਪਿਛਲੇ ਹਫ਼ਤੇ ਹੋਏ ਨਾਭਾ ਡਕੈਤੀ ਮਾਮਲੇ ਵਿੱਚ ਪੁਲਿਸ ਨੇ ਸਾਬਕਾ ਪੰਜਾਬ ਪੁਲਿਸ ਇੰਸਪੈਕਟਰ ਦੇ ਪੁੱਤਰ ਅਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲੇ 37 ਸਾਲਾ ਵਪਾਰੀ ਅਮਨਜੀਤ ਸਿੰਘ ਨੇ ਪਿਛਲੇ 12 ਸਾਲਾਂ ਦੌਰਾਨ ਛੇ ਜਣਿਆਂ ਦਾ ਕਤਲ ਕੀਤਾ ਹੈ। ਸੀਆਈਏ ਦੇ ਇੰਚਾਰਜ ਸ਼ਮਿੰਦਰ ਸਿੰਘ ਨੇ ਸਿਆ ਕਿ ਅਮਨਜੀਤ ਇੱਕ ਮਨੋਵਿਗਿਆਨਕ ਕਾਤਲ ਹੈ, ਜੋ ਖ਼ੁਸ਼ੀ ਦੀ ਪ੍ਰਾਪਤੀ ਲਈ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ। ਐਸਐਸਪੀ ਮੁਤਾਬਕ ਉਸ ਨੇ ਸੱਤ ਹੋਰਾਂ ਨੂੰ ਜੀਵਨ ਭਰ ਲਈ ਅੰਗੋਂ ਨਕਾਰਾ ਕਰ ਦਿੱਤਾ ਤੇ 14 ਡਕੈਤੀਆਂ ਵਿੱਚ ਕੁੱਲ ਇੱਕ ਕਰੋੜ ਰੁਪਏ ਤੋਂ ਜ਼ਿਆਦਾ ਦੀ ਲੁੱਟਮਾਰ ਕੀਤੀ ਹੈ। ਪੁਲਿਸ ਨੂੰ ਉਸ ਦੀ ਪੁੱਛਗਿੱਛ ਤੋਂ 14 ਮਾਮਲਿਆਂ ਦੇ ਹੱਲ ਹੋਣ ਦੀ ਆਸ ਹੈ। ਸ਼ੁਰੂਆਤੀ ਜਾਂਚ ਵਿੱਚ ਅਮਨਜੀਤ ਨੇ ਤਿੰਨ ਡਕੈਤੀਆਂ ਕਰਨ ਦੀ ਗੱਲ ਮੰਨੀ। ਪਰ ਬਾਅਦ ਵਿੱਚ ਐਸਐਸਪੀ ਵੱਲੋਂ ਕੀਤੀ ਪੁੱਛਗਿੱਛ ਬਾਅਦ ਉਸ ਨੇ ਆਪਣੇ ਹੋਰ ਜੁਰਮ ਵੀ ਮੰਨ ਲਏ। ਐਸਐਸਪੀ ਕੋਲ ਉਸ ਨੇ ਛੇ ਜਣਿਆਂ ਦੇ ਕਤਲ ਤੇ 7 ਨੂੰ ਅੰਗਹੀਣ ਕਰਨ ਦਾ ਜੁਰਮ ਕਬੂਲਿਆ। ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਨੇ ਇਸ ਉਸ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਪਿਛਲੇ ਸਮੇਂ ਜੇਲ੍ਹ ਵੀ ਹੋਈ ਸੀ ਪਰ ਉਸ ਦੌਰਾਨ ਉਹ ਆਪਣੇ ਅਪਰਾਧ ਛੁਪਾਉਣ ਵਿੱਚ ਕਾਮਯਾਬ ਰਿਹਾ। ਇਸ ਮਾਮਲੇ ਵਿੱਚ ਪੁਲਿਸ ਨੇ ਸੰਗਰੂਰ ਦੇ ਜਗਦੇਵ ਸਿੰਘ ਤਾਰੀ, ਗੁਰਮੇਲ ਸਿੰਘ ਜੋਕਰ ਤੇ ਮੇਜਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Tarn Taran 'ਚ ਟਰੈਕਟਰ-ਟਰਾਲੀ ਦੀ ਟੱਕਰ 'ਚ ਮੋਟਰ ਸਾਈਕਲ ਸਵਾਰ ਦੀ ਮੌਤ , ਪਤਨੀ ਅਤੇ ਦੋ ਬੱਚੇ ਜ਼ਖਮੀ
Tarn Taran 'ਚ ਟਰੈਕਟਰ-ਟਰਾਲੀ ਦੀ ਟੱਕਰ 'ਚ ਮੋਟਰ ਸਾਈਕਲ ਸਵਾਰ ਦੀ ਮੌਤ , ਪਤਨੀ ਅਤੇ ਦੋ ਬੱਚੇ ਜ਼ਖਮੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget