ਪੜਚੋਲ ਕਰੋ

ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ, ਵਾਹਨਾਂ ਦੀ ਚੈਕਿੰਗ ਦੇ ਨਾਂ 'ਤੇ ਗੁੰਡਾਗਰਦੀ ਕਰਨ ਵਾਲਿਆਂ 'ਤੇ ਵੱਡੇ ਐਕਸ਼ਨ ਦੀ ਤਿਆਰੀ

ਇਸ ਵੀਡੀਓ ਕਾਨਫਰੰਸ (ਵੀਸੀ) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ ਠੇਕੇਦਾਰਾਂ ਦੁਆਰਾ ਚੈਕਿੰਗ ਦੇ ਇਸ ਗੈਰ-ਕਾਨੂੰਨੀ ਅਭਿਆਸ ਨੂੰ ਖ਼ਤਮ ਕਰਨ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ।

Punjab News : ਪੰਜਾਬ ਦੇ ਆਬਕਾਰੀ ਤੇ ਵਿੱਤੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ (Excise Department) ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ 'ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸ ਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਮੀਟਿੰਗ ਕੀਤੀ।

ਇਸ ਵੀਡੀਓ ਕਾਨਫਰੰਸ (ਵੀਸੀ) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ ਠੇਕੇਦਾਰਾਂ ਦੁਆਰਾ ਚੈਕਿੰਗ ਦੇ ਇਸ ਗੈਰ-ਕਾਨੂੰਨੀ ਅਭਿਆਸ ਨੂੰ ਖ਼ਤਮ ਕਰਨ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵਿੱਤ ਕਮਿਸ਼ਨਰ ਟੈਕਸੇਸ਼ਨ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਬਕਾਰੀ ਵਿਭਾਗ ਨੂੰ ਇਨ੍ਹਾਂ ਅਨਸਰਾਂ 'ਤੇ ਇਸ ਤਰ੍ਹਾਂ ਨਕੇਲ ਕੱਸਣ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਦੇ ਹੱਥੋਂ ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।

ਇਸ ਵੀਡੀਓ ਕਾਨਫ਼ਰੰਸ ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਵੱਲੋਂ ਚੈਕਿੰਗ ਦੀ ਇਸ ਗੈਰ-ਕਾਨੂੰਨੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਤਾਂ ਜੋ ਅਜਿਹੇ ਅਨਸਰਾਂ ਹੱਥੋਂ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਪੂਰੀ ਤਰ੍ਹਾ ਖਤਮ ਕੀਤਾ ਜਾ ਸਕੇ।

ਆਬਕਾਰੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਜਾਰੀ 

ਇਸ ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਕੁਝ ਲਾਇਸੰਸਧਾਰਕਾਂ ਦੇ ਅਜਿਹੇ ਗੈਰ-ਕਾਨੂੰਨੀ, ਭੱਦੇ ਅਤੇ ਹਮਲਾਵਰ ਵਤੀਰੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਆਦੇਸ਼ ਦਿੱਤੇ ਕਿ ਕਿਸੇ ਵੀ ਹਾਲਤ ਵਿੱਚ ਆਬਕਾਰੀ ਲਾਇਸੰਸਧਾਰਕਾਂ ਨੂੰ ਆਬਕਾਰੀ ਅਮਲੇ ਦੀ ਗੈਰ-ਹਾਜ਼ਰੀ ਵਿੱਚ ਚੈਕਿੰਗ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਬੰਧਤ ਆਬਕਾਰੀ ਅਧਿਕਾਰੀਆਂ ਜਾਂ ਆਬਕਾਰੀ ਇੰਸਪੈਕਟਰਾਂ ਦਾ ਫਰਜ਼ ਬਣਦਾ ਹੈ ਕਿ ਜਿੱਥੇ ਵੀ ਲੋੜ ਹੋਵੇ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਮੰਤਵ ਲਈ ਉਨ੍ਹਾਂ ਆਬਕਾਰੀ ਇੰਸਪੈਕਟਰਾਂ ਨੂੰ ਜ਼ਿਲ੍ਹਾ ਪੱਧਰੀ ਰੋਸਟਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ।

ਅਧਿਕਾਰੀਆਂ ਨੂੰ ਇਹ ਵੀ ਦਿੱਤੀ ਹਦਾਇਤ 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਬਕਾਰੀ ਲਾਇਸੰਸਧਾਰਕਾਂ ਵੱਲੋਂ ਕਿਸੇ ਵੀ ਨਿੱਜੀ ਵਾਹਨ 'ਤੇ ਆਬਕਾਰੀ ਸਬੰਧੀ ਕੋਈ ਸਟਿੱਕਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਜੇ ਕੋਈ ਅਜਿਹਾ ਵਾਹਨ ਸੜਕ 'ਤੇ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਦਭਾਵਨਾ ਵਾਲਾ ਸਮਾਜਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕਿਸੇ ਵੀ ਆਬਕਾਰੀ ਲਾਇਸੰਸਧਾਰਕ ਦੀਆਂ ਅਜਿਹੀਆਂ ਸਮਾਜਿਕ ਤੌਰ 'ਤੇ ਅਸਵੀਕਾਰਨਯੋਗ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
Advertisement
ABP Premium

ਵੀਡੀਓਜ਼

ਡੱਲੇਵਾਲ ਦੇ ਮਰਨ ਵਰਤ ਅੱਗੇ ਝੁਕੀ ਕੇਂਦਰ ਸਰਕਾਰ !111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?
Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ
Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Embed widget