ਪੜਚੋਲ ਕਰੋ

ਕਰਜ਼ਦਾਰ ਦੀ ਪਤਨੀ ਤੇ ਧੀ ਚੁੱਕਣ ਦੀ ਧਮਕੀ, ਸਾਰੇ ਪਰਿਵਾਰ ਵੱਲੋਂ ਖੁਦਕੁਸ਼ੀ

ਜਲੰਧਰ : ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਪਰਿਵਾਰ ਸਮੇਤ ਸਲਫਾਸ ਖਾ ਕੇ ਸੁਸਾਈਡ ਕਰ ਲਿਆ। ਪੀੜਤ ਦੀ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਪੁਲਿਸ ਨੇ ਬਰਾਮਦ ਕੀਤਾ ਹੈ, ਜਿਸ ਵਿੱਚ ਲਿਖਿਆ ਹੈ ਕਿ ਕਰਜ਼ਦਾਰ ਉਸ ਨੂੰ ਧਮਕੀ ਦਿੰਦੇ ਸਨ ਤੇ ਪੈਸੇ ਨਾ ਵਾਪਸ ਦੇਣ ਦੀ ਸੂਰਤ ਵਿੱਚ ਉਸ ਦੀ ਪਤਨੀ ਤੇ ਧੀ ਨੂੰ ਚੁੱਕ ਕੇ ਲਿਜਾਣ ਦੀ ਗੱਲ ਕਰਦੇ ਸਨ। ਇਸ ਨਾਲ ਦੁਖੀ ਪੂਰੇ ਪਰਿਵਾਰ ਨੇ ਮੌਤ ਨੂੰ ਗੱਲ਼ ਲਾ ਲਿਆ। ਥਾਣਾ ਭੋਗਪੁਰ ਦੇ ਐਸ.ਐਚ.ਓ. ਲਖਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਨਿਲ ਅਗਰਵਾਲ, ਪਤਨੀ ਰਜਨੀ, ਧੀ ਰਾਸ਼ੀ ਤੇ ਪੁੱਤਰ ਅਭਿਸ਼ੇਕ ਦੇ ਰੂਪ ਵਿੱਚ ਹੋਈ ਹੈ। ਧੀ ਦੀ ਉਮਰ 18 ਸਾਲ ਤੇ ਪੁੱਤਰ ਦੀ ਉਮਰ 23 ਸਾਲ ਦੱਸੀ ਜਾ ਰਹੀ ਹੈ। ਮੌਕੇ 'ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਸਵੇਰੇ 7 ਵਜੇ ਇਨ੍ਹਾਂ ਚਾਰਾਂ ਦੀਆਂ ਲਾਸ਼ਾਂ ਹਾਈਵੇ 'ਤੇ ਵੇਖੀਆ ਗਈਆਂ। ਮ੍ਰਿਤਕਾਂ ਕੋਲ ਪਾਣੀ ਦੀ ਬੋਤਲ, ਸਲਫਾਸ ਦੀ ਸ਼ੀਸ਼ੀ ਤੇ ਇੱਕ ਮੋਬਾਈਲ ਵੀ ਮਿਲਿਆ। ਮ੍ਰਿਤਕ ਪਰਿਵਾਰ ਪਠਾਨਕੋਟ ਚੌਕ ਦੇ ਨੇੜੇ ਇੱਕ ਫਲੈਟ ਵਿੱਚ ਰਹਿੰਦਾ ਸੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਵਿੱਚ ਆਟੋ ਵਾਲੇ ਨੇ ਦੱਸਿਆ ਕੇ ਇਹ ਲੋਕ ਸ਼ਨੀਵਾਰ ਰਾਤ ਅੱਠ ਵਜੇ ਹੀ ਇੱਥੇ ਆ ਗਏ ਸਨ। ਇਨ੍ਹਾਂ ਨੇ ਬੱਸ ਸਟੈਂਡ ਦੇ ਨੇੜਿਓਂ ਪਾਣੀ ਦੀ ਬੋਤਲ ਖਰੀਦੀ ਤੇ ਚਲੇ ਗਏ। ਮੌਕੇ ਤੋਂ ਮਿਲੇ ਮੋਬਾਈਲ ਫੋਨ ਤੋਂ ਇੱਕ ਨੰਬਰ ਡਾਈਲ ਕੀਤਾ ਤਾਂ ਉਹ ਇੱਕ ਮ੍ਰਿਤਕ ਦੀ ਭੈਣ ਦਾ ਸੀ। ਸੂਚਨਾ ਤੋਂ ਬਾਅਦ ਮ੍ਰਿਤਕ ਦੀ ਭੈਣ ਉੱਥੇ ਪਹੁੰਚੀ ਤੇ ਉਸ ਨੇ ਲਾਸ਼ਾਂ ਦੀ ਪਛਾਣ ਕੀਤੀ। ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਕਈ ਦਿਨਾਂ ਤੋਂ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪੁਲਿਸ ਨੇ ਸੁਸਾਈਡ ਨੋਟ ਤੇ ਭੈਣ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget