ਪੜਚੋਲ ਕਰੋ

ਬੇਟੀ ਦਾ ਭਵਿੱਖ ਰੋਸ਼ਨ ਕਰਨ ਗਏ ਸਤਵਿੰਦਰ ਦਾ ਸਾਊਦੀ ਅਰਬ 'ਚ ਸਿਰ ਕਲਮ, ਪਰਿਵਾਰ 'ਤੇ ਦੁੱਖਾਂ ਦਾ ਪਹਾੜ

ਸਾਲ 2013 ਵਿੱਚ ਸਤਵਿੰਦਰ ਸਾਊਦੀ ਅਰਬ ਚਲਾ ਗਿਆ ਸੀ। ਉਹ ਆਪਣੀ ਪਰਿਵਾਰ ਨੂੰ ਗਰੀਬੀ ਦਾ ਸ਼ਿਕਾਰ ਨਹੀਂ ਹੋਣ ਦੇਣਾ ਚਾਹੁੰਦਾ ਸੀ। ਸਤਵਿੰਦਰ ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਹਰ ਮਹੀਨੇ ਉਹ ਆਪਣੇ ਪਰਿਵਾਰ ਨੂੰ ਪੈਸੇ ਭੇਜਦਾ ਸੀ ਤੇ ਉਹੀ ਕਮਾਈ ਦਾ ਇੱਕੋ ਸਾਧਨ ਸੀ।

ਹੁਸ਼ਿਆਰਪੁਰ: ਬੀਤੇ ਦਿਨੀਂ ਸਾਊਦੀ ਅਰਬ ਵਿੱਚ ਦੋ ਪੰਜਾਬੀਆਂ ਨੂੰ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਹੋਈ ਸੀ। ਇਨ੍ਹਾਂ ਵਿੱਚ ਪਿੰਡ ਸਫਦਰਪੁਰ ਕੁਲੀਆਂ ਦਾ ਸਤਵਿੰਦਰ ਵੀ ਸ਼ਾਮਲ ਸੀ, ਜੋ ਆਪਣੀ ਬੱਚੀ ਦੀ ਬਿਹਤਰ ਪੜ੍ਹਾਈ ਲਈ ਪੈਸੇ ਕਮਾਉਣ ਸਾਊਦੀ ਅਰਬ ਗਿਆ ਸੀ। ਬੇਟੀ ਦਾ ਭਵਿੱਖ ਰੋਸ਼ਨ ਕਰਨ ਗਏ ਸਤਵਿੰਦਰ ਦਾ ਸਾਊਦੀ ਅਰਬ 'ਚ ਸਿਰ ਕਲਮ, ਪਰਿਵਾਰ 'ਤੇ ਦੁੱਖਾਂ ਦਾ ਪਹਾੜ ਸਾਊਦੀ ਅਰਬ 'ਚ ਸਤਵਿੰਦਰ ਦਾ ਸਿਰ ਕਲਮ ਕਰਕੇ ਮੌਤ ਦੀ ਸਜ਼ਾ ਦਿੱਤੀ ਗਈ ਹੈ, ਪਰ ਪਰਿਵਾਰਕ ਮੈਂਬਰ ਅਜੇ ਵੀ ਉਸ ਦੀ ਉਡੀਕ ਵਿੱਚ ਬੈਠੇ ਹਨ। ਸੱਤਵੀਂ ਕਲਾਸ 'ਚ ਪੜ੍ਹ ਰਹੀ ਆਪਣੀ ਧੀ ਤਮੰਨਾ ਦੀ ਪੜ੍ਹਾਈ ਖਾਤਰ ਸਤਵਿੰਦਰ ਨੇ ਆਪਣਾ ਦੇਸ਼ ਛੱਡ ਕੇ ਸਾਊਦੀ ਵਿੱਚ ਜਾਣ ਦਾ ਫੈਸਲਾ ਕੀਤਾ ਸੀ ਤਾਂ ਕਿ ਉਹ ਚੰਗੇ ਪੈਸੇ ਕਮਾ ਸਕੇ। ਸਾਲ 2013 ਵਿੱਚ ਸਤਵਿੰਦਰ ਸਾਊਦੀ ਅਰਬ ਚਲਾ ਗਿਆ ਸੀ। ਉਹ ਆਪਣੀ ਪਰਿਵਾਰ ਨੂੰ ਗਰੀਬੀ ਦਾ ਸ਼ਿਕਾਰ ਨਹੀਂ ਹੋਣ ਦੇਣਾ ਚਾਹੁੰਦਾ ਸੀ। ਸਤਵਿੰਦਰ ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਹਰ ਮਹੀਨੇ ਉਹ ਆਪਣੇ ਪਰਿਵਾਰ ਨੂੰ ਪੈਸੇ ਭੇਜਦਾ ਸੀ ਤੇ ਉਹੀ ਕਮਾਈ ਦਾ ਇੱਕੋ ਸਾਧਨ ਸੀ। ਓਮ ਪ੍ਰਕਾਸ਼ ਨੇ ਕਿਹਾ ਕਿ ਸਤਵਿੰਦਰ ਆਪਣੀ ਬੇਟੀ ਤਮੰਨਾ ਦਾ ਖਾਸ ਖਿਆਲ ਰੱਖਦਾ ਸੀ ਤੇ ਉਸ ਦੀ ਪੜ੍ਹਾਈ ਬਾਰੇ ਹਰ ਸਮੇਂ ਪੁੱਛਦਾ ਸੀ। ਸਤਵਿੰਦਰ ਦੀ ਪਤਨੀ ਸੀਮਾ ਨੇ ਕਿਹਾ ਆਖਰੀ ਵਾਰ ਜਦੋਂ ਸਤਵਿੰਦਰ ਨਾਲ ਉਸ ਦੀ ਗੱਲ ਹੋਈ ਤਾਂ ਸਭ ਕੁਝ ਠੀਕ ਠਾਕ ਦੱਸਿਆ ਗਿਆ ਤੇ ਸਤਵਿੰਦਰ ਵੱਲੋਂ ਭਰੋਸਾ ਜਤਾਇਆ ਗਿਆ ਕਿ ਉਹ ਜਲਦ ਹੀ ਘਰ ਪਰਤੇਗਾ। ਬੇਟੀ ਦਾ ਭਵਿੱਖ ਰੋਸ਼ਨ ਕਰਨ ਗਏ ਸਤਵਿੰਦਰ ਦਾ ਸਾਊਦੀ ਅਰਬ 'ਚ ਸਿਰ ਕਲਮ, ਪਰਿਵਾਰ 'ਤੇ ਦੁੱਖਾਂ ਦਾ ਪਹਾੜ ਸਤਵਿੰਦਰ ਦਾ ਪਰਿਵਾਰ ਨੂੰ ਬੜਾ ਵੱਡਾ ਝਟਕਾ ਲੱਗਾ ਹੈ ਤੇ ਉਹ ਭਾਰਤ ਸਰਕਾਰ ਤੋਂ ਸਤਵਿੰਦਰ ਦੀ ਮੌਤ ਦਾ ਸਬੂਤ ਵੀ ਮੰਗ ਰਹੇ ਹਨ। ਪਰਿਵਾਰ ਨੇ ਸਰਕਾਰਾਂ ਤੋਂ ਸਵਾਲ ਪੁੱਛਿਆ ਕਿ ਸਤਵਿੰਦਰ ਦਾ ਚਲਾ ਗਿਆ ਪਰ ਉਸ ਦੀ ਬੱਚੀ ਲਈ ਪੜ੍ਹਾਈ ਦੀ ਮਦਦ ਕਰਨ ਲਈ ਕੀ ਸਰਕਾਰ ਅੱਗੇ ਆਵੇਗੀ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget