ਪੜਚੋਲ ਕਰੋ

ਸਾਬਕਾ ਐਮਐਲਏ ਸ਼ਰਾਬ ਤਸਕਰੀ ਕੇਸ 'ਚ ਚੰਡੀਗੜ੍ਹ ਤੋਂ ਗ੍ਰਿਫਤਾਰ

ਹਰਿਆਣਾ ਦੇ ਸਾਬਕਾ ਵਿਧਾਇਕ ਤੇ ਜੇਜੇਪੀ ਨੇਤਾ ਸਤਵਿੰਦਰ ਰਾਣਾ ਨੂੰ ਪੁਲਿਸ ਨੇ ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਵਿਧਾਇਕ ਤੇ ਜੇਜੇਪੀ ਨੇਤਾ ਸਤਵਿੰਦਰ ਰਾਣਾ ਨੂੰ ਪੁਲਿਸ ਨੇ ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਸਤਵਿੰਦਰ ਰਾਣਾ ਨੂੰ ਦੇਰ ਰਾਤ ਸੈਕਟਰ 3, ਚੰਡੀਗੜ੍ਹ ਸਥਿਤ ਹਰਿਆਣਾ ਦੇ ਵਿਧਾਇਕ ਹੋਸਟਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹਾਸਲ ਜਾਣਕਾਰੀ ਮੁਤਾਬਕ ਸੋਨੀਪਤ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਬੁੱਧਵਾਰ ਦੇਰ ਰਾਤ ਨੂੰ ਵਿਧਾਇਕ ਹੋਸਟਲ 'ਚ ਛਾਪਾ ਮਾਰਿਆ ਤੇ ਰਾਣਾ ਨੂੰ ਗ੍ਰਿਫਤਾਰ ਕਰ ਲਿਆ। ਸਾਬਕਾ ਵਿਧਾਇਕ ਸਤਵਿੰਦਰ ਰਾਣਾ ਨੂੰ ਅਦਾਲਤ ਚੈੱਕ ਬਾਊਂਸ ਮਾਮਲੇ ਵਿੱਚ ਪੇਸ਼ ਨਾ ਹੋਣ ਕਾਰਨ ਪਹਿਲਾਂ ਹੀ ਭਗੌੜਾ ਕਰਾਰ ਦੇ ਚੁੱਕੀ ਹੈ। ਪੰਚਕੂਲਾ ਦੀ ਜ਼ਿਲ੍ਹਾ ਅਦਾਲਤ ਨੇ 30 ਅਕਤੂਬਰ, 2018 ਨੂੰ ਰਾਣਾ ਨੂੰ ਭਗੌੜਾ ਕਰਾਰ ਦਿੱਤਾ ਸੀ, ਜਦੋਂ ਉਸ ਨੇ ਚੰਡੀਗੜ੍ਹ ਨਿਵਾਸੀ ਸੰਦੀਪ ਸੇਠੀ ਨੂੰ 40 ਲੱਖ ਰੁਪਏ ਦੇ ਚਾਰ ਚੈੱਕ ਦਿੱਤੇ ਸਨ, ਜੋ ਬਾਊਂਸ ਹੋ ਗਏ ਸਨ। ਦੱਸ ਦੇਈਏ ਕਿ ਸਤਵਿੰਦਰ ਰਾਣਾ ਰਾਜੌਂਦ ਤੋਂ ਦੋ ਵਾਰ ਵਿਧਾਇਕ ਰਹਿ ਚੁੱਕਿਆ ਹੈ ਤੇ ਉਸ ਨੇ ਜੇਜੇਪੀ ਦੀ ਟਿਕਟ 'ਤੇ ਕਲਯਤ ਵਿਧਾਨ ਸਭਾ ਹਲਕੇ ਤੋਂ ਸਾਲ 2019 ਦੀਆਂ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਰਾਣਾ ਨੂੰ ਇਸ ਚੋਣ ਵਿੱਚ 37 ਹਜ਼ਾਰ ਵੋਟਾਂ ਪ੍ਰਾਪਤ ਹੋਈਆਂ ਸਨ। ਉਸ ਨੂੰ ਜਨਨਾਇਕ ਜਨਤਾ ਪਾਰਟੀ ਦਾ ਰਾਜਪੂਤ ਚਿਹਰਾ ਵੀ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: 
 ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਕੋਰੋਨਾ ਦੇ ਕਹਿਰ 'ਚ ਪੰਜਾਬ ਤੋਂ ਰਾਹਤ ਦੀ ਵੱਡੀ ਖ਼ਬਰ! ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ ਭਾਰਤ 'ਚ ਕੋਰੋਨਾ ਨੂੰ ਨਹੀਂ ਲੱਗੀ ਬਰੇਕ, ਪੌਣੇ ਲੱਖ ਤੋਂ ਵਧੇ ਕੇਸ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਪਠਾਨਕੋਟ ‘ਚ ਆਜ਼ਾਦੀ ਦਿਵਸ ਸਮਾਗਮ, ਮੰਤਰੀ ਕਟਾਰੂਚੱਕ ਨੇ ਲਹਿਰਾਇਆ ਤਿਰੰਗਾ; ਟ੍ਰੈਫ਼ਿਕ ਰੂਟ ਡਾਇਵਰਟ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਅਵਾਰਾ ਕੁੱਤਿਆਂ ਨੇ 70 ਸਾਲਾ ਬਜ਼ੁਰਗ ਨੂੰ ਨੋਚਿਆ, ਤੜਪ-ਤੜਪ ਕੇ ਨਿਕਲੀ ਜਾਨ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget