Bathinda news: ਬਠਿੰਡਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਨੇ ਕਿਸਾਨਾਂ ਦੇ ਹੱਕ ਵਿੱਚ ਉਤਰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।


ਸਾਬਕਾ ਫੌਜੀ ਕ੍ਰਾਂਤੀਕਾਰੀ ਯੂਨੀਅਨ ਨੇ ਅੱਜ ਬਠਿੰਡਾ ਵਿਖੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਸਾਨੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ।


ਇਹ ਵੀ ਪੜ੍ਹੋ: Punjab News: ਨੈਸ਼ਨਲ ਹਾਈਵੇ 'ਤੇ ਲੋਕਾਂ ਨੂੰ ਸ਼ਿਕਾਰ ਬਣਾਉਣ ਵਾਲੇ 5 ਜਣੇ ਪੁਲਿਸ ਨੇ ਫੜੇ, ਇੰਝ ਦਿੰਦੇ ਸੀ ਵਾਰਦਾਤਾਂ ਨੂੰ ਅੰਜਾਮ


ਸਾਬਕਾ ਫੌਜੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਤੇ ਐਮਐਸਪੀ ਲਾਗੂ ਕਰੇ ਅਤੇ ਕਿਸਾਨੀ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਦੇਸ਼ ਲਈ ਸਰਹੱਦਾਂ 'ਤੇ ਲੜਾਈ ਲੜੀ ਹੁਣ ਉਹ ਕਿਸਾਨੀ ਮੰਗਾਂ ਲਈ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਨਗੇ।


ਇਹ ਵੀ ਪੜ੍ਹੋ: AAP ਸੁਪਰੀਮੋ ਕੇਜਰੀਵਾਲ ਪਹੁੰਚੇ ਪੰਜਾਬ, ਮੁੱਖ ਮੰਤਰੀ ਮਾਨ ਨਾਲ ਘਰ-ਘਰ ਮੁਫਤ ਰਾਸ਼ਨ ਸਕੀਮ ਕੀਤੀ ਸ਼ੁਰੂ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।