ਪੜਚੋਲ ਕਰੋ

Punjab News: ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦੇਣਾ ਸੋਚੀ ਸਮਝੀ ਸਾਜ਼ਿਸ਼, ਪ੍ਰਕਾਸ਼ ਬਾਦਲ ਤੋਂ ਵਾਪਸ ਲਿਆ ਜਾਵੇ ਫਖ਼ਰ-ਏ-ਕੌਮ ਐਵਾਰਡ, ਸਿੱਖ ਪ੍ਰਚਾਰਕ ਨੇ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ਨੂੰ ਅੱਜ ਤਨਖ਼ਾਹੀਆ ਕਰਾਰ ਦਿੱਤਾ ਗਿਆ। ਇਸ ਨੂੰ ਲੈ ਕੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਨਾਹ ਇਕੱਲੇ ਸੁਖਬੀਰ ਬਾਦਲ ਨੇ ਤਾਂ ਨਹੀਂ ਕੀਤੇ, ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਜੋ ਅੱਜ ਦੁਨੀਆ ਦੇ ਵਿੱਚ ਨਹੀਂ) ਉਹ ਵੀ ਬਰਾਬਰ ਦੇ ਹਿੱਸੇਦਾਰ ਸੀ।

Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਐਲਾਨਿਆ ਗਿਆ ਹੈ ਤੇ ਇਹ ਹੁਕਮ ਉਦੋਂ ਤੱਕ ਲਾਗੂ ਰਹੇਗਾ ਜਦੋਂ ਤੱਕ ਉਹ ਮੁਆਫ਼ੀ ਨਹੀਂ ਮੰਗਦੇ। ਇਸ ਨੂੰ ਲੈ ਕੇ ਪੰਥ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।

ਦਰਅਸਲ, ਸੁਖਬੀਰ ਸਿੰਘ ਬਾਦਲ ਨੂੰ ਅੱਜ ਤਨਖ਼ਾਹੀਆ ਕਰਾਰ ਦਿੱਤਾ ਗਿਆ। ਇਸ ਨੂੰ ਲੈ ਕੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਨਾਹ ਇਕੱਲੇ ਸੁਖਬੀਰ ਬਾਦਲ ਨੇ ਤਾਂ ਨਹੀਂ ਕੀਤੇ, ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਜੋ ਅੱਜ ਦੁਨੀਆ ਦੇ ਵਿੱਚ ਨਹੀਂ) ਉਹ ਵੀ ਬਰਾਬਰ ਦੇ ਹਿੱਸੇਦਾਰ ਸੀ। ਉਨ੍ਹਾਂ ਦੇ ਮਾਮਲੇ ਵਿੱਚ ਚੁੱਪੀ ਕਿਉਂ ਵੱਟੀ ਗਈ ਹੈ, ਉਨ੍ਹਾਂ ਤੋਂ ਫਖ਼ਰ-ਏ-ਕੌਮ ਦਾ ਐਵਾਰਡ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਮਾਝੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਉਨ੍ਹਾਂ ਲੋਕਾਂ ਦੇ ਆਰੋਪਾਂ 'ਤੇ ਮੋਹਰ ਹੈ ਜੋ ਸੁਖਬੀਰ ਬਾਦਲ 'ਤੇ  ਵੱਡੇ ਇਲਜ਼ਾਮ ਲਾ ਰਹੇ ਸੀ। ਇਸ ਦੇ ਨਾਲ ਹੀ ਕਿਹਾ ਕਿ ਇਹ ਸਭ ਇੱਕ ਸੋਚੀ ਸਮਝੀ ਸਾਜ਼ਿਸ਼ ਲੱਗ ਰਿਹਾ ਹੈ, ਕਿਉਂਕਿ ਇੱਕ ਦਿਨ ਪਹਿਲਾਂ ਸੁਖਬੀਰ ਬਾਦਲ, ਪਾਰਟੀ ਦੇ ਨਵੇਂ ਕਾਰਜ਼ਕਾਰੀ ਪ੍ਰਧਾਨ ਦਾ ਐਲਾਨ ਕਰਦੇ ਹਨ ਤੇ ਹੁਣ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨ ਦਿੱਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ ਸਾਧਿਆ ਨਿਸ਼ਾਨਾ

ਪੀਟੀਆਈ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ, “ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਲਏ ਫੈਸਲੇ ਦਾ ਸਵਾਗਤ ਕਰਦੇ ਹਾਂ। ਜਦੋਂ ਜਥੇਦਾਰ ਸਾਬ੍ਹ ਕਹਿੰਦੇ ਹਨ ਕਿ ਸੁਖਬੀਰ ਬਾਦਲ ਨੇ ਗੁਨਾਹ ਕੀਤਾ ਹੈ ਤਾਂ ਗੁਨਾਹ ਸ਼ਬਦ ਵਿੱਚ ਕਈ ਗੱਲਾਂ ਸ਼ਾਮਲ ਹੋ ਜਾਂਦੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਕਹਿ ਰਹੇ ਸਨ ਕਿ ਉਨ੍ਹਾਂ ਨੇ ਕੋਈ ਗ਼ਲਤੀ ਨਹੀਂ ਕੀਤੀ, ਸਗੋਂ ਅਪਰਾਧ ਕੀਤਾ ਹੈ। ਸੁਖਬੀਰ ਬਾਦਲ ਨੂੰ ਫੌਰੀ ਨੈਤਿਕਤਾ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget