ਪੜਚੋਲ ਕਰੋ

ਸੁਖ਼ਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਜਥੇਬੰਦੀ ਦਾ ਹੋਰ ਵਿਸਥਾਰ ਕਰਦਿਆਂ ਅੱਜ 10 ਸੀਨੀਅਰ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਅਤੇ 19 ਸੀਨੀਅਰ ਆਗੂਆਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।

ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ 

ਪ੍ਰਧਾਨ ਸਾਹਿਬ ਦਾ ਸਲਾਹਕਾਰ ਬੋਰਡ:  ਗੋਬਿੰਦ ਸਿੰਘ ਲੋਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਅਲਵਿੰਦਰਪਾਲ ਸਿੰਘ ਪੱਖੋਕੇ, ਕੈਪਟਨ ਬਲਬੀਰ ਸਿੰਘ ਬਾਠ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਉਜਾਗਰ ਸਿੰਘ ਬਡਾਲੀ, ਸ.ਬਲਬੀਰ ਸਿੰਘ ਮਿਆਣੀ, ਹਰਚਰਨ ਸਿੰਘ ਗੋਹਲਵੜੀਆ ਅਤੇ ਭਾਈ ਰਾਮ ਸਿੰਘ ਦੇ ਨਾਮ ਸ਼ਾਮਲ ਹਨ।

ਸੀਨੀਅਰ ਮੀਤ ਪ੍ਰਧਾਨ: ਆਦੇਸ਼ਪ੍ਰਤਾਪ ਸਿੰਘ ਕੈਰੋਂ, ਜੀਤਮਹਿੰਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਯਾਲੀ, ਸੋਹਣ ਸਿੰਘ ਠੰਡਲ, ਹਰਮੀਤ ਸਿੰਘ ਸੰਧੂ,  ਮਨਤਾਰ ਸਿੰਘ ਬਰਾੜ, ਜਗਬੀਰ ਸਿੰਘ ਬਰਾੜ,  ਗਗਨਜੀਤ ਸਿੰਘ ਬਰਨਾਲਾ, ਬੀਬੀ ਸਤਵਿੰਦਰ ਕੌਰ ਧਾਲੀਵਾਲ,  ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਹਰਪ੍ਰੀਤ ਸਿੰਘ ਕੋਟਭਾਈ, ਹਰੀਸ਼ ਰਾਏ ਢਾਂਡਾ, ਡਾ. ਮਹਿੰਦਰ ਕੁਮਾਰ ਰਿਣਵਾ, ਹੰਸ ਰਾਜ ਜੋਸ਼ਨ, ਐਸ.ਆਰ.ਕਲੇਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਗੁਰਦੇਵ ਕੌਰ ਸੰਘਾ ਅਤੇ ਹਰਭਜਨ ਸਿੰਘ ਡੰਗ ਦੇ ਨਾਮ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget