ਪੜਚੋਲ ਕਰੋ

ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਧਰਮਸੋਤ ਦੀ ਵਧੀ ਨਿਆਂਇਕ ਹਿਰਾਸਤ

ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫਤਾਰ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।

ਚੰਡੀਗੜ੍ਹ: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫਤਾਰ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਮਗਰੋਂ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।

ਇਸ ਦੌਰਾਨ ਧਰਮਸੋਤ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ।ਦੱਸ ਦੇਈਏ ਕਿ ਧਰਮਸੋਤ ਜੰਗਲਾਤ ਮੰਤਰੀ ਰਹਿ ਚੁੱਕੇ ਹਨ।ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਲਿਆ ਹੈ। ਧਰਮਸੋਤ ਦੇ ਨਾਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ 'ਤੇ ਵੀ ਕਰੋੜਾਂ ਦੇ ਘੁਟਾਲੇ ਦੇ ਆਰੋਪ ਲੱਗੇ ਹਨ।

ਚੰਨੀ ਸਰਕਾਰ 'ਚ ਮੰਤਰੀ ਰਹਿ ਚੁੱਕੇ ਸੰਗਤ ਸਿੰਘ ਗਿਲਜੀਆਂ ਦੀ ਵੀ ਵਿਜੀਲੈਂਸ ਭਾਲ ਕਰ ਰਹੀ ਹੈ। ਉਨ੍ਹਾਂ 'ਤੇ ਵੀ ਕਰੀਬ ਸਵਾ 6 ਕਰੋੜ ਦੇ ਘਪਲੇ ਦੇ ਦੋਸ਼ ਲੱਗੇ ਹਨ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਓ. ਐੱਸ. ਡੀ. ਰਿਮਾਂਡ 'ਤੇ ਹੈ। ਸਾਧੂ ਸਿੰਘ ਧਰਮਸੋਤ ਨਾਲ ਕੈਦੀਆਂ ਵਾਲੀ ਵੈਨ ਵਿੱਚ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਨਾਲ ਸਨ। ਪਿਛਲੀ ਸੁਣਵਾਈ ਦੌਰਾਨ ਵੀ ਅਦਾਲਤ ਨੇ ਧਰਮਸੋਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget