ਪੜਚੋਲ ਕਰੋ

ਜਾਣੋ ਸ੍ਰੀ ਅਕਾਲ ਤਖ਼ਤ ਦੇ ਨਵੇਂ ਥਾਪੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪਿਛੋਕੜ

ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਥਾਪੇ ਗਏ ਹਨ। ਕਾਰਜਕਾਰੀ ਜਥੇਦਾਰ ਵੱਜੋਂ ਨਿਯੁਕਤ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੀ ਹਨ। ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਜਥੇਦਾਰ ਵੀ ਬਣ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਦੀ ਉਮਰ 45 ਸਾਲ ਦੱਸੀ ਜਾਂਦੀ ਹੈ। ਉਨ੍ਹਾਂ ਦਾ ਜਨਮ ਗਿੱਦੜਬਾਹਾ ਵਿੱਚ ਹੋਇਆ ਤੇ ਉਹ ਧਾਰਮਿਕ ਅਧਿਐਨ ਵਿੱਚ ਡਾਟਕਰੀ ਕਰ ਰਹੇ ਹਨ। ਹਰਪ੍ਰੀਤ ਸਿੰਘ ਮਾਲਵੇ ਦੇ ਪ੍ਰਸਿੱਧ ਕਥਾਵਾਚਕ ਤੇ ਧਰਮ ਪ੍ਰਚਾਰ ਕਮੇਟੀ ਨਾਲ ਜੁੜੇ ਗਿਆਨੀ ਮੇਵਾ ਸਿੰਘ ਸੰਗ ਲੰਬਾ ਸਮਾਂ ਪ੍ਰਚਾਰਕ ਵਜੋਂ ਰਹੇ। ਜਾਣੋ ਸ੍ਰੀ ਅਕਾਲ ਤਖ਼ਤ ਦੇ ਨਵੇਂ ਥਾਪੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪਿਛੋਕੜ ਫਰਵਰੀ 2004 ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਬਤੌਰ ਕਥਾ ਵਾਚਕ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਆਪਣੀ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ। ਇਸ ਤੋਂ ਬਾਅਦ ਕਰੀਬ 13 ਸਾਲ ਹੈੱਡ ਗ੍ਰੰਥੀ ਵੀ ਰਹੇ। ਸਾਲ 2017 ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਮੁੱਢਲੀ ਪੜ੍ਹਾਈ ਗਿੱਦੜਬਾਹਾ ਤੇ ਉਚੇਰੀ ਸਿੱਖਿਆ ਬਠਿੰਡਾ ਤੋਂ ਪ੍ਰਾਪਤ ਕੀਤੀ। ਹੁਣ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੀਐਚਡੀ ਕਰ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨਾਲ ਇੱਕ ਹੋਰ ਵਿਲੱਖਣ ਗੱਲ ਜੁੜੀ ਹੋਈ ਹੈ। ਉਨ੍ਹਾਂ ਦੇ ਸਹੁਰੇ ਜੈਤੋ ਹਨ ਤੇ ਉਨ੍ਹਾਂ ਆਪਣੇ ਸਾਢੂ ਦੀ ਇੱਕ ਧੀ ਨੂੰ ਵੀ ਗੋਦ ਲਿਆ ਹੋਇਆ ਹੈ। ਹਾਲੇ ਤਕ ਗਿਆਨੀ ਹਰਪ੍ਰੀਤ ਸਿੰਘ ਦਾ ਵਿਵਾਦਾਂ ਨਾਲ ਵਾਹ ਨਹੀਂ ਪਿਆ ਹੈ। ਨਾਲ ਹੀ ਕਾਫੀ ਲੰਮੇ ਸਮੇਂ ਬਾਅਦ ਸ੍ਰੀ ਅਕਾਲ ਤਖ਼ਤ ਦੀ ਕਮਾਨ ਇੱਕ ਨੌਜਵਾਨ ਤੇ ਉੱਚ ਸਿੱਖਿਅਤ ਸ਼ਖ਼ਸੀਅਤ ਹੱਥ ਆਈ ਹੈ। ਹੁਣ ਦੇਖਣਾ ਹੋਵੇਗਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਸਿੱਖਾਂ ਦੀ ਸਿਰਮੌਰ ਸੰਸਥਾ 'ਤੇ ਪਿਛਲੇ ਸਮੇਂ ਦੌਰਾਨ ਲੱਗੇ 'ਦਾਗ਼' ਧੋਣ ਵਿੱਚ ਕਿੰਨੇ ਕੁ ਸਫ਼ਲ ਰਹਿੰਦੇ ਹਨ। ਜਾਣੋ ਸ੍ਰੀ ਅਕਾਲ ਤਖ਼ਤ ਦੇ ਨਵੇਂ ਥਾਪੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪਿਛੋਕੜ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget