ਪੜਚੋਲ ਕਰੋ

ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ 'ਚ ਲੱਗੇ ਕਰਫਿਊ ਦੌਰਾਨ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ 'ਚ ਲੱਗੇ ਕਰਫਿਊ ਦੌਰਾਨ ਕਿਸਾਨ ਦਿਨ ਭਰ ਆਪਣੇ ਖੇਤ ਵਿੱਚ ਕੰਮ ਕਰ ਸਕਦਾ ਹੈ। ਸਰਕਾਰ ਦੇ ਦਿੱਤੇ ਗਏ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਵੇਰੇ 7-9 ਵਜੇ ਤੱਕ ਖੇਤ ਜਾਣ ਤੇ ਸ਼ਾਮ ਨੂੰ 7-9 ਦੇ ਵਿਚਕਾਰ ਖੇਤਾਂ ਤੋਂ ਘਰ ਵਾਪਸ ਆਉਣ ਦੀ ਆਗਿਆ ਦਿੱਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਡੀਸੀ ਸਹਿਬਾਨ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ। ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਕਿਸਾਨ ਆਪਣੇ ਮਜ਼ਦੂਰ, ਟਰੈਕਟਰ ਤੇ ਕੰਬਾਈਨ ਖੇਤਾਂ 'ਚ ਲੈ ਜਾ ਸਕਦੇ ਹਨ। ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Embed widget