ਪੜਚੋਲ ਕਰੋ

ਰਾਮ ਰਹੀਮ ਨੂੰ ਮੁਆਫ਼ੀ: ਇਕਬਾਲ ਸਿੰਘ ਵੱਲੋਂ ਸਾਥੀ ਸਿੰਘ ਸਾਹਿਬਾਨ ਦੀ ਪੋਲ ਖੋਲ੍ਹਣ ਦਾ ਐਲਾਨ, SIT ਨੂੰ ਦੇਣਗੇ ਜਾਂਚ 'ਚ ਸਹਿਯੋਗ

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਹੁਦਿਓਂ ਪਾਸੇ ਹਟਣ ਤੋਂ ਬਾਅਦ ਹਮਲਾਵਰ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਕਬਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਵਿਰੋਧ ਕਰਨ 'ਤੇ ਉਨ੍ਹਾਂ ਨੂੰ ਬਦਨਾਮ ਕੀਤਾ ਗਿਆ ਹੈ। ਇਹ ਵੀ ਪੜ੍ਹੋ- ਵਿਵਾਦਾਂ ਦੇ ਬਾਦਸ਼ਾਹ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਇਕਬਾਲ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਦੀ ਮੁਆਫ਼ੀ ਨੂੰ ਗਿਆਨੀ ਗੁਰਮੁਖ ਸਿੰਘ ਤੇ ਗੁਰਬਚਨ ਸਿੰਘ ਨੇ 'ਸੰਪਾਦਤ' ਕੀਤਾ ਸੀ ਤੇ ਮੁਆਫੀ ਨੂੰ ਜਾਇਜ਼ ਠਹਿਰਾਉਣ ਲਈ 90 ਲੱਖ ਦੇ ਇਸ਼ਤਿਹਾਰ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਧਾਰਮਿਕ ਸੰਸਥਾਵਾਂ ਤੇ ਸਿਆਸੀ ਪਾਰਟੀਆਂ ਦੇ ਗਠਜੋੜ ਦੀ ਪੋਲ ਵੀ ਖੋਲ੍ਹ ਦਿੱਤੀ। ਇਸ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਗੁਰਬਚਨ ਸਿੰਘ ਨੂੰ ਤਲਬ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਇਲਜ਼ਾਮਾਂ ਬਾਰੇ ਸਪੱਸ਼ਟੀਕਰਨ ਤਿੰਨ ਮੈਂਬਰੀ ਕਮੇਟੀ ਨੂੰ ਦੇ ਚੁੱਕੇ ਹਨ ਤੇ ਹੁਣ ਅਸਤੀਫੇ ਮਗਰੋਂ ਵੀ ਜਾਂਚ ਸ਼ੁਰੂ ਹੋਣਾ, ਕਿਸੇ ਸਾਜ਼ਿਸ਼ ਦਾ ਹਿੱਸਾ ਹੈ। ਸਾਬਕਾ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਵਿਖੇ ਵੀ ਸਾਜ਼ਿਸ਼ ਤਹਿਤ ਤਲਬ ਕੀਤਾ ਗਿਆ। ਸਬੰਧਤ ਖ਼ਬਰ- ਗਿਆਨੀ ਰਜਿੰਦਰ ਸਿੰਘ ਬਣੇ ਨਵੇਂ ਜਥੇਦਾਰ ਉਨ੍ਹਾਂ ਕਿਹਾ ਕਿ ਜੇਕਰ ਗ਼ਲਤ ਢੰਗ ਨਾਲ ਉਨ੍ਹਾਂ ਨੂੰ ਫਸਾਇਆ ਗਿਆ ਤਾਂ ਉਹ ਕਿਸੇ ਨੂੰ ਨਹੀਂ ਬਖ਼ਸ਼ਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਘਟਨਾਕ੍ਰਮ 'ਤੇ ਪੜਤਾਲ ਕਰ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਕੋਈ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਉਹ ਉਸ ਨੂੰ ਸਭ ਕੁਝ ਸੱਚ ਦੱਸ ਦੇਣਗੇ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget