ਪੜਚੋਲ ਕਰੋ

ਗਿਆਨੀ ਗੁਰਬਚਨ ਸਿੰਘ ਨਹੀਂ ਹੋਣਗੇ SIT ਅੱਗੇ ਪੇਸ਼, SIT ਖ਼ੁਦ ਪਹੁੰਚ ਕੇ ਕਰ ਸਕਦੀ ਪੁੱਛਗਿੱਛ

ਅੰਮ੍ਰਿਤਸਰ: ਬੇਅਦਬੀ ਤੇ ਗੋਲ਼ੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕੀਤੇ ਜਾਣ ਬਾਰੇ ਸਥਿਤੀ ਕੁਝ ਸਾਫ਼ ਹੋ ਗਈ ਹੈ। ਗਿਆਨੀ ਗੁਰਬਚਨ ਸਿੰਘ ਐਸਆਈਟੀ ਕੋਲ ਪੇਸ਼ ਨਹੀਂ ਹੋਣਗੇ, ਉਨ੍ਹਾਂ ਕਿਹਾ ਕਿ ਜੇਕਰ ਐਸਆਈਟੀ ਨੇ ਕੋਈ ਸਵਾਲ-ਜਵਾਬ ਕਰਨਾ ਹੈ ਤਾਂ ਅਧਿਕਾਰੀ ਉਨ੍ਹਾਂ ਕੋਲ ਆ ਸਕਦੇ ਹਨ। ਸਾਬਕਾ ਜਥੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਐਸਆਈਟੀ ਦਾ ਸਤਿਕਾਰ ਕਰਦੇ ਹਨ, ਜੇਕਰ ਉਹ ਉਨ੍ਹਾਂ ਤੋਂ ਕੋਈ ਸਵਾਲ ਜਾਂ ਕਿਸੇ ਤਰ੍ਹਾਂ ਦੇ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ। ਬਸ਼ਰਤੇ ਕੋਈ ਉਨ੍ਹਾਂ ਨੂੰ ਆ ਕੇ ਆਪਣੇ ਸਵਾਲ ਕਰੇ। ਉਨ੍ਹਾਂ ਕਿਹਾ ਕਿ ਉਹ ਐਸਆਈਟੀ ਤੇ ਕੁੰਵਰ ਵਿਜੇ ਪ੍ਰਤਾਪ ਵਰਗੇ ਅਫ਼ਸਰਾਂ ਦਾ ਵੀ ਸਤਿਕਾਰ ਕਰਦੇ ਹਨ ਤੇ ਉਹ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਨ। ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਘਿਰਨ ਸਾਬਕਾ ਜਥੇਦਾਰ ਇਸ ਮੁੱਦੇ 'ਤੇ ਵੀ ਗੱਲਬਾਤ ਕਰਨ ਲਈ ਰਜ਼ਾਮੰਦ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਮਾਫੀ ਦੇਣਾ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੀ ਕਿਸੇ ਵੀ ਅਰਜ਼ੀ 'ਤੇ ਵਿਚਾਰ ਕਰਨਾ ਪੰਜ ਸਿੰਘ ਸਾਹਿਬਾਨਾਂ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ। ਜੇਕਰ ਇਸ ਬਾਰੇ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਉਹ ਜਵਾਬ ਦੇ ਦੇਣਗੇ। ਪਿਛਲੇ ਕਈ ਦਿਨਾਂ ਤੋਂ ਅਜਿਹੇ ਅੰਦਾਜ਼ੇ ਸਨ ਕਿ ਐਸਆਈਟੀ ਹੁਣ ਤਤਕਾਲੀ ਜਥੇਦਾਰ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ, ਕਿਉਂਕਿ ਬੇਅਦਬੀਆਂ ਦਾ ਮਾਮਲਾ ਡੇਰਾ ਸਿਰਸਾ ਨਾਲ ਵੀ ਜੁੜਦਾ ਵਿਖਾਈ ਦੇ ਰਿਹਾ ਹੈ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget