ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਸ਼ਹੀਦ ਦੇ ਪਰਿਵਾਰ ਨੂੰ ਮੁਆਵਜ਼ੇ ਦਾ ਚੈੱਕ ਮਿਲਣ ਮਗਰੋਂ ਚੁੱਕਿਆ ਧਰਨਾ

ਤਹਿਸੀਲਦਾਰ ਤੇ ਪੁਲਿਸ-ਪ੍ਰਸ਼ਾਸਨ ਦੇ ਹੋਰਨਾਂ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਦਿੱਤਾ ਜਿਸ ਤੋਂ ਬਾਅਦ ਧਰਨਾ ਹਟਾ ਲਿਆ ਗਿਆ।

ਲੁਧਿਆਣਾ: ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਸ਼ਹੀਦ ਹੋਏ ਖੇਤ ਮਜ਼ਦੂਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਤੇ ਇੱਕ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਮ੍ਰਿਤਕ ਦੇਹ ਨਾਲ ਜਗਰਾਉਂ ਸਥਿਤ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਧਰਨਾ ਦੇ ਦਿੱਤਾ ਗਿਆ।  

ਕਿਸਾਨਾਂ ਨੇ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਕਰੀਬ ਦੋ ਘੰਟੇ ਧਰਨਾ ਚੱਲਣ ਤੋਂ ਬਾਅਦ ਮੌਕੇ ਤੇ ਪਹੁੰਚੇ ਤਹਿਸੀਲਦਾਰ ਤੇ ਪੁਲਿਸ-ਪ੍ਰਸ਼ਾਸਨ ਦੇ ਹੋਰਨਾਂ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਦਿੱਤਾ ਜਿਸ ਤੋਂ ਬਾਅਦ ਧਰਨਾ ਹਟਾ ਲਿਆ ਗਿਆ।

ਪਿੰਡ ਕਾਉਂਕੇ ਕਲਾਂ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਮਨੀ ਨੇ ਕਿਹਾ ਕਿ "ਪੀੜਤ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਮਿਲ ਗਿਆ ਹੈ। ਹਾਲਾਂਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਐਸਡੀਐਮ ਆਫਿਸ ਰਾਹੀਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੁਆਵਜੇ ਦੀ ਫਾਈਲ ਭੇਜੀ ਗਈ ਸੀ। ਜਿਨ੍ਹਾਂ ਵੱਲੋਂ ਟਾਲ-ਮਟੋਲ ਦਾ ਰਵੱਈਆ ਅਪਣਾਉਣ ਤੇ ਪ੍ਰਸ਼ਾਸਨ ਵੱਲੋਂ ਵਾਰ ਵਾਰ ਸਮਾਂ ਦੇਣ ਤੇ ਵੀ ਚੈੱਕ ਨਾ ਮੁਹੱਈਆ ਕਰਵਾਉਣ ਮਗਰੋਂ ਧਰਨਾ ਦੇਣਾ ਪਿਆ। ਹਾਲਾਂਕਿ ਹੁਣ ਚੈੱਕ ਮਿਲ ਗਿਆ ਹੈ, ਜਿਸ ਤੋਂ ਬਾਅਦ ਧਰਨਾ ਵਾਪਸ ਲਿਆ ਜਾ ਰਿਹਾ ਹੈ।"

ਇਨਕਲਾਬੀ ਏਕਤਾ ਪੰਜਾਬ ਜਨਰਲ ਸਕੱਤਰ ਕਮਲਜੀਤ ਖੰਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ ਮਿਲ ਗਿਆ ਹੈ। ਇਸ ਤੋਂ ਬਾਅਦ ਹੁਣ ਦੇਹ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਖੰਨਾ ਦਾ ਕਹਿਣਾ ਸੀ ਕਿ ਦੋ ਦਿਨ ਪਹਿਲਾਂ ਐਸਡੀਐਮ ਰਾਹੀਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਫਾਈਲ ਭੇਜਣ ਦੇ ਬਾਵਜੂਦ ਉਨ੍ਹਾਂ ਨੂੰ ਮੁਆਵਜ਼ਾ ਮਿਲਣ ਚ ਦੇਰੀ ਹੋਈ, ਜਿਸ ਕਾਰਨ ਮਜਬੂਰਨ ਉਹ ਧਰਨੇ ਤੇ ਬੈਠੇ ਹਨ।

ਉੱਥੇ ਹੀ ਮੌਕੇ ਤੇ ਪਰਿਵਾਰ ਨੂੰ ਪੰਜ ਲੱਖ ਵਿੱਚ ਸਹਾਇਤਾ ਰਾਸ਼ੀ ਦਾ ਚੈੱਕ ਦੇਣ ਪਹੁੰਚੇ ਤਹਿਸੀਲਦਾਰ ਨੇ ਕਿਹਾ ਕਿ ਬਾਕੀ ਮਾਮਲਿਆਂ 'ਚ ਵੀ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਚੈੱਕ ਸੌਂਪੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget