ਪੜਚੋਲ ਕਰੋ

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਕੀਤੀ

Punjab News : ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

ਚੰਡੀਗੜ੍ਹ : ਸਾਬਕਾ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਇਹ ਗੱਲ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਹੀ।

ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟੋਰੇਟ ਦੀ ਪਹਿਲੀ ਫੇਰੀ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ।

ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਟਾਫ਼ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਵਿਭਾਗ ਦੀ ਬਿਹਤਰੀ ਲਈ ਸਰਕਾਰੀ ਪੱਖ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget