ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ: ਚਰਨਜੀਤ ਸ਼ਰਮਾ ਨੂੰ ਮੁੜ ਜੇਲ੍ਹ ਭੇਜਿਆ, ਪੀੜਤ ਪਰਿਵਾਰਾਂ ਨੇ ਚੁੱਕੇ SIT 'ਤੇ ਸਵਾਲ

ਫ਼ਰੀਦਕੋਟ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪਹਿਲਾਂ ਬਹਿਬਲ ਕਲਾਂ ਤੇ ਫਿਰ ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਹੁਣ ਸੱਤ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੋ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ 'ਤੇ ਸ਼ਰਮਾ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਗੋਲ਼ੀਕਾਂਡ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੇ ਵੀ ਐਸਆਈਟੀ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ੀ ਪ੍ਰਗਟ ਕੀਤੀ। ਦੋ ਦਿਨ ਦਾ ਪੁਲਿਸ ਰਿਮਾਂਡ ਖ]ਤਮ ਹੋਣ 'ਤੇ ਐਸਆਈਟੀ ਨੇ ਚਰਨਜੀਤ ਸ਼ਰਮਾ ਨੂੰ ਅੱਜ ਜਸਟਿਸ ਏਕਤਾ ਉੱਪਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਸ ਨੂੰ ਤਿੰਨ ਅਪ੍ਰੈਲ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਮੌਕੇ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਹੁਣ ਇਸ ਮਾਮਲੇ ਵਿੱਚ ਜ਼ਮਾਨਤ ਲਈ ਚਾਰਾਜੋਈ ਕਰਨਗੇ। ਵਕੀਲ ਨੇ ਕਿਹਾ ਕਿ ਐਸਆਈਟੀ ਸਹੀ ਜਾਂਚ ਨਹੀਂ ਕਰ ਰਹੀ। ਇਸ ਮੌਕੇ ਬਹਿਬਲ ਕਲਾਂ ਵਿੱਚ ਪੁਲਿਸ ਦੀ ਗੋਲ਼ੀ ਦਾ ਸ਼ਿਕਾਰ ਹੋਏ ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਲੱਗਦਾ ਹੈ ਐਸਆਈਟੀ ਹੁਣ ਮਾਮਲੇ ਨੂੰ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸਆਈਟੀ ਨੇ ਹਾਲੇ ਤਕ ਮਨਤਾਰ ਬਰਾੜ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਤੇ ਨਾ ਹੀ ਕੋਈ ਹੋਰ ਅੱਗੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਨਾਮਜ਼ਦ ਪੁਲਿਸ ਅਧਿਕਾਰੀ ਜ਼ਮਾਨਤਾਂ ਕਰਵਾ ਰਹੇ ਹਨ, ਇਸ ਤੋਂ ਇਨਸਾਫ ਦੀ ਉਮੀਦ ਘੱਟ ਹੋ ਰਹੀ ਹੈ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget