ਪੜਚੋਲ ਕਰੋ

ਸਾਬਕਾ ਫੌਜੀ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ 'ਚ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਅਪਰਾਧ ਦਿਨੋਂ ਦਿਨ ਵਧਦਾ ਜਾ ਰਿਹਾ। ਚੜਿੱਕ ਰੋਡ 'ਤੇ ਦਿਨ ਦਿਹਾੜੇ ਕੁਝ ਅਣਪਛਾਤਿਆਂ ਵੱਲੋਂ ਇੱਕ ਸ਼ਖਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰ ਦਿੱਤਾ ਗਿਆ।

ਮੋਗਾ: ਪੰਜਾਬ 'ਚ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਅਪਰਾਧ ਦਿਨੋਂ ਦਿਨ ਵਧਦਾ ਜਾ ਰਿਹਾ। ਚੜਿੱਕ ਰੋਡ 'ਤੇ ਦਿਨ ਦਿਹਾੜੇ ਕੁਝ ਅਣਪਛਾਤਿਆਂ ਵੱਲੋਂ ਇੱਕ ਸ਼ਖਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰ ਦਿੱਤਾ ਗਿਆ।ਮ੍ਰਿਤਕ ਮੋਗਾ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਹੈ ਅਤੇ ਸਾਬਕਾ ਫੌਜੀ ਸੀ।

ਮ੍ਰਿਤਕ ਬੂਟਾ ਸਿੰਘ ਪਿਛਲੇ ਕਈ ਸਾਲਾ ਤੋਂ ਮੋਗਾ ਦੇ ਨਿਜੀ ਸਕੂਲ 'ਚ DP ਟੀਚਰ ਸੀ।ਉਹ ਅੱਜ ਸਕੂਲ ਤੋਂ ਅਕਟਿਵਾ 'ਤੇ ਘਰ ਜਾ ਰਿਹਾ ਸੀ ਜਦੋਂ ਮੋਗਾ ਦੇ ਪਿੰਜ ਬੁੱਧ ਸਿੰਘ ਵਾਲਾ ਦੇ ਨੇੜੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ।ਉਸਨੂੰ ਹਸਪਤਾਲ ਲਜਾਇਆ ਗਿਆ ਪਰ ਉਸਨੇ ਰਸਤੇ 'ਚ ਦਮ ਤੋੜ ਦਿੱਤਾ।ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। 

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਬੂਟਾ ਸਿੰਘ ਮੋਗਾ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਸੀ ਅਤੇ ਮੋਗਾ ਦੇ ਇੱਕ ਨਿਜੀ ਸਕੂਲ ਵਿੱਚ ਡੀ.ਪੀ ਟੀਚਰ ਸੀ, ਅੱਜ 2 ਵਜੇ ਸਕੂਲ ਤੋਂ ਐਕਟਿਵਾ 'ਤੇ ਘਰ ਜਾ ਰਿਹਾ ਸੀ।ਮੋਗਾ ਦੇ ਪਿੰਡ ਚਿੜਿਕ ਰੋਡ 'ਤੇ ਬੁੱਧ ਸਿੰਘ ਪਿੰਡ ਕੋਲ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਪਰ ਲੋਕ ਬੂਟਾ ਸਿੰਘ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲੈ ਗਏ, ਪਰ ਉੱਥੇ ਉਸ ਦੀ ਮੌਤ ਹੋ ਗਈ। ਬੂਟਾ ਸਿੰਘ ਅਤੇ ਉਸਦੀ ਪਤਨੀ ਨਾਲ ਤਲਾਕ ਹੋ ਗਿਆ ਸੀ।

ਮੌਕੇ 'ਤੇ ਪਹੁੰਚੇ ਮੋਗਾ ਦੇ ਚੜਿੱਕ ਥਾਣੇ ਦੇ ਐੱਸਐੱਚਓ ਅਮਨਦੀਪ ਕੰਬੋਜ ਨੇ ਦੱਸਿਆ ਕਿ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ 'ਚ ਰੱਖਿਆ ਗਿਆ ਹੈ, ਫੌਰੈਂਸਿਕ ਟੀਮ ਬੁਲਾਈ ਗਈ ਹੈ,ਜਾਂਚ ਚੱਲ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਅਦਾਰੇ ਰਹਿਣਗੇ ਬੰਦ, DC ਵੱਲੋਂ ਹੁਕਮ ਜਾਰੀ...
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਅਦਾਰੇ ਰਹਿਣਗੇ ਬੰਦ, DC ਵੱਲੋਂ ਹੁਕਮ ਜਾਰੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ 'ਚ ਪੇਸ਼ ਹੋਣ ਦੇ ਹੁਕਮ, DA ਮਾਮਲੇ 'ਚ ਅਪਣਾਇਆ ਸਖ਼ਤ ਰੁੱਖ
ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ 'ਚ ਪੇਸ਼ ਹੋਣ ਦੇ ਹੁਕਮ, DA ਮਾਮਲੇ 'ਚ ਅਪਣਾਇਆ ਸਖ਼ਤ ਰੁੱਖ
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, ਕਈ ਸੀਨੀਅਰ ਆਗੂਆਂ ਦੀ ਕੱਟ ਸਕਦੀ ਟਿਕਟ? ਸਚਿਨ ਪਾਇਲਟ ਦੇ 50-ਅੰਡਰ-50 ਫਾਰਮੂਲੇ ਤੋਂ ਬਾਅਦ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, ਕਈ ਸੀਨੀਅਰ ਆਗੂਆਂ ਦੀ ਕੱਟ ਸਕਦੀ ਟਿਕਟ? ਸਚਿਨ ਪਾਇਲਟ ਦੇ 50-ਅੰਡਰ-50 ਫਾਰਮੂਲੇ ਤੋਂ ਬਾਅਦ ਛਿੜੀ ਚਰਚਾ...
ਪੰਜਾਬੀ ਸਿੰਗਰ ਦੇ ਘਰ ਗੋਲੀਬਾਰੀ ਕਰਨ ਵਾਲੇ 3 ਸ਼ੂਟਰ ਗ੍ਰਿਫਤਾਰ, ਮੋਟਰਸਾਈਕਲ 'ਤੇ ਆਏ ਸਨ, 2 ਨੇ ਚਲਾਈਆਂ ਸਨ ਗੋਲੀਆਂ
ਪੰਜਾਬੀ ਸਿੰਗਰ ਦੇ ਘਰ ਗੋਲੀਬਾਰੀ ਕਰਨ ਵਾਲੇ 3 ਸ਼ੂਟਰ ਗ੍ਰਿਫਤਾਰ, ਮੋਟਰਸਾਈਕਲ 'ਤੇ ਆਏ ਸਨ, 2 ਨੇ ਚਲਾਈਆਂ ਸਨ ਗੋਲੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha Election 2026: ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
ਚੋਣਾਂ ਦਾ ਵੱਜਿਆ ਬਿਗੁਲ, UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 10 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਏਗੀ ਵੋਟਿੰਗ...
Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਲੈ ਕੇ ਵੱਡਾ ਖੁਲਾਸਾ, ਜਾਣੋ ਕਿਸਨੇ ਦੱਸਿਆ 'ਟ੍ਰਾਂਸਜੈਂਡਰ...'
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਅੰਮ੍ਰਿਤਸਰ 'ਚ ਬਿਨਾਂ ਵੈਲਿਡ ਨੰਬਰ ਪਲੇਟ ਤੋਂ ਗੱਡੀ ਚਲਾਉਣਾ ਪਵੇਗਾ ਮਹਿੰਗਾ, ਪੈਟਰੋਲ-ਡੀਜ਼ਲ ਅਤੇ CNG 'ਤੇ ਲੱਗੀ ਰੋਕ; ਨਿਯਮ ਤੋੜਿਆ ਤਾਂ ਹੋਵੇਗੀ ਕਾਰਵਾਈ
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਰਾਤੋ ਰਾਤ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀਆਂ ਦੇ ਹੋਏ ਤਬਾਦਲੇ, 10 ਡੀਐਮ ਵੀ ਬਦਲੇ; ਦੇਖੋ UP ਦੇ ਅਧਿਕਾਰੀਆਂ ਦੇ ਟਰਾਂਸਫਰ ਦੀ List
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
300 ਰੁਪਏ ਤੱਕ ਘੱਟ ਗਏ ਗੈਸ ਸਿਲੰਡਰ ਦੇ ਰੇਟ! ਚੈੱਕ ਕਰੋ ਆਪਣੇ ਸ਼ਹਿਰ ਦੀਆਂ ਕੀਮਤਾਂ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
ਅੱਜ ਟੈਂਕੀ ਫੁੱਲ ਕਰਵਾਉਣ ਲਈ ਕਿੰਨੇ ਪੈਸੇ ਕਰਨੇ ਪੈਣਗੇ ਖਰਚ? ਜਾਣੋ ਪੈਟਰੋਲ-ਡੀਜ਼ਲ ਦਾ ਰੇਟ
Embed widget