ਪੜਚੋਲ ਕਰੋ

Fake SC certificate: SC ਦਾ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ 'ਤੇ ਹੋਈ ਪਹਿਲੀ ਕਾਰਵਾਈ, ਸਰਟੀਫਿਕੇਟ ਰੱਦ, ਲਏ ਲਾਭ ਵੀ ਹੋਣਗੇ ਵਾਪਸ

Fake SC certificate cancelled: ਪੰਜਾਬ ਵਿੱਚ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਖਿਲਾਫ਼ ਮਾਨ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਫਗਵਾੜਾ ਦੇ ਰਹਿਣ ਵਾਲਾ ਅਰਵਿੰਦ ਕੁਮਾਰ ਨੇ ਜਾਅਲੀ ਸਰਟੀਫਿਕੇਟ ਬਣਾਇਆ ਹੋਇਆ ਸੀ

ਚੰਡੀਗੜ੍ਹ : ਪੰਜਾਬ ਵਿੱਚ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਖਿਲਾਫ਼ ਮਾਨ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਫਗਵਾੜਾ ਦੇ ਰਹਿਣ ਵਾਲਾ ਅਰਵਿੰਦ ਕੁਮਾਰ ਨੇ ਜਾਅਲੀ ਸਰਟੀਫਿਕੇਟ ਬਣਾਇਆ ਹੋਇਆ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ ਸਰਟੀਫਿਕੇਟ ਰੱਦ ਕਰ ਦਿੱਤਾ ਗਿਆ ਅਤੇ ਉਸ ਆਧਾਰ 'ਤੇ ਲਏ ਗਏ ਲਾਭ ਵੀ ਵਾਪਸ ਲੈਣ ਦਾ ਸਰਕਾਰ ਨੇ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਰੀ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਵੱਲੋਂ ਦਿੱਤੀ ਗਈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਵਿੰਦ ਕੁਮਾਰ ਪੁੱਤਰ  ਸੁਦਾਮਾ ਸਿੰਘ  ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। 

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਰਾਜੇਸ਼ ਕੁਮਾਰ ਮਹਿਰਾ, ਪਿੰਡ ਤੇ ਡਾਕਖਾਨਾ ਲਖਨਪਾਲ, ਜ਼ਿਲ੍ਹਾ ਜਲੰਧਰ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਮੰਤਰਾਲਾ, ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਕਾਨ ਨੰ. 3, ਉਂਕਾਰ  ਨਗਰ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਅਰਵਿੰਦ ਕੁਮਾਰ (ਭੋਇਆ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਜਦ ਕਿ ਇਹ ਭੋਇਆ ਜਾਤੀ ਪੰਜਾਬ ਰਾਜ ਦੀ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਿਲ ਨਹੀ ਹੈ। ਵਿਭਾਗ ਵੱਲੋਂ ਇਸ ਕੇਸ ਦੀ ਜਾਂਚ ਕਰਨ ਤੋਂ ਬਾਅਦ ਅਰਵਿੰਦ ਕੁਮਾਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਕਪੂਰਥਲਾ ਨੂੰ ਪੱਤਰ ਲਿਖ ਕੇ ਅਰਵਿੰਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 98  ਮਿਤੀ 01.02.1989 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ ਅਤੇ ਜੇਕਰ ਸਬੰਧਤ ਵੱਲੋਂ ਐਸ.ਸੀ.ਸਰਟੀਫਿਕੇਟ ਦਾ ਲਾਭ ਲਿਆ ਗਿਆ ਹੈ ਤਾਂ ਉਹ ਵੀ ਵਾਪਸ ਲਿਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget