ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੇਸ ਦਰਜ, ਹਿਮਾਚਲ 'ਚ ਦਾਖਲ ਹੋਣੋਂ ਰੋਕਿਆ

ਸਾਬਕ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ 29 ਸਾਲ ਪੂਰਾਣੇ ਅਗਵਾ ਦੇ ਮਾਮਲੇ 'ਚ ਕੇਸ ਦਰਜ।ਅੱਜ ਸਵੇਰੇ ਚਾਰ ਵਜੇ ਸੈਣੀ ਨੇ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਾਬਕ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ 29 ਸਾਲ ਪੂਰਾਣੇ ਅਗਵਾ ਦੇ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ। ਸੈਣੀ ਦਾ ਬਲਵੰਤ ਸਿੰਘ ਸੈਣੀ 1991 ਅਗਵਾ ਮਾਮਲੇ ਨਾਲ ਸਬੰਧ ਪਾਏ ਜਾਣ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਉਸ ਵਕਤ ਦਾ ਹੈ ਜਦੋਂ ਸੈਣੀ ਚੰਡੀਗੜ੍ਹ ਪੁਲਿਸ 'ਚ ਸੀਨੀਅਰ ਪੁਲਿਸ ਕਪਤਾਨ ਵਜੋਂ ਤਾਇਨਾਤ ਸੀ। ਅੱਜ ਸਵੇਰੇ ਚਾਰ ਵਜੇ ਸੈਣੀ ਨੇ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਸਹੀ ਪਾਸ ਨਾਲ ਹੋਣ ਕਰਕੇ ਵਾਪਸ ਮੋੜ ਦਿੱਤਾ। ਹੁਣ ਚਰਚਾ ਹੈ ਕਿ ਸ਼ਾਇਦ ਸੈਣੀ ਨੂੰ ਕੇਸ ਦਰਜ ਹੋਣ ਬਾਰੇ ਪਤਾ ਸੀ। ਉਨ੍ਹਾਂ ਨੂੰ ਗ੍ਰਿਫਤਾਰੀ ਦਾ ਖਤਰਾ ਸੀ। ਇਸ ਲਈ ਉਹ ਹਿਮਾਚਲ ਜਾਣਾ ਚਾਹੁੰਦੇ ਸੀ। ਇਹ ਵੀ ਚਰਚਾ ਹੈ ਕਿ ਇਸ ਵੇਲੇ ਸੈਣੀ ਦਿੱਲੀ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget