ਪੜਚੋਲ ਕਰੋ

Farmers Protest: ਕਿਸਾਨਾਂ ਦੇ ਅੜਿੱਕੇ ਆਏ ਅਨਿਲ ਵਿੱਜ, ਬੋਲੇ...ਹਾਂ ਗੋਲੀ ਚੱਲਣ ਦੀ ਮੈਂ ਜ਼ਿੰਮੇਵਾਰੀ ਲੈਂਦਾ ਹਾਂ...

Farmers Protest: ਕਿਸਾਨਾਂ ਨੇ ਅਨਿਲ ਵਿੱਜ ਨੂੰ ਤਿੱਖੇ ਸਾਵਲ ਕੀਤੇ। ਇਸ ਦੌਰਾਨ ਸਾਬਕਾ ਗ੍ਰਹਿ ਮੰਤਰੀ ਨੇ ਸਵੀਕਾਰ ਕੀਤਾ ਕਿ ਉਹ ਕਿਸਾਨਾਂ ਉੱਪਰ ਗੋਲੀ ਚੱਲਣ ਦੀ ਜ਼ਿੰਮੇਵਾਰੀ ਲੈਂਦੇ ਹਨ। 

Farmers Protest: ਪੰਜਾਬ ਤੇ ਹਰਿਆਣਾ ਵਿੱਚ ਵੋਟਾਂ ਮੰਗਣ ਆਉਣ ਵਾਲੇ ਬੀਜੇਪੀ ਲੀਡਰਾਂ ਨੂੰ ਕਿਸਾਨ ਲਗਾਤਾਰ ਘੇਰ ਰਹੇ ਹਨ। ਮੰਗਲਵਾਰ ਨੂੰ ਕਿਸਾਨਾਂ ਨੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਤੇ ਅੰਬਾਲਾ ਛਾਉਣੀ ਤੋਂ ਵਿਧਾਇਕ ਅਨਿਲ ਵਿੱਜ ਨੂੰ ਘੇਰ ਲਿਆ। ਕਿਸਾਨਾਂ ਨੇ ਅਨਿਲ ਵਿੱਜ ਨੂੰ ਤਿੱਖੇ ਸਾਵਲ ਕੀਤੇ। ਇਸ ਦੌਰਾਨ ਸਾਬਕਾ ਗ੍ਰਹਿ ਮੰਤਰੀ ਨੇ ਸਵੀਕਾਰ ਕੀਤਾ ਕਿ ਉਹ ਕਿਸਾਨਾਂ ਉੱਪਰ ਗੋਲੀ ਚੱਲਣ ਦੀ ਜ਼ਿੰਮੇਵਾਰੀ ਲੈਂਦੇ ਹਨ। 

ਦਰਅਸਲ ਮੰਗਲਵਾਰ ਨੂੰ ਜਦੋਂ ਅਨਿਲ ਵਿੱਜ ਆਪਣੇ ਹਲਕੇ ਦੇ ਪਿੰਡ ਪੰਜੋਖਰਾ ਵਿੱਚ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਵਿੱਜ ਕਾਰ ਤੋਂ ਹੇਠਾਂ ਉਤਰ ਕੇ ਕਿਸਾਨਾਂ ਵਿਚਕਾਰ ਪਹੁੰਚ ਗਏ। ਕਿਸਾਨਾਂ ਨੇ ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ। 

ਇਹ ਵੀ ਪੜ੍ਹੋ: Foreign Funding to AAP: 'ਆਪ' ਨੂੰ ਹੋਈ ਖਾਲਿਸਤਾਨੀਆਂ ਤੋਂ ਫੰਡਿੰਗ? NIA ਦਾ ਐਕਸ਼ਨ

ਉਨ੍ਹਾਂ ਸਵਾਲ ਕੀਤਾ ਕਿ ਕਿਸਾਨ ਸ਼ਾਂਤੀਪੂਰਵਕ ਦਿੱਲੀ ਜਾ ਰਹੇ ਸਨ, ਉਨ੍ਹਾਂ ਨੂੰ ਬੈਰੀਕੇਡ ਲਾ ਕੇ ਕਿਉਂ ਰੋਕਿਆ ਗਿਆ, ਉਨ੍ਹਾਂ ’ਤੇ ਗੋਲੀਆਂ ਕਿਉਂ ਚਲਾਈਆਂ ਗਈਆਂ। ਇਸ ’ਤੇ ਵਿੱਜ ਨੇ ਕਿਹਾ,‘ਕਿਸਾਨਾਂ ’ਤੇ ਗੋਲੀ ਕਿਸੇ ਦੇ ਵੀ ਹੁਕਮ ਨਾਲ ਚੱਲੀ, ਮੈਂ ਉਸ ਸਮੇਂ ਗ੍ਰਹਿ ਮੰਤਰੀ ਸੀ ਤੇ ਕਿਸਾਨਾਂ ’ਤੇ ਗੋਲੀ ਚੱਲਣ ਦੀ ਜ਼ਿੰਮੇਵਾਰੀ ਮੈਂ ਲੈਂਦਾ ਹਾਂ ਪਰ ਹੁਣ ਮੈਂ ਸਿਰਫ਼ ਵਿਧਾਇਕ ਹਾਂ, ਭੱਜ ਨਹੀਂ ਸਕਦਾ।’ 

ਕਿਸਾਨਾਂ ਨੇ ਕਿਹਾ,‘ਤੁਸੀਂ ਭਾਜਪਾ ਛੱਡ ਕੇ ਆਜ਼ਾਦ ਹੋਵੋ, ਅਸੀਂ ਸਾਰੇ ਤੁਹਾਨੂੰ ਵੋਟਾਂ ਪਾ ਕੇ ਜਿਤਾਵਾਂਗੇ। ਲੋਕ ਤੁਹਾਨੂੰ ਬਹੁਤ ਪਸੰਦ ਕਰਦੇ ਹਨ ਪਰ ਜੇਕਰ ਤੁਸੀਂ ਸਾਡੇ ਤੋਂ ਵੋਟਾਂ ਚਾਹੁੰਦੇ ਹੋ ਤਾਂ ਭਾਜਪਾ ਛੱਡ ਕੇ ਸਾਡੇ ਕੋਲ ਆਓ।’ ਇਸ ਦੇ ਨਾਲ ਹੀ ਕਿਸਾਨਾਂ ਨੇ ਸਾਬਕਾ ਮੰਤਰੀ ਅਨਿਲ ਵਿੱਜ ਅੱਗੇ ਸ਼ੰਭੂ ਬਾਰਡਰ ਖੋਲ੍ਹਣ, ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੀ ਰਿਹਾਈ ਤੇ ਪਿੰਡ ਦੀਆਂ ਕੁਝ ਮੰਗਾਂ ਰੱਖੀਆਂ।

ਇਹ ਵੀ ਪੜ੍ਹੋ: Accident News: ਕੈਂਟਰ ਨੇ ਬਾਈਕ ਨੂੰ ਮਾਰੀ ਟੱਕਰ, 3 ਸੱਕੇ ਭੈਣ-ਭਰਾਵਾਂ ਦੀ ਮੌਕੇ 'ਤੇ ਹੋਈ ਮੌਤ, ਪਲਾਂ 'ਚ ਉਜੜ ਗਿਆ ਪਰਿਵਾਰ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget