ਪੜਚੋਲ ਕਰੋ

ਪੰਜਾਬ ਸਣੇ ਉੱਤਰੀ ਭਾਰਤ 'ਚ ਬਾਰਸ਼ ਦਾ ਦੌਰ ਸ਼ੁਰੂ, ਯੈਲੋ ਅਲਰਟ ਜਾਰੀ

ਅੱਜ ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਸਭ ਤੋਂ ਵੱਧ ਬਾਰਸ਼ ਹਿਮਾਚਲ ਪ੍ਰਦੇਸ਼ ਵਿੱਚ ਹੋਈ। ਇੱਥੇ ਮਾਨਸੂਨ ਪ੍ਰਦੇਸ਼ ‘ਚ ਦਸਤਕ ਦੇ ਚੁੱਕਿਆ ਹੈ। ਇਸ ਨਾਲ ਚੰਗੀ ਬਾਰਸ਼ ਹੋ ਰਹੀ ਹੈ। ਇਸੇ ਤਰ੍ਹਾਂ ਅੱਜ ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ।

ਚੰਡੀਗੜ੍ਹ: ਅੱਜ ਪੰਜਾਬ ਸਣੇ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਸਭ ਤੋਂ ਵੱਧ ਬਾਰਸ਼ ਹਿਮਾਚਲ ਪ੍ਰਦੇਸ਼ ਵਿੱਚ ਹੋਈ। ਇੱਥੇ ਮਾਨਸੂਨ ਪ੍ਰਦੇਸ਼ ‘ਚ ਦਸਤਕ ਦੇ ਚੁੱਕਿਆ ਹੈ। ਇਸ ਨਾਲ ਚੰਗੀ ਬਾਰਸ਼ ਹੋ ਰਹੀ ਹੈ। ਇਸੇ ਤਰ੍ਹਾਂ ਅੱਜ ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਹੋਰ ਬਾਰਸ਼ ਹੋਏਗੀ। ਹਿਮਾਚਲ ਤੋਂ ਆਈ ਰਿਪੋਰਟ ਮੁਤਾਬਕ ਅੱਜ ਸ਼ਿਮਲਾ ‘ਚ ਸਵੇਰੇ ਧੁੰਦ ਦੇਖਣ ਨੂੰ ਮਿਲੀ। ਇਸ ਕਰਕੇ ਪ੍ਰਸਾਸ਼ਨ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਸ਼ ਹੋ ਰਹੀ ਹੈ। ਸ਼ਿਮਲਾ ਧੁੰਦ ਤੇ ਹਨ੍ਹੇਰੇ ‘ਚ ਹੈ ਜਿਸ ਕਰਕੇ ਲੋਕਾਂ ਨੂੰ ਦਿਨ ‘ਚ ਹੀ ਲਾਈਟਾਂ ਆਨ ਕਰਨੀਆਂ ਪਈਆਂ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚਾਰ ਦਿਨ ਲਈ ਯੈਲੋ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਨੂੰ ਕਿਹਾ ਗਿਆ ਹੈ। ਵਿਭਾਗ ਵੱਲੋਂ ਭਾਰੀ ਬਾਰਸ਼ ਹੋਣ ਦੀ ਉਮੀਦ ਜਤਾਈ ਗਈ ਹੈ। ਬੀਤੇ 24 ਘੰਟਿਆਂ ‘ਚ ਕਈ ਖੇਤਰਾਂ ‘ਚ ਬਾਰਸ਼ ਹੋਈ ਹੈ ਤੇ ਕਸੌਲੀ ‘ਚ ਸਭ ਤੋਂ ਜ਼ਿਆਦਾ ਬਾਰਸ਼ ਰਿਕਾਰਡ ਕੀਤੀ ਗਈ ਹੈ। ਉਂਝ ਇਹ ਬਾਰਸ਼ ਫਸਲਾਂ ਲਈ ਸੰਜੀਵਨੀ ਬੂਟੀ ਜਿਹੀ ਹੈ।

ਟਾਪ ਹੈਡਲਾਈਨ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget