ਪੜਚੋਲ ਕਰੋ

ਫਰਜ਼ੀ ਐਨਕਾਊਂਟਰ: ਚਟੋਪਾਧਿਆ ਦੀ ਸਿੱਟ ਭੰਗ, ਅਦਾਲਤ ਬਣਾਏਗੀ ਨਵੀਂ ਟੀਮ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਸਿਧਾਰਥ ਚਟੋਪਾਧਿਆ ਵੱਲੋਂ ਲਾਈ ਗਈ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਅਰਜ਼ੀ ਵਿੱਚ ਚਟੋਪਾਧਿਆ ਵੱਲੋਂ ਸਹੂਲਤਾਂ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਉਸ ਵਿੱਚ ਦਿਲਚਸਪੀ ਨਾ ਦਿਖਾਉਂਦੇ ਹੋਏ ਐਸਆਈਟੀ ਨੂੰ ਹੀ ਭੰਗ ਕਰ ਦਿੱਤਾ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਸਿਧਾਰਥ ਚਟੋਪਾਧਿਆ ਵੱਲੋਂ ਲਾਈ ਗਈ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਅਰਜ਼ੀ ਵਿੱਚ ਚਟੋਪਾਧਿਆ ਵੱਲੋਂ ਸਹੂਲਤਾਂ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਉਸ ਵਿੱਚ ਦਿਲਚਸਪੀ ਨਾ ਦਿਖਾਉਂਦੇ ਹੋਏ ਐਸਆਈਟੀ ਨੂੰ ਹੀ ਭੰਗ ਕਰ ਦਿੱਤਾ। ਹਾਈਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਅਦਾਲਤ ਆਪਣੇ ਹਿਸਾਬ ਨਾਲ ਨਵੀਂ ਟੀਮ ਬਣਾਏਗੀ ਜੋ 1994 ਵਿੱਚ ਗੁਰਨਾਮ ਸਿੰਘ ਬੰਡਾਲਾ ਦੇ ਫਰਜ਼ੀ ਐਨਕਾਊਂਟਰ ਦੀ ਜਾਂਚ ਕਰੇਗੀ। ਹਾਲਾਂਕਿ ਚਟੋਪਾਧਿਆ ਵੱਲੋਂ ਕੇਸ ਦੀ ਤਫ਼ਤੀਸ਼ ਲਈ ਸਹੂਲਤਾਂ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਨੇ ਜਾਂਚ ਕਰਨ ਲਈ ਦਫਤਰ, ਗੱਡੀਆਂ ਤੇ ਮੁਲਾਜ਼ਮ ਮੰਗੇ ਸੀ ਪਰ ਹਾਈਕੋਰਟ ਨੇ ਚਟੋਪਾਧਿਆ ਦੀ ਇੱਕ ਨਾ ਸੁਣੀ ਤੇ ਨਵੀਂ ਟੀਮ ਬਣਾਉਣ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਆਈਜੀ ਗੁਰਪ੍ਰੀਤ ਦਿਓ ਨੂੰ ਐਸਆਈਟੀ ਵਿੱਚੋਂ ਹਟਾਉਣ ਦੀ ਅਰਜ਼ੀ ਲਾਉਂਦੇ ਹੋਏ ਕਿਹਾ ਕਿ ਏਡੀਜੀਪੀ ਦਿਓ ਪਹਿਲਾਂ ਹੀ ਐਸਟੀਐਫ ਦੀ ਮੁਖੀ ਹੈ। ਇਸ ਲਈ ਫਰਜ਼ੀ ਐਨਕਾਊਂਟਰ ਦੀ ਤਫਤੀਸ਼ ਕਰਨ ਲਈ ਸਮਾਂ ਨਹੀਂ ਕੱਢ ਸਕੇਗੀ। ਅਦਾਲਤ ਨੇ ਸਾਰਿਆਂ ਤੱਥਾਂ ਨੂੰ ਸੁਣਦੇ ਹੋਏ ਨਵੀਂ ਟੀਮ ਬਣਾਉਣ ਦਾ ਐਲਾਨ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਤਫਤੀਸ਼ ਉਹ ਆਪਣੇ ਹਿਸਾਬ ਨਾਲ ਕਰਵਾਏਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget