ਪੜਚੋਲ ਕਰੋ

ਅਫੀਮ ਦੀ ਤਸਕਰੀ ਕਰਦਾ ਸਾਬਕਾ ਸਬ ਇੰਸਪੈਕਟਰ ਕਾਬੂ

ਧੂਰੀ: ਧੂਰੀ ਪੁਲਿਸ ਨੇ ਡੇਢ ਕਿਲੋ ਅਫੀਮ ਸਮੇਤ ਸਾਬਕਾ ਸਬ ਇੰਸਪੈਕਟਰ ਤੇ ਬਦਮਾਸ਼ ਜਮੀਨ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤਾ ਗੈਂਗਸਟਰ ਸੁੱਖਾਂ ਕਾਹਲਵਾਂ ਗੈਂਗ ਦਾ ਸਾਥੀ ਹੈ।

ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੇ ਜ਼ਮੀਨ ਖਾਨ ਸਮੇਤ ਉਸ ਦੇ ਭਰਾ, ਭਤੀਜੇ ਤੇ ਬੇਟੇ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਜ਼ਮੀਨ ਖਾਨ ਸੁੱਖਾਂ ਕਾਹਲਵਾਂ ਗੈਂਗ ਦਾ ਮੈਂਬਰ ਹੈ ਤੇ ਸੁੱਖਾਂ ਕਾਹਲਵਾਂ ਕਈ ਵਾਰ ਇਸ ਦੇ ਘਰ ਠਹਿਰ ਚੁੱਕਾ ਸੀ।

ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਰਹਿਣ ਵਾਲੇ ਜਮੀਨ ਖਾਨ ਤੇ ਉਸ ਦੇ ਪਰਿਵਾਰਕ ਮੈਂਬਰ ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ 'ਚ ਵੇਚਦੇ ਸਨ। ਆਪਣੀਆਂ ਇਨ੍ਹਾਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਜਮੀਨ ਖਾਨ ਨੇ ਪੁਲਿਸ ਵਿਭਾਗ ਤੋਂ ਛੇਤੀ ਰਿਟਾਇਰਮੈਂਟ ਲੈ ਲਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ

Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 

Gurdaspur ਐਨਕਾਊਂਟਰ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਲਗਾਈ ਫਟਕਾਰ ,ਕਿਹਾ -ਰਣਜੀਤ 19 ਸਾਲ ਦਾ ਬੱਚਾ ਸੀ, DGP ਤੋਂ ਰਿਪੋਰਟ ਤਲਬ 

Gurdaspur ਐਨਕਾਊਂਟਰ ਮਾਮਲੇ 'ਚ ਮ੍ਰਿਤਕ ਰਣਜੀਤ ਸਿੰਘ ਦੀ ਮਾਂ ਪਹੁੰਚੀ ਹਾਈ ਕੋਰਟ , ਮਾਮਲੇ ਦੀ CBI ਜਾਂ ਰਿਟਾਰਡ ਜੱਜ ਤੋਂ ਜਾਂਚ ਦੀ ਮੰਗ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget