ਪੜਚੋਲ ਕਰੋ

Punjab News : ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ, ਡਾ.ਬਲਜੀਤ ਕੌਰ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

Punjab News : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget