ਪੜਚੋਲ ਕਰੋ

Punjab Weather Update: ਪੰਜਾਬ ਦੇ ਦੋ ਜ਼ਿਲ੍ਹਿਆਂ 'ਚ ਵਰ੍ਹ ਰਹੀ ਅੱਗ, 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ

ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਆਸਮਾਨੋਂ ਅੱਗ ਵਰ੍ਹ ਰਹੀ ਹੈ। ਲੁਧਿਆਣਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਪੈ ਰਹੀ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਆਸਮਾਨੋਂ ਅੱਗ ਵਰ੍ਹ ਰਹੀ ਹੈ। ਲੁਧਿਆਣਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਪੈ ਰਹੀ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। 

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਤੇ ਦੋ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧ ਗਈ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।


ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ
ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੁਹਾਲੀ ਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 45.2 ਡਿਗਰੀ, ਲੁਧਿਆਣਾ ਵਿੱਚ 45.1 ਡਿਗਰੀ, ਪਟਿਆਲਾ ਵਿੱਚ 45.6, ਬਠਿੰਡਾ ਵਿੱਚ 47.0 ਡਿਗਰੀ, ਫਰੀਦਕੋਟ ਵਿੱਚ 46.1, ਫਤਿਹਗੜ੍ਹ ਸਾਹਿਬ ਵਿੱਚ 44.9, ਫ਼ਿਰੋਜ਼ਪੁਰ ਵਿੱਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਜਲੰਧਰ 43.8, ਮੋਗਾ 43.7, ਮੋਹਾਲੀ 44.5, ਰੋਪੜ 43.6 ਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਅਧਿਕਤਮ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਇਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget