ਪੜਚੋਲ ਕਰੋ

Gas leak : ਮੋਹਾਲੀ 'ਚ ਕਲੋਰੀਨ ਗੈਸ ਸਿਲੰਡਰ 'ਚ ਧਮਾਕਾ, ਗੈਸ ਲੀਕ ਹੋਣ ਨਾਲ 20 ਦੇ ਕਰੀਬ ਲੋਕ ਹੋਏ ਬੇਹੋਸ਼

Explosion in chlorine gas cylinder : 20 ਲੋਕ ਗੈਸ ਦੀ ਲਪੇਟ 'ਚ ਆ ਗਏ। ਪਿੰਡ ਵਾਸੀਆਂ ਨੇ ਸਾਰਿਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਅਤੇ ਤਿੰਨ ਸਾਲ ਦੀ ਬੱਚੀ ਦੀ ਹਾਲਤ

ਮੋਹਾਲੀ ਦੇ ਲਾਲੜੂ ਵਿੱਚ ਕਲੋਰੀਨ ਗੈਸ ਸਿਲੰਡਰ ਵਿੱਚ ਧਮਾਕਾ ਹੋਣ ਕਾਰਨ ਸਾਰੀ ਗੈਸ ਇਲਾਕੇ ਵਿੱਚ ਫੈਲ ਗਈ। ਜਿਸ ਕਾਰਨ ਕਈ ਬੱਚੇ ਬਜ਼ੁਰਗ ਤੇ ਹੋਰ ਲੋਕ ਬੇਹੋਸ਼ ਹੋ ਗਏ। ਇਹ ਘਟਨਾ ਚੌਧਰੀ ਕਲੋਨੀ ਵਿੱਚ ਵਾਪਰੀ ਹੈ। ਕਲੋਰੀਨ ਗੈਸ ਸਿਲੰਡਰ ਕਲੋਨੀ ਵਿੱਚ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਵਿੱਚ ਰੱਖਿਆ ਹੋਇਆ ਸੀ। ਜਿਸ ਵਿੱਚ ਅਚਾਨਕ ਧਮਾਕਾ ਹੋ ਗਿਆ।

 ਟੈਂਕੀ ਨੇੜੇ ਰਹਿੰਦੇ ਕਰੀਬ 20 ਲੋਕ ਗੈਸ ਦੀ ਲਪੇਟ 'ਚ ਆ ਗਏ। ਪਿੰਡ ਵਾਸੀਆਂ ਨੇ ਸਾਰਿਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਅਤੇ ਤਿੰਨ ਸਾਲ ਦੀ ਬੱਚੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ।Gas leak : ਮੋਹਾਲੀ 'ਚ ਕਲੋਰੀਨ ਗੈਸ ਸਿਲੰਡਰ 'ਚ ਧਮਾਕਾ, ਗੈਸ ਲੀਕ ਹੋਣ ਨਾਲ 20 ਦੇ ਕਰੀਬ ਲੋਕ ਹੋਏ ਬੇਹੋਸ਼

ਸਥਾਨਕ ਲੋਕਾਂ ਨੇ ਦੱਸਿਆ ਕਿ ਪਾਣੀ ਵਾਲੀ ਟੈਂਕੀ ਦੇ ਕਮਰੇ ਵਿੱਚੋਂ ਅਚਾਨਕ ਗੈਸ ਲੀਕ ਹੋਣ ਕਾਰਨ ਦਹਿਸ਼ਤ ਫੈਲ ਗਈ। ਕੁਝ ਹੀ ਦੇਰ 'ਚ ਟੈਂਕੀ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦੀਆਂ ਅੱਖਾਂ 'ਚ ਜਲਨ ਅਤੇ ਸਾਹ ਲੈਣ 'ਚ ਮੁਸ਼ਕਿਲ ਹੋਣ ਲੱਗੀ। ਇਸ ਤੋਂ ਪਹਿਲਾਂ ਕਿ ਕੁਝ ਸਮਝ ਆਉਂਦੀ ਉਦੋਂ ਤੱਕ ਕਈ ਬੱਚੇ, ਔਰਤਾਂ ਅਤੇ ਬਜ਼ੁਰਗ ਬੇਹੋਸ਼ ਹੋ ਗਏ। ਹਵਾ ਦਾ ਰੁਖ ਘਰਾਂ ਵੱਲ ਹੋਣ ਕਾਰਨ ਆਸਪਾਸ ਦੇ ਲੋਕਾਂ 'ਤੇ ਗੈਸ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲਿਆ।

ਬੇਹੋਸ਼ ਹੋਏ ਲੋਕਾਂ ਨੂੰ ਤੁਰੰਤ ਲਾਲੜੂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਲੋਕਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਸਹੂਲਤਾਂ ਨਾ ਮਿਲਣ ਕਾਰਨ ਸਾਰਿਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।Gas leak : ਮੋਹਾਲੀ 'ਚ ਕਲੋਰੀਨ ਗੈਸ ਸਿਲੰਡਰ 'ਚ ਧਮਾਕਾ, ਗੈਸ ਲੀਕ ਹੋਣ ਨਾਲ 20 ਦੇ ਕਰੀਬ ਲੋਕ ਹੋਏ ਬੇਹੋਸ਼

ਠੇਕੇਦਾਰ ਨਾਲ ਕੰਮ ਕਰਦੇ ਟਿਊਬਵੈੱਲ ਅਪਰੇਟਰ ਸੰਦੀਪ ਨੇ ਦੱਸਿਆ ਕਿ ਕਲੋਰੀਨ ਗੈਸ ਦਾ ਸਿਲੰਡਰ ਕਰੀਬ ਸੱਤ-ਅੱਠ ਸਾਲਾਂ ਤੋਂ ਲਾਵਾਰਸ ਪਿਆ ਸੀ। ਸੋਮਵਾਰ ਤੜਕੇ ਕਰੀਬ 3 ਵਜੇ ਸਿਲੰਡਰ 'ਚ ਅਚਾਨਕ ਧਮਾਕਾ ਹੋਇਆ। ਚਾਰੇ ਪਾਸੇ ਚਿੱਟਾ ਧੂੰਆਂ ਫੈਲ ਗਿਆ। ਗੈਸ ਕਾਰਨ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦਾ ਦਮ ਘੁੱਟਣ ਲੱਗ ਪਿਆ, ਉਨ੍ਹਾਂ ਦੀਆਂ ਅੱਖਾਂ ਵਿੱਚ ਜਲਨ ਹੋਣ ਲੱਗੀ। ਉਹ ਖੁਦ ਇਸ ਦਾ ਸ਼ਿਕਾਰ ਹੋ ਗਿਆ। ਉਹ ਆਪਣੀ ਕਾਰ ਵਿੱਚ ਛੇ ਲੋਕਾਂ ਨਾਲ ਹਸਪਤਾਲ ਪਹੁੰਚਿਆ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget