Punjab News : ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ (Vice Chancellors) ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਜੀਐਨਡੀਯੂ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦਾ ਕਾਰਜਕਾਲ ਵੀ 6 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਹੈ।
Punjab Governor: ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੇ ਕਾਰਜਕਾਲ ‘ਚ ਵਾਧਾ , ਰਾਜਪਾਲ ਨੇ ਦਿੱਤੀ ਮਨਜ਼ੂਰੀ
ABP Sanjha
Updated at:
03 Aug 2023 06:16 PM (IST)
Edited By: shankerd
Punjab News : ਪੰਜਾਬ ਦੀਆਂ ਦੋ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ (Vice Chancellors) ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਜੀਐਨਡੀਯੂ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ
Banwarilal Purohit