ਪੜਚੋਲ ਕਰੋ

ਫਰਜ਼ੀ ਸਰਟੀਫਿਕੇਟ ਨਾਲ ਇਸ ਮਹਿਕਮੇ 'ਚ ਲਈ ਸਰਕਾਰੀ ਨੌਕਰੀ, PSEB ਨੇ ਖੋਲਿਆ ਕੱਚਾ ਚਿੱਠਾ, ਕੀਤਾ ਬਲੈਕਲਿਸਟ, ਵਿਭਾਗ 'ਚ ਮੱਚੀ ਹਾਹਾਕਾਰ

ਕਈ ਲੋਕ ਬਹੁਤ ਹੀ ਸਿਆਣੇ ਬਣਦੇ ਹਨ, ਪਰ ਜਦੋਂ ਜਾਂਚ ਹੁੰਦੀ ਹੈ ਤਾਂ ਅਗਲੇ-ਪਿਛਲੇ ਕੱਚੇ ਚਿੱਠੇ ਖੁੱਲ ਜਾਂਦੇ ਹਨ। ਜੀ ਹਾਂ ਅਜਿਹਾ ਇੱਕ ਸ਼ਖਸ਼ ਵੱਲੋਂ ਕੀਤਾ ਗਿਆ ਜਦੋਂ ਉਸ ਨੇ ਸਰਕਾਰੀ ਨੌਕਰੀ ਪ੍ਰਾਪਤ ਕਰਨੀ ਸੀ ਤਾਂ ਉਸ ਨੇ PSEB ਦਾ ਫਰਜ਼ੀ ਸਰਟੀਫਿਕੇਟ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਫਰਜ਼ੀ ਸਰਟੀਫਿਕੇਟ ਨਾਲ ਸਰਕਾਰੀ ਨੌਕਰੀ ਲੈਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਹ ਨੌਕਰੀ ਫਾਰੇਸਟ ਵਿਭਾਗ ‘ਚ ਲੱਗੀ ਸੀ। ਮਾਮਲਾ ਉਸ ਵੇਲੇ ਬੇਨਕਾਬ ਹੋਇਆ, ਜਦੋਂ ਸਰਟੀਫਿਕੇਟ ਜਾਂਚ ਲਈ PSEB ਦੇ ਦਫ਼ਤਰ ਭੇਜਿਆ ਗਿਆ। ਜਾਂਚ ਦੌਰਾਨ ਪਤਾ ਲੱਗਿਆ ਕਿ ਉਸ ਨਾਮ ਦਾ ਕੋਈ ਵੀ ਵਿਦਿਆਰਥੀ ਉਸ ਪਰੀਖਿਆ ‘ਚ ਸ਼ਾਮਲ ਹੀ ਨਹੀਂ ਹੋਇਆ ਸੀ।

ਇਸ ਤੋਂ ਬਾਦ ਬੋਰਡ ਨੇ ਉਸ ਵਿਅਕਤੀ ਨੂੰ ਆਪਣੇ ਰਿਕਾਰਡ ਵਿੱਚ ਬਲੈਕਲਿਸਟ ਕਰ ਦਿੱਤਾ ਹੈ ਤੇ ਇਸਦੀ ਜਾਣਕਾਰੀ ਸੰਬੰਧਤ ਵਿਭਾਗ ਨੂੰ ਭੇਜ ਦਿੱਤੀ ਹੈ। ਹੁਣ ਵਿਭਾਗ ਵੱਲੋਂ ਉਸ ਵਿਅਕਤੀ ਖ਼ਿਲਾਫ਼ FIR ਦਰਜ ਕਰਵਾਈ ਜਾਵੇਗੀ।

ਸਰਟੀਫਿਕੇਟ ਦੇ ਫਰਜ਼ੀਵਾਏ ਦੀ ਪੂਰੀ ਕਹਾਣੀ ਇੱਥੇ ਜਾਣੋ

ਮੁਕਤਸਰ ਸਾਹਿਬ ਤੋਂ ਆਇਆ ਫਰਜ਼ੀ ਸਰਟੀਫਿਕੇਟ

ਮੁਕਤਸਰ ਸਾਹਿਬ ਦੇ ਵਨ ਮੰਡਲ ਅਧਿਕਾਰੀ ਦੇ ਦਫ਼ਤਰ ਤੋਂ ਇੱਕ ਸਰਟੀਫਿਕੇਟ ਜਾਂਚ ਲਈ ਭੇਜਿਆ ਗਿਆ। ਇਹ ਸਰਟੀਫਿਕੇਟ ਚਮਕੌਰ ਸਿੰਘ ਦੇ ਨਾਮ ‘ਤੇ ਬਣਿਆ ਹੋਇਆ ਸੀ। ਸਰਟੀਫਿਕੇਟ 2010 ਦਾ ਸੀ ਅਤੇ ਇਸ ‘ਤੇ ਬਠਿੰਡਾ ਜ਼ਿਲ੍ਹੇ ਦਾ ਜ਼ਿਕਰ ਸੀ।

ਨਾਮ ਅਤੇ ਪਤਾ ਵੀ ਨਿਕਲਿਆ ਗਲਤ

ਜਦੋਂ ਇਹ ਸਰਟੀਫਿਕੇਟ PSEB ਦੀ ਵੈਰੀਫਿਕੇਸ਼ਨ ਸ਼ਾਖਾ ਵਿੱਚ ਜਾਂਚਿਆ ਗਿਆ ਤਾਂ ਵੱਡੀ ਗੜਬੜ ਸਾਹਮਣੇ ਆਈ। ਸਰਟੀਫਿਕੇਟ ‘ਤੇ ਦਰਜ ਰੋਲ ਨੰਬਰ ਚਮਕੌਰ ਸਿੰਘ ਦਾ ਨਹੀਂ ਸੀ। ਬੋਰਡ ਦੇ ਰਿਕਾਰਡ ਮੁਤਾਬਕ ਉਸ ਰੋਲ ਨੰਬਰ ਦੇ ਵਿਦਿਆਰਥੀ ਦਾ ਨਾਮ ਸੁਖਦੇਵ ਕੁਮਾਰ ਦਰਜ ਸੀ।

ਉਮਰ ਵੀ ਗਲਤ—9 ਸਾਲ ਦਾ ਫਰਕ

ਜਾਂਚ ਵਿਚ ਪਤਾ ਲੱਗਿਆ ਕਿ ਚਮਕੌਰ ਸਿੰਘ ਦੇ ਸਰਟੀਫਿਕੇਟ ‘ਤੇ ਜਨਮ ਤਾਰੀਖ 25-5-1977 ਲਿਖੀ ਹੋਈ ਸੀ, ਜਦਕਿ ਰਿਕਾਰਡ ‘ਚ ਸੁਖਦੇਵ ਦਾ ਜਨਮ ਸਾਲ 1986 ਸੀ। ਜਨਮ ਤਾਰੀਖ ‘ਚ 9 ਸਾਲ ਦਾ ਫਰਕ ਮਿਲਣ ਨਾਲ ਇਹ ਸਪੱਸ਼ਟ ਹੋ ਗਿਆ ਕਿ ਸਰਟੀਫਿਕੇਟ ਬਿਲਕੁਲ ਜਾਲੀ ਹੈ।

ਹਰ ਮਹੀਨੇ ਦੋ ਹਜ਼ਾਰ ਸਰਟੀਫ਼ਿਕੇਟ ਜਾਂਚ ਲਈ ਆਉਂਦੇ ਹਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ‘ਚ ਸਰਕਾਰੀ ਨੌਕਰੀਆਂ ਲਈ ਸਫ਼ਾਰਸ਼ੀ ਤੌਰ ‘ਤੇ ਸਰਟੀਫ਼ਿਕੇਟਾਂ ਦੀ ਵੈਰੀਫਿਕੇਸ਼ਨ ਕਰਵਾਈ ਜਾਂਦੀ ਹੈ। ਜਿਸ ਵੀ ਵਿਅਕਤੀ ਨੇ ਕਿਸੇ ਵੀ ਸਰਕਾਰੀ ਵਿਭਾਗ ‘ਚ ਨੌਕਰੀ ਲੈਣੀ ਹੁੰਦੀ ਹੈ, ਉਸ ਦਾ ਸਰਟੀਫ਼ਿਕੇਟ ਬੋਰਡ ਦੁਆਰਾ ਜਾਂਚਿਆ ਜਾਂਦਾ ਹੈ। ਇਸ ਪ੍ਰਕਿਰਿਆ ਅਧੀਨ ਹਰ ਮਹੀਨੇ ਲਗਭਗ 2 ਹਜ਼ਾਰ ਸਰਟੀਫ਼ਿਕੇਟ ਵੈਰੀਫਿਕੇਸ਼ਨ ਲਈ PSEB ਦੇ ਦਫ਼ਤਰ ‘ਚ ਭੇਜੇ ਜਾਂਦੇ ਹਨ।

ਇਨ੍ਹਾਂ ‘ਚੋਂ ਕਈਆਂ ਦੇ ਸਰਟੀਫ਼ਿਕੇਟ ਫਰਜ਼ੀ ਨਿਕਲਦੇ ਹਨ। ਇਸ ਤੋਂ ਪਹਿਲਾਂ ਵੀ ਰੇਲਵੇ, ਪੰਜਾਬ ਪੁਲਿਸ, ਪਾਸਪੋਰਟ ਦਫ਼ਤਰ, ਭਾਰਤੀ ਫੌਜ, ਪੰਜਾਬੀ ਯੂਨੀਵਰਸਿਟੀ ਸਮੇਤ ਕਈ ਵਿਭਾਗਾਂ ਵਿੱਚ ਜਾਲੀ ਸਰਟੀਫ਼ਿਕੇਟਾਂ ਨਾਲ ਨੌਕਰੀ ਹਾਸਲ ਕਰਨ ਦੇ ਕੇਸ ਸਾਹਮਣੇ ਆ ਚੁੱਕੇ ਹਨ।
PSEB ਆਪਣੀ ਜਾਂਚ ਵਿੱਚ ਫਰਜ਼ੀਵਾਏ ਦੀ ਪੁਸ਼ਟੀ ਹੋਣ ‘ਤੇ ਉਹਨਾਂ ਲੋਕਾਂ ਨੂੰ ਆਪਣੇ ਰਿਕਾਰਡ ‘ਚ ਬਲੈਕਲਿਸਟ ਕਰ ਦਿੰਦਾ ਹੈ। ਇਸ ਤੋਂ ਅੱਗੇ ਦੀ ਕਾਰਵਾਈ, FIR ਰਜਿਸਟਰ ਕਰਵਾਉਣ ਸਮੇਤ, ਸਾਰਾ ਕੰਮ ਸੰਬੰਧਿਤ ਵਿਭਾਗ ਨੂੰ ਕਰਨਾ ਹੁੰਦਾ ਹੈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget